Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਾਡਾ ਰਾਜਨੀਤੀ ‘ਚ ਆਉਣ ਦਾ ਮਕਸਦ ਸਿਰਫ ਸੇਵਾ: ਜਥੇਦਾਰ ਬੈਂਸ

January 26, 2022 12:11 AM

ਸਾਡਾ ਰਾਜਨੀਤੀ ‘ਚ ਆਉਣ ਦਾ ਮਕਸਦ ਸਿਰਫ ਸੇਵਾ: ਜਥੇਦਾਰ ਬੈਂਸ
-ਹਲਕਾ ਦੱਖਣੀ ਦੇ ਵੱਖ ਵੱਖ ਇਲਾਕਿਆ ਵਿਚ ਚੋਣ ਮੀਟਿੰਗਾ ਜਾਰੀ
ਲੁਧਿਆਣਾ 25 ਜਨਵਰੀ ():- ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਵਾਰਡ ਨੰਬਰ 29 ਸਤਿਗੁਰੂ ਨਗਰ, ਪ੍ਰੇਮ ਨਗਰ ਤੇ ਵਾਰਡ ਨੰਬਰ 40 ਵਿਚ ਕੌਸਲਰ ਅਰਜਨ ਸਿੰਘ ਚੀਮਾ ਦੀ ਅਗਵਾਈ ਹੇਠ ਵਾਰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆ ਵਿਧਾਇਕ ਬੈਂਸ ਨੇ ਕਿਹਾ ਕਿ ਸਾਡਾ ਰਾਜਨੀਤੀ ਵਿਚ ਆਉਣ ਦਾ ਮੁੱਖ ਮਕਸਦ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ ਨਾਂ ਕਿ ਪੰਜਾਬ ਦੀਆਂ ਰਵਾਇਤੀ ਅਤੇ ਸਿਆਸੀ ਪਾਰਟੀਆ ਵਾਂਗ ਪੰਜਾਬ ਨੂੰ ਲੁੱਟਦੇ ਹੋਏ ਆਪਣੇ ਘਰ ਭਰਨਾ। ਉਹਨਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਦਾ ਜਨਮ ਜੇਲ ਦੀ ਕਾਲ ਕੋਠਰੀ ਵਿਚੋਂ ਹਇਆ ਹੈ ਅਸੀ ਲੋਕਾਂ ਦੀ ਸੇਵਾ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹਾਂ। ਇਲਾਕਾ ਨਿਵਾਸੀਆਂ ਨੇ ਜਥੇਦਾਰ ਬੈਂਸ ਨੂੰ ਭਰੋਸਾ ਦਵਾਇਆ ਕਿ ਉਹ ਪਿਛਲੀ ਵਾਰ ਨਾਲੋਂ ਇਸ ਵਾਰ ਲੋਕ ਇਨਸਾਫ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ।ਮੀਟਿੰਗ ਦੌਰਾਨ ਸਟੂਡੈਟ ਇਨਸਾਫ ਮੋਰਚਾ ਪ੍ਰਧਾਨ ਹਰਜਾਪ ਸਿੰਘ ਗਿੱਲ, ਮਹਿਗੂ ਰਾਮ ਯਾਦਵ, ਡਬਲੂ ਕੁਮਾਰ, ਕਮਲਜੀਤ ਕੌਰ, ਉਮਾ ਸ਼ੰਕਰ, ਡਾ. ਬਲਦੇਵ ਸਿੰਘ, ਬਲਜੀਤ ਸਿੰਘ ਮਾਨ, ਯੁਗੇਸ਼ ਕੁਮਾਰ ਯੋਗੀ, ਉਸ਼ਾ, ਨਿਸ਼ਾ ਕੁਮਾਰੀ, ਗਾਯਿਤਰੀ, ਅਸ਼ੋਕ ਕੁਮਾਰ, ਰਾਜੂ ਯਾਦਵ, ਨਿੱਕੂ ਤਿਵਾਰੀ, ਸਚਿਨ ਕੁਮਾਰ, ਡਾ. ਪੰਜਾਬ, ਪ੍ਰਧਾਨ ਭੋਲਾ, ਜੈਲੀ, ਹਰਜੀਤ ਸਿੰਘ, ਸੁਰਿੰਦਰ ਸਿੰਘ ਤੋਂ ਇਲਾਵਾ ਮੁਹੱਲਾ ਨਿਵਾਸੀ ਹਾਜ਼ਰ ਸਨ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ