Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਹੀਦ ਏ ਆਜਮ ਸ੍ਰ.ਭਗਤ ਸਿੰਘ ਦੇ ਜਨਮਦਿਨ ਮੌਕੇ ਤੇ ਖੂਨ ਦਾਨ ਲਗਾਇਆ ਗਿਆ

September 28, 2021 10:56 PM

ਸਹੀਦ ਏ ਆਜਮ ਸ੍ਰ.ਭਗਤ ਸਿੰਘ ਦੇ ਜਨਮਦਿਨ ਮੌਕੇ ਤੇ ਖੂਨ ਦਾਨ ਲਗਾਇਆ ਗਿਆ

ਮਾਨਸਾ (ਤਰਸੇਮ ਸਿੰਘ ਫਰੰਡ) ਨਿਰਵੈਰ ਕਲੱਬ ਰਜਿ ਮਾਨਸਾ ਤੇ ਮਾਨਸਾ ਦੇ ਪ੍ਰਸਿੰਧ ਗਰੇ ਜੇ ਆਈਲੈਟਸ, ਸਟੱਡੀ ਵੀਜ਼ਾ ਸੈਂਟਰ ਵੱਲੋ ਖੂਨ ਦਾਨ ਕੈਪ ਮਾਤਾ ਸੀਤੋ ਦੇਵੀ ਕਾਲਜ,਼ ਕੋਟ ਧਰਮੂ, ਮਾਨਸਾ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਸੈਟਰ ਦੇ ਚੇਅਰਮੈਨ ਅਮਰਜੀਤ ਸਿੰਘ ਕਟੋਦੀਆ ਅਤੇ ਐਮ.ਡੀ. ਪਰਦੀਪ ਸਿੰਘ ਕਟੋਦੀਆ ਵੱਲੋ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਕੈਪ ਵਿੱਚ 20 ਤੋ ਵੱਧ ਖੂਨਦਾਨੀਆ ਦੇ ਸਵੈ—ਇੱਛੁਕ ਨਾਲ ਖੂਨ ਦਾਨ ਕੀਤਾ ।
ਇਸ ਤੋ ਇਲਾਵਾਂ ਇਸ ਕੈਪ ਦੇ ਮੁੱਖ ਮਹਿਮਾਨ ਸ੍ਰੀ ਕੇਵਲ ਗਰਗ ਕਾਰਜਕਾਰੀ ਇੰਜੀਨਿਅਰ ਵਾਟਰ ਸਪਲਾਈ ਮੰਡਲ ਨੰ:1 ਮਾਨਸਾ ਵੱਲੋ ਵਿਸੇਸ ਤੌਰ ਤੇ ਪਹੁੰਚ ਕੇ ਖੂਨ ਦਾਨੀ ਨੂੰ ਸਨਮਾਨ ਚਿੰਨ ਦੇ ਕਿ ਸਨਮਾਨਿਤ ਕੀਤੀ ਅਤੇ ਇਸ ਕੈਪ ਦੀ ਪ੍ਰਸੰਸਾ ਕੀਤੀ ਗਈ।ਇਸ ਤੋ ਇਲਾਵਾ ਕਲੱਬ ਦੇ ਆਗੂ ਨੇ ਸੰਬੋਧਨ ਕਰਦੇ ਹੋਏ ਕਿਹਾ ਹਰ ਇੱਕ ਵਿਅਕਤੀ ਨੂੰ ਹਰ 3 ਮਹੀਨੇ ਬਾਦ ਖੂਨ ਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਡਾਕਟਰ ਮਨਦੀਪ ਸਿੰਘ, ਸਿਮਰਨ, ਮਨਿੰਦਰ ਕੌਰ, ਇੰਜ.ਅਮਨ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਰੋਬਿਨ, ਮਨਜੀਤ ਸਿੰਘ, ਬਲਜੀਤ ਸਿੰਘ ਆਦਿ ਹਾਜਰ ਰਹੇ।

 
 
 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "