Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਲੱਡ ਬੈਂਕ ਫਗਵਾੜਾ ਵਿਖੇ ਕੋਵਿਡ-19 ਟੀਕਾਕਰਣ ਕੈਂਪ ਲਗਾਇਆ ਗਿਆ

January 25, 2022 12:27 AM

ਬਲੱਡ ਬੈਂਕ ਫਗਵਾੜਾ ਵਿਖੇ ਕੋਵਿਡ-19 ਟੀਕਾਕਰਣ ਕੈਂਪ ਲਗਾਇਆ ਗਿਆ

ਫਗਵਾੜਾ, 24 ਜਨਵਰੀ  (   )   ਬਲੱਡ ਬੈਂਕ(ਸੈਂਟਰ), ਗੁਰੂ ਹਰਿਗੋਬਿੰਦ ਨਗਰ ਫਗਵਾੜਾ ਵਿਖੇ ਕੋਵਿਡ-19 ਟੀਕਾਕਰਣ ਟੀਮ ਵਲੋਂ ਲਗਾਏ ਗਏ ਕੈਂਪ ਦੌਰਾਨ, ਮਲਕੀਅਤ ਸਿੰਘ ਰਗਬੋਤਰਾ ਪ੍ਰਧਾਨ ਬਲੱਡ ਡੋਨਰਜ਼ ਕੌਂਸਲ ਸਮੇਤ ਦਰਜਨਾਂ ਲੋਕਾਂ ਨੇ ਟੀਕਾਕਰਣ ਕਰਵਾਇਆ। ਇਸ ਮੌਕੇ ਬੋਲਦਿਆਂ ਮਲਕੀਅਤ ਸਿੰਘ ਰਗਬੋਤਰਾ ਨੇ ਕਿਹਾ ਕਿ ਕੋਵਿਡ ਤੋਂ ਸੁਚੇਤ ਰਹਿਣ ਦੀ ਲੋੜ ਹੈ ਅਤੇ ਟੀਕਾਕਰਣ ਨਾਲ ਕੋਵਿਡ ਤੋਂ ਬਚਿਆ ਜਾ ਸਕਦਾ ਹੈ। ਉਹਨਾ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਕੋਵਿਡ ਟੀਕਾਕਰਨ ਟੀਮਾਂ ਤੋਂ ਟੀਕਾਕਰਣ ਕਰਵਾਉਣ। ਇਸ ਸਮੇਂ ਹੋਰਨਾਂ ਤੋਂ ਬਿਨ੍ਹਾਂ ਮਨੋਜ ਮਿੱਢਾ, ਪ੍ਰਿੰ: ਗੁਰਮੀਤ ਸਿੰਘ ਪਲਾਹੀ, ਪ੍ਰਿੰਸੀਪਲ ਪ੍ਰੇਮ ਪਾਲ ਪੱਬੀ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment