Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਯੈਸਮੈਨ ਫ਼ਿਲਮਜ਼ ਅਤੇ ਜੀ ਐਫ ਐਨ ਸਟੂਡੀਓ ਆਸਟ੍ਰੇਲੀਆ ਦੀ

January 03, 2022 10:31 PM
ਯੈਸਮੈਨ ਫ਼ਿਲਮਜ਼ ਅਤੇ ਜੀ ਐਫ ਐਨ ਸਟੂਡੀਓ ਆਸਟ੍ਰੇਲੀਆ ਦੀ
ਪੰਜਾਬੀ ਫੀਚਰ ਫ਼ਿਲਮ' ਹਵੇਲੀ ਇਨ ਟਰੱਬਲ' ਦਾ ਸ਼ਡਿਊਲ ਹੋਇਆ ਮੁਕੰਮਲ
----------------------------------------------
ਯੈਸਮੈਨ ਫ਼ਿਲਮਜ਼ ਅਤੇ ਜੀ ਐਫ ਐਨ ਸਟੂਡੀਓ ਆਸਟ੍ਰੇਲੀਆ ਦੇ ਬੈਨਰ ਹੇਠ ਬਣੀ ਰਹੀ ਇਸ ਫ਼ਿਲਮ ਦੇ ਚਰਚਿਤ  ਨਿਰਦੇਸ਼ਕ ਦੇਵੀ ਸ਼ਰਮਾ ਦੇ ਨਿਰਦੇਸ਼ਨਾਂ ਹੇਠ ਪੰਜਾਬੀ ਫੀਚਰ ਫ਼ਿਲਮ 'ਹਵੇਲੀ ਇਨ ਟਰੱਬਲ' ਦਾ ਮੁਕੰਮਲ ਸ਼ੂਟ ਬਠਿੰਡਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਤੇ ਆਸਟ੍ਰੇਲੀਆ ਦੀ ਵਿਦੇਸ਼ੀ ਧਰਤੀ ਦੀਆਂ ਖੂਬਸੂਰਤ ਲੋਕੇਸ਼ਨਜ਼ ਤੇ ਫ਼ਿਲਮਾਇਆ ਗਿਆ ਹੈ। ਜਿਸ ਤਰ੍ਹਾਂ ਪਹਿਲਾਂ ਦੱਸਿਆ ਹੈ ਕਿ ਇਸ ਫ਼ਿਲਮ ਦੇ ਨਿਰਦੇਸ਼ਕ ਦੇਵੀ ਸ਼ਰਮਾ ਤੇ ਫ਼ਿਲਮ ਦੀ ਕਹਾਣੀ ਖੁਸ਼ਬੂ ਸ਼ਰਮਾ ਨੇ ਲਿਖੀ ਹੈ । ਸਕਰੀਨ ਪਲੇਅ ਤੇ ਡਾਇਲਾਗ ਦੇਵੀ ਸ਼ਰਮਾ ਦੁਆਰਾ ਰਚਿਤ ਹਨ  ਖੁਸ਼ਬੂ ਸ਼ਰਮਾ ਤੇ ਦੇਵੀ ਸ਼ਰਮਾ ਦੀ ਇਸ ਪਤੀ ਪਤਨੀ ਦੀ ਜੋੜੀ ਨੇ ਇਸ ਤੋਂ ਪਹਿਲਾਂ ਵੀ 'ਦੁੱਲਾ ਵੈਲੀ' 'ਕੰਟਰੀ ਸਾਈਡ ਗੁੰਡੇ' ਵਰਗੀਆਂ ਸਫ਼ਲ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਚੁੱਕੇ ਹਨ। ਫ਼ਿਲਮ ਦੇ ਐਡੀਟਰ ਗੁਰਮੀਤ ਲੱਧੜ ਹਨ ਇਸ ਫ਼ਿਲਮ ਦੇ ਸਬੰਧਤ ਜਾਣਕਾਰੀ ਸਾਂਝੀ ਕਰਦੇ ਹੋਏ ਦੇਵੀ ਸ਼ਰਮਾ ਨੇ ਦੱਸਿਆ ਕਿ ਇਹ ਪੰਜਾਬੀ ਸਿਨੇਮੇ ਦੀ ਪਹਿਲੀ ਕਾਮੇਡੀ ਤੇ ਹਾਰਰ ਫ਼ਿਲਮ ਹੋਵੇਗੀ । ਇਸ ਫ਼ਿਲਮ ਦੇ ਪ੍ਰੋਡਿਊਸਰ ਸੁਮੀਤ ਮਾਣਕ ਨੇ  ਇਸ ਫ਼ਿਲਮ ਦਾ ਟਾਈਟਲ ਉਘੇ ਸ਼ਾਇਰ ਤੇ ਗੀਤਕਾਰ  ਦਲਜੀਤ ਸਿੰਘ ਅਰੋੜਾ ਨੇ ਲਿਖਿਆ ਹੈ ਜੇ ਫ਼ਿਲਮ ਦੀ ਕਾਸਟ ਦੀ ਗੱਲ ਕਰੀਏ ਤਾਂ ਇਸ ਵਿਚ ਲਖਵਿੰਦਰ, ਨੀਤ ਮਾਹਲ, ਸੁਮੀਤ ਮਾਣਕ, ਹਰਜੀਤ ਵਾਲੀਆ, ਪਰਵਿੰਦਰ ਧਾਮੀ ( ਹੀਰਾ ਗਰੁੱਪ ਯੂ ਕੇ), ਸੁਸ਼ਮਾ ਪ੍ਰਸ਼ਾਤ, ਰਾਜੇਸ਼ ਭਾਟੀ, ਗੁਰਪ੍ਰੀਤ ਕੌਰ ਭੰਗੂ, ਅਰਵਿੰਦਰ ਭੱਟੀ, ਸਮਰਾਟ ਕਪੂਰ, ਲਛਮਣ ਸਿੰਘ ਕੰਗ, ਨਵੀਨ ਵਾਲੀਆ ,ਸਪਨਾ ਬਰਾੜ, ਹਰਬੰਸ ਸਿੰਘ ਕੁਲਾਰ ਤੇ ਰਵਿੰਦਰ ਸ਼ਰਮਾ ਹਨ । ਉਮੀਦ ਕੀਤੀ ਜਾਂਦੀ ਹੈ ਇਹ ਫ਼ਿਲਮ ਦਰਸ਼ਕਾਂ ਦੀਆਂ ਉਮੀਦਾਂ ਤੇ ਖਰਾ ਉਤਰੇਗੀ।
----------------------------------------------
ਮੰਗਤ ਗਰਗ / ਜੌਹਰੀ ਮਿੱਤਲ 
ਫ਼ਿਲਮ ਜਰਨਲਿਸਟ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ