Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Article

'ਜਿਹੜੇ ਤੇਰਾ ਨਾਮ ਜਪਦੇ ' ਧਾਰਮਿਕ ਗੀਤ

September 28, 2021 10:42 PM
'ਜਿਹੜੇ ਤੇਰਾ ਨਾਮ ਜਪਦੇ ' ਧਾਰਮਿਕ ਗੀਤ
---------------------------------------
'ਜਿਹੜੇ ਤੇਰਾ ਨਾਮ ਜਪਦੇ' ਧਾਰਮਿਕ ਗੀਤ ਤੇ ਪ੍ਰਾਜੈਕਟ ਅਧਾਰਿਤ ਹੈ ਜਿਸ ਵਿਚ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਗਿਆ ਹੈ ਇਸ ਦੀ ਸ਼ੂਟਿੰਗ ਪੰਜਾਬ ਤੇ ਆਸਟ੍ਰੇਲੀਆ ਵਰਗੇ ਮੁਲਕ ਵਿਚ ਕੀਤੀ ਗਈ ਹੈ । ਇਸ ਗਾਣੇ ਦੇ ਗਾਇਕ ਮਿਸਟਰ ਬੀਨ ਤੇ ਮੀਨੂ ਸਿੰਘ ਨੇ ਆਪਣੀ ਖੂਬਸੂਰਤ ਆਵਾਜ਼ ਨਾਲ ਇਸ ਗੀਤ ਨੂੰ ਸ਼ਿੰਗਾਰਿਆ ਹੈ ਇਸ ਦੇ ਸੰਗੀਤਕਾਰ  ਰਵੀ ਸ਼ੰਕਰ  ਹਨ 
 ਨੋਜਵਾਨ ਡਾਇਰੈਕਟਰ ਪ੍ਰੇਰਿਕ ਸ਼ਰਮਾ ( ਯੀਸੂ) ਨੇ ਇਸ ਗਾਣੇ ਨੂੰ  ‌ਸੀਨਬੰਦ ਕੀਤਾ ਹੈ  ਇਸ ਦੇ ਪ੍ਰੋਡਿਊਸਰ ਕੁਲਦੀਪ ਮਾਈਕਲ ਆਸਟ੍ਰੇਲੀਆ ਤੋਂ ਹਨ ਇਸ ਦੀ ਪੇਸ਼ਕਾਰੀ ਬਾਬਾ ਗੁਲਾਬ ਸਿੰਘ ਵੱਲੋਂ ਕੀਤੀ ਹੈ ਇਸ ਗੀਤ  ਦੀ ਮਕਬੂਲੀਅਤ ਦਾ ਇਸ ਗੱਲ ਤੋਂ ਪਤਾ ਲੱਗਦਾ ਹੈ  ਇਸ ਨੂੰ 3 ਲੱਖ ਤੋਂ ਵੱਧ ਲੋਕਾਂ ਦੁਆਰਾ ਦੇਖਿਆ ਗਿਆ ਹੈ  ਆਮ ਲੋਕਾਂ ਦੇ ਨਾਲ-ਨਾਲ ਫ਼ਿਲਮੀ ਹਸਤੀਆਂ ਵੱਲੋਂ ਵੀ ਬਹੁਤ ਪਸੰਦ ਕੀਤਾ ਗਿਆ‌। ਜਿੰਨਾ ਵਿਚ ਜਸਵਿੰਦਰ ਭੱਲਾ, ਦੇਵੀ ਸ਼ਰਮਾ, ਸੁਰਿੰਦਰ ਫ਼ਰਿਸ਼ਤਾ ( ਘੁਲੇ ਸ਼ਾਹ), ਭਿੰਦਰ ਡੱਬਵਾਲੀ, ਕਿ੍ਰਪਾਲ ਮਾਅਣਾ  ਆਦਿ ਹਸਤੀਆਂ ਵੱਲੋਂ ਸ਼ਲਾਘਾ ਕੀਤੀ ਗਈ ਹੈ ਇਸ  ਸਾਰੇ ਪ੍ਰਾਜੈਕਟ ਨੂੰ ਦੇਵੀ ਸ਼ਰਮਾ ਟੀਮ ਵੱਲੋਂ ‌ਕੀਤਾ ਗਿਆ ਹੈ।
---------------------------------------------
      ਮੰਗਤ ਗਰਗ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ