Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕੈਨੇਡਾ ਦੀ ਟੋਰਾਂਟੋ ਪੁਲਿਸ ਨੇ 4 ਮਿਲੀਅਨ ਡਾਲਰ ਦੀ ਡਰੱਗ ਅਤੇ ਹਥਿਆਰਾਂ ਸਮੇਤ ਤਿੰਨ ਲੋਕ ਗ੍ਰਿਫਤਾਰ

January 20, 2022 12:31 AM

ਕੈਨੇਡਾ ਦੀ ਟੋਰਾਂਟੋ ਪੁਲਿਸ ਨੇ 4 ਮਿਲੀਅਨ ਡਾਲਰ ਦੀ ਡਰੱਗ ਅਤੇ ਹਥਿਆਰਾਂ ਸਮੇਤ ਤਿੰਨ ਲੋਕ ਗ੍ਰਿਫਤਾਰ

ਨਿਊਯਾਰਕ/ ਟੋਰਾਟੋ, 19 ਜਨਵਰੀ (ਰਾਜ ਗੋਗਨਾ/ ਕੁਲਤਰਨ ਪਧਿਆਣਾ) —‘ਬੀਤੇਂ ਦਿਨ ਪੁਲਿਸ ਵੱਲੋ ਪ੍ਰੋਜੈਕਟ 'Tundra' ਤਹਿਤ ਤਿੰਨ ਲੋਕਾਂ 4 ਮਿਲੀਅਨ ਡਾਲਰ ਦੀ ਡਰੱਗ ਅਤੇ ਹਥਿਆਰਾ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਦੀ 11 ਮਹੀਨੇ ਚੱਲੀ ਜਾਂਚ ਤੋਂ ਬਾਅਦ ਇਹ ਗ੍ਰਿਫਤਾਰੀਆ ਹੋਈਆ ਹਨ। ਗ੍ਰਿਫਤਾਰ ਅਤੇ ਚਾਰਜ ਹੋਣ ਵਾਲਿਆ ਚ 33 ਸਾਲਾਂ ਸ਼ਾਨ ਤਾਰੀਨ, 31 ਸਾਲਾਂ ਰਿਜ਼ਵਾਨ ਗਾਰਦਾ ਅਤੇ 27 ਸਾਲਾਂ ਕਿਸਟੀਲੋ ਐਮਪਾਰੋ ਹਨ । ਇੰਨਾ ਕੋਲੋ 80 ਕਿਲੋ ਕੋਕੀਨ,2 ਕਿਲੋ ਫੈਨਾਟਾਇਲ, 500 ਗ੍ਰਾਮ ਹੈਰੋਇਨ ਅਤੇ 93000 ਹਜ਼ਾਰ ਡਾਲਰ ਦੀ ਨਗਦੀ ਬਰਾਮਦ ਹੋਈ ਹੈ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼