Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਉਪ ਮੁੱਖ ਮੰਤਰੀ ਓਪੀ ਸੋਨੀ ਦੀ ਪ੍ਰਧਾਨਗੀ ਹੇਠ ਡੇਂਗੂ-ਮਲੇਰੀਆ ਸਮੀਖਿਆ ਮੀਟਿੰਗ, ਪ੍ਰਾਈਵੇਟ ਹਸਪਤਾਲਾਂ ਲਈ ਜਾਰੀ ਕੀਤੇ ਗਏ ਨਿਰਦੇਸ਼

October 18, 2021 05:17 PM

ਡੇਂਗੂ ਅਤੇ ਮਲੇਰੀਆ ਬਾਰੇ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਅੱਜ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਅਤੇ ਪ੍ਰਾਈਵੇਟ ਹਸਪਤਾਲਾਂ ਲਈ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਦੱਸ ਦੇਈਏ ਕਿ ਸਰਕਾਰ ਨੇ ਪੰਜਾਬ ਵਿੱਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਹਨ। ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਡੇਂਗੂ ਦੇ ਟੈਸਟ ਲਈ 600 ਰੁਪਏ ਤੋਂ ਵੱਧ ਵਸੂਲੀ ਨਾ ਕਰਨ।

ਇਸਦੇ ਨਾਲ ਹੀ ਡੇਂਗੂ ਦਾ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬਧ ਹੋਵੇਗਾ। ਉਨ੍ਹਾਂ ਨੇ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਕਮੇਟੀਆਂ ਦਾ ਗਠਨ ਕੀਤਾ। ਸਾਰੇ ਵਿਭਾਗਾਂ ਵਿੱਚ ਗਠਿਤ ਕਮੇਟੀਆਂ ਡੇਂਗੂ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੀ ਪਾਲਣਾ ਦੀ ਸਮੀਖਿਆ ਕਰਨਗੀਆਂ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਇਸ ਵੇਲੇ ਪੰਜਾਬ ਵਿੱਚ ਡੇਂਗੂ ਦੇ 8500 ਮਾਮਲੇ ਸਾਹਮਣੇ ਆ ਚੁੱਕੇ ਹਨ। ਸਿਹਤ ਮੰਤਰੀ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਇੱਕ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼