Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਦਲੀਆਂ ਲਾਗੂ ਨਾ ਹੋਣ ਤੋਂ ਦੁਖੀ ਅਧਿਆਪਕ ਅੱਠ ਦਸੰਬਰ ਦੀ ਜਲੰਧਰ ਰੈਲੀ ਵਿੱਚ ਕਰਨਗੇ ਵੱਡੀ ਗਿਣਤੀ ਵਿਚ ਸ਼ਮੂਲੀਅਤ

December 04, 2021 12:35 AM
 
 
 
ਬਦਲੀਆਂ ਲਾਗੂ ਨਾ ਹੋਣ ਤੋਂ ਦੁਖੀ ਅਧਿਆਪਕ ਅੱਠ ਦਸੰਬਰ ਦੀ  ਜਲੰਧਰ ਰੈਲੀ ਵਿੱਚ ਕਰਨਗੇ ਵੱਡੀ ਗਿਣਤੀ ਵਿਚ ਸ਼ਮੂਲੀਅਤ  
 
ਮਾਨਸਾ 3 ਦਸੰਬਰ  ( ਤਰਸੇਮ ਸਿੰਘ ਫਰੰਡ ) ਸਿੱਖਿਆ ਵਿਭਾਗ ਵੱਲੋਂ ਕੀਤੀਆਂ ਗਈਆਂ ਬਦਲੀਆਂ ਲਾਗੂ ਨਾ ਹੋਣ ਕਾਰਨ ਪੀੜਤ ਅਧਿਆਪਕਾਂ ਦੀ ਇੱਕ  ਮੀਟਿੰਗ ਮਨਦੀਪ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਲਾਗੂ ਨਾ ਕਰਨ ਦੀ ਨਿਖੇਧੀ ਕੀਤੀ ਗਈ  ।ਇਸ ਮੀਟਿੰਗ ਵਿਚ ਸ਼ਾਮਲ ਅਧਿਆਪਕਾ‍ ਗੁਰਵਿੰਦਰ ਸਿੰਘ ,ਰੁਪਿੰਦਰ ਕੌਰ ,ਜਗਦੇਵ ਸਿੰਘ, ਇੰਦਰ ਸਿੰਘ ਆਦਿ ਨੇ ਦੱਸਿਆ  ਕਿ ਉਨ੍ਹਾਂ ਵੱਲੋਂ ਅੱਠ ਦਸੰਬਰ ਨੂੰ ਸਾਂਝੇ ਅਧਿਆਪਕ ਮੋਰਚੇ ਵੱਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ  । 
       ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਬਦਲੀਆਂ ਹੋਈਆਂ ਨੂੰ ਲੰਬਾ ਸਮਾਂ ਹੋ ਚੁੱਕਿਆ ਹੈ ਪ੍ਰੰਤੂ ਜਿਹੜੀਆਂ ਸ਼ਰਤਾਂ ਬਦਲੀ ਨੀਤੀ ਵਿਚ ਨਹੀਂ ਸਨ    ਜਿਵੇਂ ਕਿ ਪੰਜਾਹ ਪ੍ਰਤੀਸ਼ਤ ਸਟਾਫ ਦਾ ਪੂਰਾ ਹੋਣਾ ,ਪਰ‍‍ਖ਼ਸਮਾ ਪੂਰਾ ਹੋਣਾ ,ਬਦਲਵਾਂ ਪ੍ਰਬੰਧ ਕਰਨਾ ਆਦਿ  ਗੈਰਵਾਜਬ ਸ਼ਰਤਾਂ ਲਗਾ ਕੇ ਉਨ੍ਹਾਂ ਦੀਆਂ ਬਦਲੀਆਂ ਨੂੰ ਰੋਕਿਆ ਗਿਆ ਹੈ  । ਅਧਿਆਪਕ ਪਹਿਲਾਂ ਹੀ 200-200 ਸੌ ਕਿਲੋਮੀਟਰ ਦੂਰ ਸੇਵਾਵਾਂ ਨਿਭਾ ਰਹੇ ਹਨ ਅਤੇ ਹੁਣ ਬਦਲੀਆਂ ਹੋਣ ਦੇ ਬਾਵਜੂਦ ਵੀ ਇਨ੍ਹਾਂ ਨੂੰ ਇਨ੍ਹਾਂ ਦੇ ਪਰਿਵਾਰ ਨਾਲੋਂ ਦੁੂਰ ਕੀਤਾ ਜਾ ਰਿਹਾ ਹੈ। ਪਿੱਛੇ ਇਨ੍ਹਾਂ ਦੇ ਪਰਿਵਾਰਾਂ ਦੇ ਵਿਚ ਛੋਟੇ ਬੱਚੇ ਅਤੇ ਬਜ਼ੁਰਗ ਮਾਂ ਬਾਪ ਮਾੜੇ ਹਾਲਾਤਾਂ ਵਿੱਚ ਰਹਿ ਰਹੇ ਹਨ।  ਵਿਭਾਗ ਨੇ ਇਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਰੋਕ ਕੇ ਮੁੱਖ ਮੰਤਰੀ ਦੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ  । ਉਨ੍ਹਾਂ  ਇਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਲਾਗੂ ਕਰਕੇ ਰਾਹਤ ਦੇਣ ਦੀ ਮੰਗ ਕੀਤੀ  ।
 
 

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼