Monday, July 07, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਡੀਏਵੀ ਸਕੂਲ ਵਿੱਚ ਗਿਆਰਵੀਂ ਦੇ ਵਿਦਿਆਰਥੀਆਂ ਦਾ ਕਰਵਾਇਆ ਗਿਆ ਕੁਇਜ ਮੁਕਾਬਲਾ

November 24, 2021 12:09 AM

ਡੀਏਵੀ ਸਕੂਲ ਵਿੱਚ ਗਿਆਰਵੀਂ ਦੇ ਵਿਦਿਆਰਥੀਆਂ ਦਾ ਕਰਵਾਇਆ ਗਿਆ ਕੁਇਜ ਮੁਕਾਬਲਾ

 

ਮਾਨਸਾ 23 ਨਵੰਬਰ(ਨਾਨਕ ਸਿੰਘ ਖੁਰਮੀ) ਸਥਾਨਕ ਸ਼ਹਿਰ ਦੇ ਡੀਏਵੀ ਸਕੂਲ ਵਿੱਚ 11ਵੀ ਕਲਾਸ ਦੇ ਆਰਟਸ, ਕਾਮਰਸ ਅਤੇ ਸਾਇੰਸ ਦੇ ਵਿਦਿਆਰਥੀਆਂ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਵਿੱਚ ਪੰਜ ਪੰਜ ਟੀਮਾਂ ਨਿਯੁਕਤ ਕੀਤੀਆਂ। ਹਰ ਇਕ ਟੀਮ ਵਿਚ ਪੰਜ ਪੰਜ ਮੈਂਬਰ ਸਨ। ਇਸ ਮੁਕਾਬਲੇ ਵਿੱਚ ਕੁੱਲ 6 ਰਾਉਂਡ ਗਏ ਸਨ। ਪਹਿਲੇ ਰਾਊਂਡ ਵਿੱਚ ਵਿਦਿਆਰਥੀਆਂ ਤੋਂ ਸਧਾਰਨ ਗਿਆਨ ਨਾਲ ਸਬੰਧਿਤ ਪ੍ਰਸ਼ਨ, ਦੂਜੇ ਰਾਊਂਡ ਵਿੱਚ ਵਿਦਿਆਰਥੀਆਂ ਦੇ ਵਿਸ਼ੇ ਨਾਲ ਸਬੰਧਿਤ ਪ੍ਰਸ਼ਨ,ਤਿਜੇ ਰਾਊਂਡ ਵਿਚ ਖੇਡਾ ਨਾਲ ਸੰਬੰਧਿਤ ਪ੍ਰਸ਼ਨ, ਚੌਥੇ ਅਤੇ ਪੰਜਵੇਂ ਰਾਉਂਡ ਵਿਚ ਮਨੋਰੰਜਨ ਸੰਬੰਧਤ ਪ੍ਰਸ਼ਨ ਅਤੇ 6ਵੇਂ ਰਾਊਂਡ ਵਿੱਚ ਬੱਚਿਆਂ ਨੇ ਪ੍ਰਸ਼ਨਾਂ ਦੇ ਉੱਤਰ ਜਲਦੀ ਤੋਂ ਜਲਦੀ ਦੇਣੇ ਹੁੰਦੇ ਸੀ। ਇਸ ਮੁਕਾਬਲੇ ਵਿੱਚ ਸਹੀ ਉੱਤਰ ਦੇਣ ਵਾਲੀ ਟੀਮ ਨੂੰ 10 ਅੰਕ ਮਿਲਦੇ ਸਨ ਅਤੇ ਗਲਤ ਉੱਤਰ ਦੇਣ ਵਾਲੀ ਟੀਮ ਦੇ 5 ਅੰਕ ਘੱਟ ਦਿੱਤੇ ਜਾਂਦੇ ਸਨ। ਜੇਤੂ ਟੀਮ ਦੇ ਸਾਰੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਦੁਆਰਾ ਪੁਰਸਕ੍ਰਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਅੱਗੇ ਤੋਂ ਇਸ ਤਰਾਂ ਦੇ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਤੇ ਟੀਮ ਭਾਵਨਾ ਦਾ ਵਿਕਾਸ ਹੁੰਦਾ ਹੈ। ਇਸ ਮੁਕਾਬਲੇ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਸਕੂਲ ਦੇ ਅਧਿਆਪਕ ਮੈਡਮ ਰੀਤੂ ਜਿੰਦਲ ਮੈਡਮ ਹਰਦੀਪ ਕੌਰ, ਮੈਡਮ ਚਾਹਤ ਅਤੇ ਮੈਡਮ ਸ਼ਿਪਰਾ ਦੀ ਵੀ ਸ਼ਲਾਘਾ ਕੀਤੀ ਗਈ।

Have something to say? Post your comment

More From Punjab

6-Year-Old Mountaineer Teghbir Singh Honoured at Sri Akal Takht Sahib

6-Year-Old Mountaineer Teghbir Singh Honoured at Sri Akal Takht Sahib

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ, ਬੇਅਦਬੀ ਖਿਲਾਫ਼ ਸਖ਼ਤ ਕਾਨੂੰਨ 'ਤੇ ਹੋਵੇਗੀ ਚਰਚਾ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

ਬਰਨਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ, 5 ਭੈਣਾਂ ਦਾ ਇਕੱਲਾ ਭਰਾ ਸੀ ਬੇਅੰਤ ਸਿੰਘ

Congress MP Urges BSF to Bring Back Fazilka Farmer Held in Pakistan

Congress MP Urges BSF to Bring Back Fazilka Farmer Held in Pakistan

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼