Saturday, April 27, 2024
Mobile No: + 31 6 39 55 2600
Email id: hssandhu8@gmail.com
Latest News
Punjab
India
World
Entertainment
Article
Poem
Live Radio
ePaper
Recordings
Gallery
Video Gallery
Photo Gallery
Mobile Apps
Punjabi in Holland
Sach Di Goonj
About 24PNW
About us
About Editor
Contact Us
BREAKING
•
ਬਰਤਾਨੀਆ ਸਰਕਾਰ, ਬ੍ਰਿਟਿਸ਼ ਸਿੱਖ ਭਾਈਚਾਰੇ ਨੂੰ ਕਿਸੇ ਵੀ ਗ਼ੈਰ-ਕਾਨੂੰਨੀ ਖ਼ਤਰਿਆਂ ਜਾਂ ਹਮਲਿਆਂ ਤੋਂ ਬਚਾਉਣ ਲਈ ਚੁੱਕੇ ਉਚਿਤ ਕਦਮ: ਪ੍ਰੀਤ ਕੌਰ ਗਿੱਲ
•
ਭਾਰਤ ਸਰਕਾਰ ਵੱਲੋਂ ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਦਿਉਲ ਦਾ ਵੀਜ਼ਾ ਕੀਤਾ ਰੱਦ
•
25 ਸਾਲਾਂ ਤੋਂ ਬਾਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸੰਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਤੋਂ ਬਾਦ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਹ
•
ਦਿਨ ਦਿਹਾੜੇ ਅਧਿਆਪਕ ਕੋਲੋਂ ਪਰਸ ਖੋਹ ਕੇ ਲੁਟੇਰੇ ਫ਼ਰਾਰ
Punjab
UGC ਪਾਸ ਉਮੀਦਵਾਰਾਂ ਲਈ ਖੁਸ਼ਖਬਰੀ, ਅਸਿਸਟੈਂਟ ਪ੍ਰੋਫੈਸਰ ਦੀ ਭਰਤੀ ਲਈ P.H.D 2023 ਤੋਂ ਹੋਵੇਗੀ ਲਾਜ਼ਮੀ
October 13, 2021 05:33 PM
ਇਸ ਫ਼ੈਸਲੇ ਨਾਲ ਉੱਚ ਵਿਦਿਅਕ ਅਦਾਰਿਆਂ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਤੇਜ਼ੀ ਨਾਲ ਕਰਨ ਦੀ ਉਮੀਦ ਹੈ। UGC ਨੇ ਅਧਿਕਾਰਤ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਅਸਿਸਟੈਂਟ ਪ੍ਰੋਫੈਸਰਾਂ ਦੀ ਕੇਂਦਰ ਸਰਕਾਰ ਨੇ ਯੂਜੀਸੀ ਦੇ ਨਿਯਮਾਂ ‘ਚ ਬਦਲਾਅ ਕਰਦੇ ਹੋਏ ਸਹਾਇਕ ਪ੍ਰੋਫੈਸਰਾਂ ਦੀਆਂ ਪੋਸਟਾਂ ‘ਤੇ ਭਰਤੀ ਲਈ ਪੀਐੱਚਡੀ ਨੂੰ ਲਾਜ਼ਮੀ ਕਰ ਦਿੱਤਾ ਹੈ,
ਪਰ ਹੁਣ ਕੋਵਿਡ-19 ਮਹਾਮਾਰੀ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਹੈ। ਹੁਣ ਇਸ ਮਾਪਦੰਡ ਨੂੰ ਜੁਲਾਈ 2023 ਤਕ ਵਧਾ ਦਿੱਤਾ ਗਿਆ ਹੈ। UGC ਨੈੱਟ ਸਕੋਰ ਦੇ ਆਧਾਰ ‘ਤੇ ਨਿਯੁਕਤੀਆਂ ਜਾਰੀ ਰੱਖੇਗੀ।ਇਸ ਫ਼ੈਸਲੇ ਨਾਲ ਉੱਚ ਵਿਦਿਅਕ ਅਦਾਰਿਆਂ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਤੇਜ਼ੀ ਨਾਲ ਕਰਨ ਦੀ ਉਮੀਦ ਹੈ।
Have something to say? Post your comment
More From Punjab
ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ
UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ
ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ
ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ
ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ
ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ
ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ
ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ
ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ