Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕੈਨੇਡਾ ਦੇ ਮੌਂਟੀਰੀਅਲ ਗੁਰਦੁਆਰਾ ਵਿਖੇ ਤਿੰਨ ਅਕਤੂਬਰ ਨੂੰ ਤਖਤ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਨੂੰ ਲੈ ਕੇ ਹੋਵੇਗੀ ਰੈਲੀ

September 28, 2021 10:55 PM
ਕੈਨੇਡਾ ਦੇ ਮੌਂਟੀਰੀਅਲ ਗੁਰਦੁਆਰਾ ਵਿਖੇ ਤਿੰਨ ਅਕਤੂਬਰ ਨੂੰ ਤਖਤ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਨੂੰ ਲੈ ਕੇ  ਹੋਵੇਗੀ ਰੈਲੀ 
 
ਨਵੀਂ ਦਿੱਲੀ 28 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਅਰਸੇ ਤੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਜੋ ਕਿ ਭਾਰਤੀ ਹਕੂਮਤ ਦੀ ਸ਼ਹਿ ਤੇ ਆਮ ਰੂਪ ਅਖਤਿਆਰ ਕਰਦੀਆਂ ਜਾ ਰਹੀਆਂ ਹਨ ਅਤੇ ਦੋਸ਼ੀਆਂ ਤੇ ਢੁੱਕਵੀਂ ਕਾਰਵਾਈ ਨਾ ਹੋ ਸਕਣ ਦੇ ਕਾਰਣ ਇਹ ਬੱਜਰ ਅਪਰਾਧ ਖਾਲਸੇ ਦੀ ਜਨਮ ਭੂਮੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਆਉਣ ਪੁੱਜਾ ਹੈ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਭਾਈ ਮਨਵੀਰ ਸਿੰਘ ਅਤੇ ਭਾਈ ਪਰਮਿੰਦਰ ਸਿੰਘ ਪਾਂਗਲੀ ਨੇ ਦਸਿਆ ਕਿ ਇਸ ਘਨੋਣੇ ਅਪਰਾਧ ਨੂੰ ਠੱਲ ਪਾਉਣ ਅਤੇ ਇਸ ਅਪਰਾਧ ਦੇ ਖਿਲਾਫ ਲੜ੍ਹ ਰਹੇ ਕੌਮੀ ਜੂਝਾਰੂਆਂ ਦੇ ਕਾਰਜ ਦੇ ਸਮਰਥਨ ਹਿੱਤ ਵਿਚਾਰਾਂ ਕਰਨ ਲਈ ਇਕ ਰੈਲੀ ਉਲੀਕੀ ਗਈ ਹੈ ਜੋ ਕਿ ਆਉਣ ਵਾਲੇ ਐਤਵਾਰ ਮਿਤੀ 3 ਅਕਤੂਬਰ ਨੂੰ ਦੁਪਹਿਰ  12 ਵਜੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਮੌਂਟੀਰੀਅਲ ਦੇ ਪਾਰਕਿੰਗ ਲਾਟ ਵਿੱਚ ਹੋਵੇਗੀ । ਉਨ੍ਹਾਂ ਸੰਗਤਾਂ ਨੂੰ ਇਸ ਵਿਚ ਭਰਵੀਂ ਹਾਜ਼ਿਰੀ ਭਰਨ ਦੀ ਅਪੀਲ ਕੀਤੀ ਜਿਸ ਨਾਲ ਇਸ ਗੰਭੀਰ ਵਿਸ਼ੇ ਤੇ ਸਿਰਜੋੜ ਕੇ ਬੈਠ ਕੇ ਵਿਚਾਰਾਂ ਕਰਕੇ ਇਸਦਾ ਕੋਈ ਸਥਾਈ ਹੱਲ ਲਭਿਆ ਜਾ ਸਕੇ ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼