Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਬਾਬਾ ਨਾਨਕ - ਸੁਖਪਾਲ ਸਿੰਘ ਗਿੱਲ

December 01, 2021 11:46 PM

ਬਾਬਾ ਨਾਨਕ
ਸਾਂਭਿਆ ਵੀ ਨਾ ਸਾਂਭੀ ਜਾਂਦੀ ,
ਵਿਰਸਾ ਤੇ ਵਿਰਾਸਤ ਤੇਰੀ ।
ਅੱਜ ਦੇ ਬਾਬਰ ਸਮਝੀ ਜਾਵਣ ,
ਸਿਆਸਤ ਅਤੇ ਰਿਆਸਤ ਮੇਰੀ ।
ਕਿਰਤ ਕਰੋ , ਨਾਮ ਜਪੋ ਅਤ ਵੰਡ ਛਕੋ ਨੂੰ ,
ਸਮਝੀ ਨਾ ਨਿਆਮਤ ਤੇਰੀ ।
ਮੁੜ ਕੇ ਬਾਬਾ ਫੇਰਾ ਪਾ ਜਾ ,
ਨਹੀਂ ਆਈ ਸ਼ਿਆਮਤ ਮੇਰੀ ।
ਭੁੱਲੇ ਵਿਸਰੇ ਆਪਾ ਫਿਰਦੇ ,
ਸਾਫ਼ ਰਹੀ ਨਾ ਨੀਅਤ ਮੇਰੀ ।
ਮੈਂਨੂੰ ਕੰਨੀ ਹੱਥ ਫੜਾ ਸਮਝਾ ਦਿਓ ,

ਗੁਰਮੁੱਖੀ ਅਤੇ ਪੈਂਤੀ ਤੇਰੀ ।
ਸੁਖਪਾਲ ਸਿੰਘ ਗਿੱਲ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ