Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਹਲਕਾ ਆਤਮ ਨਗਰ ਅਤੇ ਦੱਖਣੀ ਦੀ ਸੰਗਤ ਨੇ ਤੀਸਰੀ ਵਾਰ ਵੀ ਲੈਟਰ ਬਾਕਸ ਦਾ ਬਟਨ ਦਬਾਉਣ ਦਾ ਕੀਤਾ ਫੈਸਲਾ: ਬੈਂਸ

January 25, 2022 12:25 AM

ਹਲਕਾ ਆਤਮ ਨਗਰ ਅਤੇ ਦੱਖਣੀ ਦੀ ਸੰਗਤ ਨੇ ਤੀਸਰੀ ਵਾਰ ਵੀ ਲੈਟਰ ਬਾਕਸ ਦਾ ਬਟਨ ਦਬਾਉਣ ਦਾ ਕੀਤਾ ਫੈਸਲਾ: ਬੈਂਸ
ਲੁਧਿਆਣਾ 24 ਜਨਵਰੀ ():- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 42 ਅਤੇ ਵਾਰਡ ਨੰਬਰ 48 ਦੇ ਮੁਹੱਲਾ ਸ਼ਕਤੀ ਇਨਕਲੇਵ ਸੁਸਾਇਟੀ ਵਿਚ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੌਕੇ ਵਿਸ਼ੇਸ਼ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਹਲਕਾ ਆਤਮ ਨਗਰ ਅਤੇ ਦੱਖਣੀ ਦੇ ਨਾਲ ਨਾਲ ਸੂਬੇ ਭਰ ਦੇ ਲੋਕਾਂ ਵਿਚ ਚੋਣਾਂ ਨੂੰ ਲੈ ਕੇ ਕਾਫੀ ਉਤਸ਼ਾਹ ਹੈ ਅਤੇ ਸੰਗਤ ਨੇ ਤੀਸਰੀ ਵਾਰ ਵੀ ਲੈਟਰ ਬਾਕਸ ਦਾ ਬਟਨ ਦਬਾ ਕੇ ਲੋਕ ਇਨਸਾਫ ਪਾਰਟੀ ਨੂੰ ਜਿਤਾਉਣ ਦਾ ਫੈਸਲਾ ਕਰ ਲਿਆ ਹੈ।
ਵਿਧਾਇਕ ਬੈਂਸ ਨੇ ਕਿਹਾ ਕਿ ਲੋਕ ਸੂਬੇ ਵਿਚ ਬਦਲ ਦੀ ਤਲਾਸ਼ ਕਰ ਰਹੇ ਹਨ ਅਤੇ ਲੋਕ ਇਨਸਾਫ ਪਾਰਟੀ ਤੀਸਰੇ ਬਦਲ ਦੇ ਵੱਜੋਂ ਉਭਰ ਕੇ ਸਾਹਮਣੇ ਆ ਰਹੀ ਹੈ।ਕਿਉ ਕਿ ਪੰਜਾਬ ਦੀਆ ਰਾਜਨੀਤਿਕ ਅਤੇ ਸਿਆਸੀ ਪਾਰਟੀਆ ਨੇ ਰਾਜਨੀਤੀ ਨੂੰ ਗੰਧਲੀ ਕਰਕੇ ਰੱਖ ਦਿੱਤਾ ਹੈ ਅਤੇ ਲੋਕ ਇਹਨਾਂ ਦੇ ਰਾਜ ਤੋਂ ਅੱਕ ਚੁੱਕੇ ਹਨ। ਕਿਉ ਕਿ ਸਿਆਸੀ ਪਾਰਟੀਆ ਦੇ ਆਗੂਆ ਨੇ ਸੂਬੇ ਨੂੰ ਲੁੱਟਦੇ ਹੋਏ ਕਰਜਾਈ ਕਰ ਦਿੱਤਾ ਹੈ।ਇਸ ਮੌਕੇ ਤੇ ਹਰਪਾਲ ਸਿੰਘ ਕੋਹਲੀ, ਐਮ.ਪੀ ਸਿੰਘ, ਗੁਰਮੀਤ ਸਿੰਘ, ਬਿੰਦਰਾ ਸਾਹਬ, ਰਵੀ ਮਲਹੋਤਰਾ, ਸੋਨੂੰ, ਮੋਨੂੰ, ਸਿੰਗਲਾ ਸਾਹਬ, ਮੇਹਤਾ ਜੀ, ਇੰਦਰਪਾਲ ਸਿੰਘ, ਸੁਰਜੀਤ ਸਿੰਘ, ਰਾਜੀਵ ਕੌਰ, ਹਰਮੀਤ ਕੌਰ, ਬਜਾਜ ਸਾਹਬ, ਮਨਮਿੰਦਰਪਾਲ ਸਿੰਘ, ਤੇਜਪਾਲ ਸਿੰਘ ਤੋਂ ਇਲਾਵਾ ਵਾਰਡ ਵਾਸੀ ਹਾਜ਼ਰ ਸਨ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "