Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਹਿੰਦੀ ਮਿੰਨੀ ਕਹਾਣੀ ਅਭਿਨੈ

January 05, 2022 12:13 AM
ਹਿੰਦੀ ਮਿੰਨੀ ਕਹਾਣੀ 
 
ਅਭਿਨੈ 
 
* ਮੂਲ : ਸੁਰੇਸ਼ ਬਰਨਵਾਲ 
* ਅਨੁ : ਪ੍ਰੋ. ਨਵ ਸੰਗੀਤ ਸਿੰਘ 
 
    ਸਿਨੇ-ਦ੍ਰਿਸ਼ ਤੋਂ ਇੱਕ ਅਭਿਨੇਤਾ ਅਚਾਨਕ ਗਾਇਬ ਹੋ ਗਿਆ। ਉਹ ਸਫ਼ਲ ਅਭਿਨੇਤਾ ਸੀ। ਇਸ ਲਈ ਉਹਨੂੰ ਕਾਫੀ ਲੱਭਿਆ ਗਿਆ। ਪਰ ਉਹ ਨਹੀਂ ਮਿਲਿਆ। ਕਈ ਵਰ੍ਹਿਆਂ ਪਿੱਛੋਂ ਕਿਸੇ ਆਦਮੀ ਨੇ ਉਹਨੂੰ ਇੱਕ ਸਧਾਰਨ ਅਤੇ ਛੋਟੀ ਜਿਹੀ ਦੁਕਾਨ ਤੇ ਬੈਠਿਆਂ ਵੇਖਿਆ। ਵਧੀ ਹੋਈ ਦਾੜ੍ਹੀ ਅਤੇ ਸਿਰ ਤੇ ਸਾਫਾ ਵਲੇਟੀ ਆਪਣੀ ਪਛਾਣ ਛੁਪਾਉਣ ਦੀ ਕੋਸ਼ਿਸ਼ ਕਰਨ 'ਤੇ ਵੀ ਆਪਣੇ ਪਿਆਰੇ ਅਭਿਨੇਤਾ ਨੂੰ ਉਹਨੇ ਪਛਾਣ ਲਿਆ।
   'ਤੁਸੀਂ ਇਸ ਹਾਲਤ ਵਿੱਚ?' ਹੈਰਾਨ ਹੋ ਕੇ ਉਸ ਆਦਮੀ ਨੇ ਪੁੱਛਿਆ।
   ਪਛਾਣੇ ਜਾਣ 'ਤੇ ਅਭਿਨੇਤਾ ਕੁਝ ਪ੍ਰੇਸ਼ਾਨ ਜਿਹਾ ਨਜ਼ਰ ਆਇਆ- 'ਕਿਸੇ ਨੂੰ ਦੱਸਣਾ ਨਾ ਪਲੀਜ਼! ਮੈਂ ਇਹ ਛੋਟੀ ਜਿਹੀ ਦੁਕਾਨ ਚਲਾਉਂਦਾ ਹਾਂ ਅਤੇ ਆਪਣੀ ਸ਼ਾਂਤੀ ਵਿੱਚ ਕੋਈ ਵਿਘਨ ਨਹੀਂ ਚਾਹੁੰਦਾ। ਮੈਨੂੰ ਇਸੇ ਤਰ੍ਹਾਂ ਜੀਣ ਦਿਓ।' 
    'ਪਰ ਤੁਸੀਂ ਉਹ ਸਫ਼ਲ ਫ਼ਿਲਮੀ ਜ਼ਿੰਦਗੀ ਕਿਉਂ ਛੱਡ ਦਿੱਤੀ?' ਪ੍ਰਸ਼ੰਸਕ ਹੈਰਾਨ ਸੀ।
   'ਉਸ ਜ਼ਿੰਦਗੀ ਵਿੱਚ ਸਿਰਫ਼ ਅਤੇ ਸਿਰਫ਼ ਅਭਿਨੈ ਹੀ ਹੈ!' ਅਭਿਨੇਤਾ ਉਦਾਸ ਹੋ ਕੇ ਬੋਲਿਆ।

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ