Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ਼ਹਿਨਾਜ਼ ਗਿੱਲ ਪਿੰਗਲਵਾੜਾ ਆਸ਼ਰਮ ਪਹੁੰਚੀ, ਬੱਚਿਆਂ ਨਾਲ ਸਮਾਂ ਬਤੀਤ ਕਰਕੇ ਹੋਈ ਖੁਸ਼

December 01, 2021 01:17 PM

ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਲਾਈਮਲਾਈਟ ਤੋਂ ਦੂਰੀ ਬਣਾ ਚੁੱਕੀ ਸ਼ਹਿਨਾਜ਼ ਗਿੱਲ ਹੌਲੀ-ਹੌਲੀ ਲੋਕਾਂ ਦੇ ਸਾਹਮਣੇ ਆ ਰਹੀ ਹੈ। ਦਰਅਸਲ, ਸ਼ਹਿਨਾਜ਼ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਪਿੰਗਲਵਾੜਾ ਆਸ਼ਰਮ ਪਹੁੰਚੀ।ਅਦਾਕਾਰਾ ਨੇ ਪਿੰਗਲਵਾੜਾ ਆਸ਼ਰਮ ਵਿਖੇ ਕਰੀਬ 3 ਘੰਟੇ ਬਿਤਾਏ। ਉਨ੍ਹਾਂ ਦੇ ਦੌਰੇ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਪ੍ਰਸ਼ੰਸਕ ਵੀ ਉਸ ਨੂੰ ਮੁਸਕਰਾਉਂਦੇ ਦੇਖ ਖੁਸ਼ ਹੋ ਗਏ ਹਨ।

Have something to say? Post your comment