Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਭੈਣੀ ਰਾਮ ਦਿਆਲ ਵਿਖੇ ਆਪ ਦੀ ਆਗੂ ਬੀਬਾ ਗੁਰਨਾਮ ਕੌਰ ਚੀਮਾਂ ਦੇ ਹੱਕ ਵਿੱਚ ਰੈਲੀ

December 04, 2021 12:24 AM
ਭੈਣੀ ਰਾਮ ਦਿਆਲ ਵਿਖੇ ਆਪ ਦੀ ਆਗੂ ਬੀਬਾ ਗੁਰਨਾਮ ਕੌਰ ਚੀਮਾਂ ਦੇ ਹੱਕ ਵਿੱਚ ਰੈਲੀ
 
ਰਈਆ,3 ਦਸੰਬਰ  (ਕਮਲਜੀਤ ਸੋਨੂੰ)—ਪਿੰਡ ਭੈਣੀ ਰਾਮ ਦਿਆਲ 
ਵਿਖੇ ਸਰਕਲ ਪ੍ਰਧਾਨ ਸ੍ਰ ਸੋਹਨ ਸਿੰਘ ਠਾਣੇਵਾਲ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਹੋਈ ਜਿਸ ਵਿਚ ਮੈਡਮ ਗੁਰਨਾਮ ਕੌਰ ਚੀਮਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ 
ਦੌਰਾਨ ਪਿੰਡ ਵਾਸੀਆਂ ਨੇ ਮੈਡਮ ਗੁਰਨਾਮ ਕੌਰ ਚੀਮਾ ਨੂੰ ਆਪਣਾ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਵਾਰ ਉਹ ਹਲਕੇ ਤੋਂ ਇੱਕ ਪੜ੍ਹੇ ਲਿਖੇ ਇਮਾਨਦਾਰ ਉਮੀਦਵਾਰ ਨੂੰ ਆਪਣਾ ਨੁਮਾਇੰਦਾ ਚੁਣਨਾ ਚਾਹੁੰਦੇ ਹਨ। 
ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ 
ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਚਾਰ 
ਗਰੰਟੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਬਲਦੇਵ ਸਿੰਘ, ਪਿਆਰਾ ਸਿੰਘ, ਕਸ਼ਮੀਰ ਸਿੰਘ, ਸੋਹਣ ਸਿੰਘ ਠੇਕੇਦਾਰ, ਪਰਮਜੀਤ ਸਿੰਘ, ਬਾਵਾ ਸਿੰਘ, ਬਲਵੰਤ ਸਿੰਘ, ਕੁਲਵੰਤ ਸਿੰਘ, ਬਿਸ਼ਨ ਸਿੰਘ, ਦਵਿੰਦਰ ਸਿੰਘ, ਸੁੱਖ, ਹਰਪ੍ਰੀਤ ਸਿੰਘ, ਮੰਗਲ ਸਿੰਘ, ਜਗਦੀਸ਼ ਸਿੰਘ, ਰਣਜੀਤ ਸਿੰਘ, ਕਿਸ਼ਨ ਸਿੰਘ, ਜਗਜੀਤ ਸਿੰਘ, ਕਰਮਜੀਤ ਸਿੰਘ, ਪਰਦੀਪ ਸਿੰਘ, ਰਣਬੀਰ ਸਿੰਘ, ਅਨੰਦਜੋਤ ਸਿੰਘ, ਗੁਰਦੀਪ ਸਿੰਘ ਛਾਪਿਆਂਵਾਲੀ, ਨਿਸ਼ਾਨ ਸਿੰਘ, ਜਗਜੀਤ ਸਿੰਘ ਛਾਪਿਆਂਵਾਲੀ, ਅੰਮ੍ਰਿਤ ਸਿੰਘ ਬਲਾਕ ਪ੍ਰਧਾਨ ਵਿਮੁਕਤਜਾਤੀਆਂ, ਰਣਜੀਤ ਸਿੰਘ, ਮੁਖਤਾਰ ਸਿੰਘ, ਮਾਸਟਰ ਨਿਰਮਲ ਸਿੰਘ 
ਚੀਮਾ, ਗੁਰਦੇਵ ਸਿੰਘ ਕੁਲਬੀਰ ਸਿੰਘ, ਮਨਜੀਤ ਸਿੰਘ, ਅਮੋਲਕ ਸਿੰਘ, ਅਵਤਾਰ ਸਿੰਘ, ਹਰਜੀਤ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਪ੍ਰੀਤ ਕੌਰ, ਬਲਜੀਤ ਕੌਰ, ਰਾਜਵਿੰਦਰ ਕੌਰ, ਕੁਲਵਿੰਦਰ ਕੌਰ, ਦਵਿੰਦਰ ਕੌਰ, ਮਹਿੰਦਰ ਕੌਰ, ਨਰਿੰਦਰ ਕੌਰ, ਕੰਵਲਜੀਤ ਕੌਰ, ਲਖਬੀਰ ਕੌਰ, ਗਿਆਨ ਕੌਰ, ਰਣਜੀਤ ਕੌਰ, ਰਾਜਬੀਰ ਕੌਰ, ਜੋਤੀ ਕੌਰ, ਸੁਨੀਤਾ, ਸੰਦੀਪ ਕੌਰ, ਕਰਮਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਰਾਜਬੀਰ ਕੌਰ, ਰਾਜਵਿੰਦਰ ਕੌਰ, ਆਦਿ ਹਾਜ਼ਰ ਸਨ।
 
 
 

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼