Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਹਲਕਾ ਆਤਮ ਨਗਰ ਦੀ ਸੰਗਤ ਫਸਲੀ ਬਟੇਰਿਆਂ ਨੂੰ ਨਹੀ ਲਗਾਏਗੀ ਮੂੰਹ: ਬੈਂਸ

January 26, 2022 12:09 AM

 ਹਲਕਾ ਆਤਮ ਨਗਰ ਦੀ ਸੰਗਤ ਫਸਲੀ ਬਟੇਰਿਆਂ ਨੂੰ ਨਹੀ ਲਗਾਏਗੀ ਮੂੰਹ: ਬੈਂਸ
-ਵੱਖ ਵੱਖ ਇਲਾਕਿਆਂ ‘ਚ ਸ. ਬੈਂਸ ਵੱਲੋਂ ਮੀਟਿੰਗਾਂ ਜਾਰੀ
ਲੁਧਿਆਣਾ 25 ਜਨਵਰੀ ():- ਲੁਧਿਆਣਾ ਦੇ ਵਿਧਾਨ ਸਭਾ ਹਲਕਾ ਆਤਮ ਨਗਰ ਦੀ ਸੰਗਤ ਇਸ ਵਾਰ ਫਿਰ ਚੋਣਾਂ ਦੌਰਾਨ ਨਜ਼ਰ ਆਉਣ ਵਾਲੇ ਫਸਲੀ ਬਟੇਰਿਆ ਨੂੰ ਮੂੰਹ ਨਹੀ ਲਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 49 ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੀ.ਏ.ਸੀ ਮੈਬਰ ਜਤਿੰਦਰਪਾਲ ਸਿੰਘ ਸਲੂਜਾ ਅਤੇ ਵਾਰਡ ਨੰਬਰ 41 ਜਨਤਾ ਨਗਰ ਵਿਖੇ ਰੱਖੀ ਗਈ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਹਲਕਾ ਨਿਵਾਸੀ ਇਸ ਗੱਲ ਤੋਂ ਚੰਗੀ ਤਰਾਂ ਨਾਲ ਜਾਣੂ ਹਨ ਕਿ ਕਿਹੜਾ ਵਿਅਕਤੀ ਉਹਨਾਂ ਦੇ ਨਾਲ ਚੰਗੇ ਮਾੜੇ ਸਮੇਂ ਵਿਚ ਸਾਥ ਦਿੰਦਾ ਹੈ ਅਤੇ ਕਿਹੜਾ ਵਿਅਕਤੀ ਵੋਟਾਂ ਦੌਰਾਨ ਹੀ ਉਹਨਾਂ ਨੂੰ ਨਜ਼ਰ ਆਉਦਾ ਹੈ।
ਇਸ ਮੌਕੇ ਬੋਲਦਿਆ ਸਲੂਜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਲਗਭਗ 20 ਸਾਲ ਤੋਂ ਬੈਂਸ ਦੀ ਕਾਰਗੁਜਾਰੀ ਦੇਖੀ ਹੈ। ਜਿਸ ਨੂੰ ਦੇਖਦੇ ਹੋਏ ਉਹ ਤੀਜੀ ਦਫਾ ਵੀ ਸ. ਬੈਂਸ ਨੂੰ ਸੇਵਾ ਦਾ ਮੌਕਾ ਦਿੰਦੇ ਹੋਏ 20 ਫਰਵਰੀ ਨੂੰ ਉਹਨਾਂ ਦੇ ਹੱਕ ਵਿਚ ਫਤਵੇ ਦੇਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਸਲਰ ਸਿਕੰਦਰ ਸਿੰਘ ਪੰਨੂ, ਗੁਲਜਾਰ ਸਿੰਘ, ਸੰਤ ਸਿੰਘ, ਦਮਨਦੀਪ ਸਿੰਘ ਸਲੂਜਾ, ਚਰਨਜੀਤ ਸਿੰਘ ਬਰਾੜ, ਅਮਰਨਾਥ ਸ਼ਰਮਾ, ਅਮਰਜੀਤ ਨੰਦਾ, ਕੁਲਦੀਪ ਭੱਲਾ, ਤਰਨਜੀਤ ਸਿੰਘ ਖੁਰਾਣਾ, ਸੁਰਿੰਦਰ ਸਿੰਘ, ਮਨਜੀਤ ਮੱਕੜ, ਹਰਜੀਤ ਮੱਕੜ, ਤਰਲੋਚਨ ਸਿੰਘ, ਵਿਕਰਾਤ ਸ਼ਰਮਾ, ਜਗਦੀਸ਼ ਅਰੌੜਾ, ਗੁਰਪ੍ਰੀਤ ਸਿੰਘ, ਬਜਾਜ ਸਾਹਿਬ, ਐਡਵੋਕੇਟ ਹਰਕਮਲ ਸਿੰਘ, ਐਡ. ਗੁਰਜੋਧ ਸਿੰਘ, ਮਨਜੀਤ ਸਿੰਘ ਰਾਜਾ, ਮੋਨਿਕਾ ਮੈਡਮ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼