Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਚੋਣ ਰੁਝੇਵਿਆ ਦੇ ਬਾਵਜੂਦ ਬੈਂਸ ਵੱਲੋਂ ਲੋਕ ਮਿਲਣੀ ਸਿਖਰਾਂ ਤੇ

January 20, 2022 12:31 AM

 ਚੋਣ ਰੁਝੇਵਿਆ ਦੇ ਬਾਵਜੂਦ ਬੈਂਸ ਵੱਲੋਂ ਲੋਕ ਮਿਲਣੀ ਸਿਖਰਾਂ ਤੇ
-ਆਪਣੇ ਲੋਕਾਂ ਨੂੰ ਵੋਟਾਂ ਦੇ ਨਾਅ ਤੇ ਲਾਚਾਰ ਨਹੀ ਛੱਡ ਸਕਦਾ: ਬੈਂਸ
ਲੁਧਿਆਣਾ 19 ਜਨਵਰੀ ():- ਚੋਣਾਂ ਦਾ ਬਿਘਲ ਵੱਜਣ ਤੋਂ ਬਾਅਦ ਜਿੱਥੇ ਬਾਕੀ ਉਮੀਦਵਾਰ ਕੁਰਸੀ ਦੀ ਰੇਸ ਵਿਚ ਰੁਝ ਗਏ ਹਨ। ਉਥੇ ਹੀ ਲੁਧਿਆਣਾ ਦੇ ਵਿਧਾਇਕ ਭਰਾਵਾਂ ਦੀ ਜੋੜੀ ਸ. ਬਲਵਿੰਦਰ ਸਿੰਘ ਬੈਂਸ ਅਤੇ ਸ. ਸਿਮਰਜੀਤ ਸਿੰਘ ਬੈਂਸ ਵੱਲੋਂ ਨਿਰੰਤਰ ਚੋਣ ਮੀਟਿੰਗਾ ਦੇ ਨਾਲ ਨਾਲ ਹਰ ਰੋਜ ਦੀ ਤਰਾ ਉਹਨਾ ਦੇ ਕੋਟ ਮੰਗਲ ਸਿੰਘ ਦਫਤਰ ਵਿਖੇ ਪਹੁੰਚਣ ਵਾਲੇ ਲੋੜਵੰਦ ਅਤੇ ਬੇਸਹਾਰਾ ਲੋਕਾਂ ਲਈ ਲੋਕ ਮਿਲਣੀ ਉਸੇ ਤਰਾਂ ਨਿਰੰਤਰ ਜਾਰੀ ਹੈ। ਇਸ ਮੌਕੇ ਸਵਾਲ ਪੁੱਛੇ ਜਾਣ ਤੇ ਵਿਧਾਇਕਾਂ ਨੇ ਕਿਹਾ ਕਿ ਜਿਹੜੀ ਸੰਗਤ ਨੇ ਉਹਨਾਂ ਨੂੰ ਹਮੇਸ਼ਾ ਤੋਂ ਮਾਣ ਬਖਸ਼ ਕੇ ਵਿਧਾਨ ਸਭਾ ਚੋਣਾਂ ਜਿਤਾਈਆ ਅਤੇ ਦੋ ਵਾਰੀ ਲੋਕ ਸਭਾ ਚੋਣਾਂ ਆਜ਼ਾਦ ਲੜ ਕੇ ਵਿਰੋਧੀ ਵੱਡੀਆ ਵੱਡੀਆ ਪਾਰਟੀਆ ਮੁੱਧੇ ਮੂੰਹ ਸੁੱਟ ਦਿੱਤੀਆ,  ਉਹਨਾਂ ਲੋਕਾਂ ਨੂੰ ਉਹ ਕਿਸ ਤਰਾਂ ਬੇਬਸ ਅਤੇ ਲਾਚਾਰ ਦੇਖ ਸਕਦੇ ਹਨ।ਉਹਨਾਂ ਦੱਸਿਆ ਕਿ ਕਈ ਲੀਡਰ ਚੋਣਾਂ ਮੌਕੇ ਵੱਡੀਆ ਵੱਡੀਆ ਗੱਲਾਂ ਕਰਕੇ ਵੋਟਾਂ ਭਰਮਾਉਣ ਦੀ ਕੋਸ਼ਿਸ਼ ਕਰਦੇ ਹਨ ਜਿਹਨਾਂ ਨੂੰ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਲੋਕ ਹਰ ਵਾਰੀ ਅਸਲੀਅਤ ਤੋਂ ਜਾਣੂ ਕਰਵਾ ਦਿੰਦੇ ਹਨ। ਚੋਣ ਮੁਹਿੰਮ ਬਾਰੇ ਸਵਾਲ ਪੁੱਛਣ ਤੇ ਉਹਨਾਂ ਦੱਸਿਆ ਕਿ ਮੇਰੀ ਚੋਣ ਅਤੇ ਮੇਰਾ ਪ੍ਰਚਾਰ ਲੋਕ ਖੁਦ ਆਪ ਮੁਹਾਰੇ ਹੋ ਕੇ ਕਰਦੇ ਹਨ ਇਸ ਲਈ ਲੋਕ ਇਨਸਾਫ ਪਾਰਟੀ ਦਾ ਆਪਣੇ ਹਲਕਿਆ ਵਿਚ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨਾਲ ਕੋਈ ਮੁਕਾਬਲਾ ਨਹੀ ਹੈ। ਅਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕ ਇਨਸਾਫ ਪਾਰਟੀ ਇਕ ਤਰਫੀ ਜਿੱਤ ਪ੍ਰਾਪਤ ਕਰਕੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਡਾਂਗ ਖੜਕਾਉਦੀ ਰਹੇਗੀ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ