Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਾਮਵਰ ਗੀਤਕਾਰ ਦੇਵ ਥਰੀਕਿਆਂ ਵਾਲੇ ਦੀ ਮੌਤ ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋ ਦੁੱਖ ਦਾ ਪ੍ਰਗਟਾਵਾ

January 25, 2022 11:25 PM
ਨਾਮਵਰ ਗੀਤਕਾਰ ਦੇਵ ਥਰੀਕਿਆਂ ਵਾਲੇ ਦੀ ਮੌਤ ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋ ਦੁੱਖ ਦਾ ਪ੍ਰਗਟਾਵਾ
 
ਰਈਆ, 25 ਜਨਵਰੀ (ਕਮਲਜੀਤ ਸੋਨੂੰ)— ਪੰਜਾਬੀ ਜ਼ੁਬਾਨ ਦੇ ਨਾਮਵਰ ਗੀਤਕਾਰ, ਹਰਦੇਵ ਦਿਲਗੀਰ (ਦੇਵ ਥਰੀਕਿਆਂ ਵਾਲਾ) ਜਿੰਨ੍ਹਾਂ ਨੇ ਸਾਫ ਸੁਥਰੀ ਗਾਇਕੀ ਨਾਲ ਪੰਜਾਬੀ ਮਾਂ ਬੋਲੀ ਦਾ ਝੰਡਾ ਬੁਲੰਦ ਕੀਤਾ, ਦੀ ਮੌਤ ਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ । ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰਨੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ,ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ,ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਸੀ: ਮੀਤ ਪ੍ਰਧਾਨ ਡਾ. ਪਰਮਜੀਤ ਸਿੰਘ ਬਾਠ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਮੀਤ ਪ੍ਰਧਾਨ ਮੁਖਤਾਰ ਗਿੱਲ, ਮਨਜੀਤ ਸਿੰਘ ਕੰਬੋ, ਰਣਜੀਤ ਸਿੰਘ ਕੋਟ ਮਹਿਤਾਬ, ਅਮਰਜੀਤ ਸਿੰਘ ਘੁੱਕ, ਕਰਨੈਲ ਸਿੰਘ ਰੰਧਾਵਾ, ਬਲਬੀਰ ਸਿੰਘ ਬੀਰ, ਜਗਦੀਸ਼ ਸਿੰਘ ਬਮਰਾਹ, ਸਕੱੱਤਰ ਨਵਦੀਪ ਸਿੰਘ ਬਦੇਸ਼ਾ, ਸੁਖਰਾਜ ਸਿੰਘ ਭੁੱਲਰ, ਸਤਰਾਜ ਜਲਾਲਬਾਦੀ, ਤਰਸੇਮ ਸਿੰਘ ਕਾਲੇਕੇ, ਸੁੱਖਾ ਸਿੰਘ ਭੁੱਲਰ, ਸਕੱਤਰ ਸਿੰਘ ਪੁਰੇਵਾਲ, ਸਰਬਜੀਤ ਸਿੰਘ ਪੱਡਾ, ਅਜੀਤ ਸਿੰਘ ਸਠਿਆਲਵੀ, ਬਲਦੇਵ ਸਠਿਆਲਾ, ਅਰਜਿੰਦਰ ਬੁਤਾਲਵੀ, ਜਸਪਾਲ ਸਿੰਘ ਧੂਲਕਾ, ਪ੍ਰੱੈਸ ਸਕੱਤਰ ਬਲਵਿੰਦਰ ਸਿੰਘ ਅਠੌਲਾ, ਸੁੱਚਾ ਸਿੰਘ ਸੰਧੂ, ਬਲਦੇਵ ਸਿੰਘ ਖਹਿਰਾ, ਭੀਮ ਸੈਨ ਰਈਆ, ਦਲਜੀਤ ਸਿੰਘ ਮਹਿਤਾ, ਗਾਇਕ ਅੰਗਰੇਜ ਨੰਗਲੀ, ਗੁਰਮੇਜ ਸਿੰਘ ਸਹੋਤਾ, ਇੰਦਰ ਸੰਧੂ, ਸਰਵਣ ਚੀਮਾਂ, ਸਕੰਦਰ ਸਿੰਘ, ਦਿਲਰਾਜ ਸਿੰਘ ਦਰਦੀ, ਫ਼ਨਬਸਪ;ਜਗਦੀਸ਼ ਸਿੰਘ ਸਹੋਤਾ, ਸਰਬਜੀਤ ਸਿੰਘ ਪੱਡਾ, ਜੋਬਨ ਰਿਆੜ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੇ ਪ੍ਰਧਾਨ ਸੁਖਵੰਤ ਕੌਰ ਵੱਸੀ, ਸਕੱਤਰ ਰਾਜਵਿੰਦਰ ਕੌਰ, ਸਕੱਤਰ ਹਰਮੇਸ਼ ਕੌਰ ਜੋਧੇ, ਸੁਰਿੰਦਰ ਖਿਲਚੀਆਂ ਮੀਤ ਪ੍ਰਧਾਨ ਗੁਰਮੀਤ ਕੌਰ ਬੱਲ, ਹਰਜੀਤ ਕੌਰ ਭੁੱਲਰ ਆਦਿ ਦੇ ਨਾਂ ਵਰਨਣਯੋਗ ਹਨ ।

Have something to say? Post your comment

More From Punjab

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ