Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਭੰਮੇ ਖੁਰਦ ਦੇ ਅੱਧਾ ਦਰਜਨ ਪਰਿਵਾਰ ਕਾਂਗਰਸ ਛੱਡਕੇ ਮਾਨ ਦਲ ਚ ਹੋਏ ਸ਼ਾਮਿਲ

January 26, 2022 12:16 AM

 ਭੰਮੇ ਖੁਰਦ ਦੇ ਅੱਧਾ ਦਰਜਨ ਪਰਿਵਾਰ ਕਾਂਗਰਸ ਛੱਡਕੇ ਮਾਨ ਦਲ ਚ ਹੋਏ ਸ਼ਾਮਿਲ                  

ਮਾਨਸਾ 25ਜਨਵਰੀ(ਨਾਨਕ ਸਿੰਘ ਖੁਰਮੀ)ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹਲਕਾ ਸਰਦੂਲਗੜ੍ਹ ਤੋਂ ਐਲਾਨੇ ਉਮੀਦਵਾਰ ਬਲਦੇਵ ਸਿੰਘ ਸਾਹਨੇਵਾਲ ਦੀ ਚੋਣ ਮੁਹਿੰਮ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਪਿੰਡ ਭੰਮਾ ਖੁਰਦ ਦੇ ਅੱਧਾ ਦਰਜਨ ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਮਾਂਨ ਦਲ ਵਿੱਚ ਸ਼ਾਮਲ ਹੋ ਗਏ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਨੇ ਸਿਰੋਪਾਓ ਸਾਹਿਬ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਕੀਤਾ  ਇਸ ਮੌਕੇ ਗੁਰਵਿੰਦਰ ਸਿੰਘ ਪੁੱਤਰ ਬਾਬੂ ਸਿੰਘ ਦੇ ਘਰ ਬੋਲਦਿਆਂ ਬਲਵੀਰ ਸਿੰਘ ਬੱਛੋਆਣਾ ਨੇ ਕਿਹਾ ਕਿ ਸਾਨੂੰ ਅੱਜ ਆਪਣੇ ਨਿੱਜੀ ਸਵਾਰਥਾਂ ਦਾਂ ਤਿਆਗ ਕਰ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਰਗ ਤੇ ਚੱਲ ਰਹੀ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ ਉਹਨਾਂ ਹਲਕਾ ਨਿਵਾਸੀਆਂ ਨੂੰ ਬਲਦੇਵ ਸਿੰਘ ਸਾਹਨੇਵਾਲ ਨੂੰ ਵੱਡੀ ਗਿਣਤੀ ਤੇ ਜਿਤਾਉਣ ਲਈ ਅਪੀਲ ਕੀਤੀ ਇਸ ਮੌਕੇ ਬੋਲਦਿਆਂ ਹਲਕਾ ਸਰਦੂਲਗੜ੍ਹ ਤੋਂ ਉਮੀਦਵਾਰ ਬਲਦੇਵ ਸਿੰਘ ਸਾਹਨੇਵਾਲ ਨੇ ਆਈ ਹੋਈ ਸਾਰੀ ਲੀਡਰਸ਼ਿਪ ਦਾਂ ਅਤੇ ਇਲਾਕ਼ਾ ਨਿਵਾਸੀਆਂ ਦਾ ਧੰਨਵਾਦ ਕੀਤਾ ਇਸ ਮੌਕੇ ਉਨ੍ਹਾਂ ਨਾਲ ਬਲਵੀਰ ਸਿੰਘ ਬੱਛੋਆਣਾ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਅਤਲਾ ਜਰਨਲ ਸਕੱਤਰ ਜ਼ਿਲ੍ਹਾ ਮਾਨਸਾ ਜੁਗਿੰਦਰ ਸਿੰਘ ਬੋਹਾ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਅੰਮ੍ਰਿਤਸਰ ਲਵਪ੍ਰੀਤ ਸਿੰਘ ਅਕਲੀਆਂ ਯੂਥ ਪ੍ਰਧਾਨ ਜ਼ਿਲ੍ਹਾ ਮਾਨਸਾ ਹਲਕਾ ਮਾਨਸਾ ਤੋਂ ਉਮੀਦਵਾਰ ਰਜਿੰਦਰ ਸਿੰਘ ਜਵਾਹਰਕੇ ਗੁਰਜੰਟ ਸਿੰਘ ਮੀਆਂ ਸਤਨਾਮ ਸਿੰਘ ਸਾਹਨੇਵਾਲ ਜਸਪ੍ਰੀਤ ਸਿੰਘ ਗੁਰਪ੍ਰੀਤ ਸਿੰਘ ਧਰਮਪ੍ਰੀਤ ਸਿੰਘ ਬੀਰਬਲ ਸਿੰਘ ਸਤਵੀਰ ਸਿੰਘ ਅਮਰੀਕ ਸਿੰਘ ਘੁਮਾਣ ਜਲਵਿੰਦਰ ਸਿੰਘ ਜਾਲੀ ਆਦਿ ਹਾਜ਼ਰ ਸਨ।

Have something to say? Post your comment

More From Punjab

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ