Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਤਰਨਤਾਰਨ ਦੇ ਖੇਮਕਰਨ ‘ਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੇ ਹਥਿਆਰਾਂ ਦਾ ਬੈਗ ਬਰਾਮਦ

October 20, 2021 04:04 PM

ਪੰਜਾਬ ਪੁਲੀਸ ਅਤੇ ਬੀਐੱਸਐੱਫ ਨੇ ਤਰਨ ਤਾਰਨ ਜ਼ਿਲ੍ਹੇ ਦੇ ਖੇਮਕਰਨ ਖੇਤਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਸੁਖਵਿੰਦਰ ਸਿੰਘ ਮਾਨ ਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਪਾਕਿਸਤਾਨ ਤੋਂ ਲਗਾਤਰ ਯਤਨ ਕੀਤੇ ਜਾ ਰਹੇ ਹਨ ਅਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਮੰਗਲਵਾਰ ਨੂੰ ਹੀ ਅਲਰਟ ਕਰ ਦਿੱਤਾ ਸੀ, ਜਿਸ ਦੌਰਾਨ ਕਾਊਂਟਰ ਇੰਟੈਲੀਜੈਂਸ ਨੂੰ ਪਤਾ ਲੱਗਿਆ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਅਸਲਾ ਭਾਰਤ ਭੇਜਿਆ ਗਿਆ ਹੈ।

ਰਾਤ ਨੂੰ ਸੈਕਟਰ ਖੇਮਕਰਨ ਕੋਲੋਂ ਪਲਾਸਟਿਕ ਦੇ ਬੈਗ ਬਰਾਮਦ ਕੀਤੇ ਗਏ,ਜਿਸ ਦੀ ਬੀਐੱਸਐੱਫ ਅਤੇ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਤਲਾਸ਼ੀ ਲਈ ਸੀ। ਬੈਗ ਵਿਚੋਂ 9 ਐੱਮਐੱਮ 22 ਵਿਦੇਸ਼ੀ ਪਿਸਟਲ, 44 ਮੈਗਜ਼ੀਨ, 100 ਕਾਰਤੂਸ, ਕਿਲੋ ਹੈਰੋਇਨ, 72 ਗ੍ਰਾਮ ਅਫੀਮ ਮਿਲੀ।

Have something to say? Post your comment

More From Punjab

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ