Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

31 ਜਨਵਰੀ ਨੂੰ ਕਿਸਾਨਾ ਵਿਸ਼ਵਾਸ਼ਘਾਤ ਦਿਵਸ ਮਨਾਉਣ ਦਾ ਕੀਤਾ ਐਲਾਨ : ਕਿਸਾਨ ਆਗੂ

January 26, 2022 12:24 AM
31 ਜਨਵਰੀ ਨੂੰ ਕਿਸਾਨਾ ਵਿਸ਼ਵਾਸ਼ਘਾਤ ਦਿਵਸ ਮਨਾਉਣ ਦਾ ਕੀਤਾ ਐਲਾਨ  : ਕਿਸਾਨ ਆਗੂ  
      ਜੰਡਿਆਲਾ ਗੁਰੂ ਕੁਲਜੀਤ ਸਿੰਘ        ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਨਿੱਜਰਪੁਰਾ ਟੋਲ ਪਲਾਜ਼ੇ ਤੇ ਇਕ ਅਹਿਮ ਮੀਟਿੰਗ ਕੀਤੀ ਗਈ ਜਿਸ ਦੀ ਅਗਵਾਈ   ਜਥੇਬੰਦੀ ਦੇ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸੰਦੀਪ ਸਿੰਘ ਮਿੱਠਾ ਪਰਗਟ ਸਿੰਘ  ਚਾਟੀਵਿੰਡ ਕੁਲਦੀਪ ਸਿੰਘ ਨਿੱਜਰਪੁਰਾ ਨੇ ਕੀਤੀ  ਇਸ ਮੌਕੇ ਕਿਸਾਨ ਆਗੂਆਂ ਬੋਲਦਿਆਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤੇ 31 ਜਨਵਰੀ ਨੂੰ ਪੂਰੇ ਭਾਰਤ ਵਿੱਚ ਕਿਸਾਨ  ਵਿਸ਼ਵਾਸਘਾਤ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ  ਜਿਸ ਵਿੱਚ ਪੂਰੇ ਭਾਰਤ ਅੰਦਰ ਤਹਿਸੀਲ ਬਲਾਕ ਤੇ ਜ਼ਿਲ੍ਹੇ ਉੱਤੇ ਧਰਨੇ ਮੁਜ਼ਾਹਰੇ ਕੀਤੇ ਜਾਣਗੇ  ਜਿਸ ਤਹਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਅੰਮ੍ਰਿਤਸਰ ਦੇ ਡੀਸੀ ਦਫ਼ਤਰ ਅੱਗੇ ਧਰਨਾ ਮੁਜ਼ਾਹਰਾ ਕਰੇਗੀ  ਜਿਸ ਵਿੱਚ ਕਿਸਾਨ ਮਜ਼ਦੂਰ ਵੱਡੀ ਗਿਣਤੀ ਵਿਚ ਹਾਜ਼ਰ ਹੋਣਗੇ  ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ   ਗੁਰਸਾਹਿਬ ਸਿੰਘ  ਚਾਟੀਵਿੰਡ ਗੱਜਣ ਸਿੰਘ ਰਾਮਪੁਰਾ ਨੇ  ਕਿਹਾ ਕਿ ਮੋਦੀ ਸਰਕਾਰ ਆਪਣੇ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੀ ਹੈ ਕਿਸਾਨਾਂ ਨਾਲ ਕੀਤੇ ਹੋਏ ਵਾਅਦਿਆਂ ਵਿੱਚ ਐੱਮਐੱਸਪੀ ਕਾਨੂੰਨ ਬਣਾਉਣ  ਅਤੇ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਾਜ਼ਿਸ਼ਕਾਰ   ਅਜੇ ਮਿਸ਼ਰਾ ਟੋਨੀ ਦੇ ਕੇਂਦਰੀ ਮੰਤਰੀ ਮੰਡਲ ਵਿੱਚ ਬਣਿਆ ਰਹਿਣਾ ਕਿਸਾਨਾਂ ਤੇ  ਜ਼ਖ਼ਮਾਂ ਤੇ ਲੂਣ ਛਿੜਕਿਆ ਜਾ ਰਿਹਾ ਹੈ  ਇਸ ਮੌਕੇ ਕਿਸਾਨਾਂ ਮੰਗ ਕੀਤੀ ਕਿ ਅਜੇ ਮਿਸ਼ਰਾ ਨੂੰ ਜਲਦੀ ਤੋਂ ਜਲਦੀ ਉਸ ਦੇ ਅਹੁਦੇ ਤੋਂ ਬਰਖਾਸਤ ਕਰਕੇ ਉਸ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ  ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਹਰ ਸੰਯੁਕਤ ਮੋਰਚੇ ਦੇ ਫ਼ੈਸਲੇ ਨੂੰ ਲਾਗੂ ਕਰਕੇ ਕਿਸਾਨਾਂ ਦੀ ਹੱਕੀ ਮੰਗਾਂ ਦੀ ਰਾਖੀ ਕਰਦੀ ਰਹੇਗੀ  ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੂਬਾ ਆਗੂ ਅੰਗਰੇਜ਼ ਸਿੰਘ ਚਾਟੀਵਿੰਡ  ਹਰਪਾਲ  ਸਿੰਘ ਝੀਤੇ ਮੇਜਰ ਸਿੰਘ ਨਾਜ਼ਰ ਸਿੰਘ ਕੁਲਵੰਤ ਸਿੰਘ   ਸੱਜਣ ਸਿੰਘ ਨੰਬਰਦਾਰ ਰਾਮਪੁਰਾ  ਗੁਰਪ੍ਰੀਤ ਸਿੰਘ ਨੰਦ ਵਾਲਾ ਬਲਵੰਤ ਸਿੰਘ ਪੰਡੋਰੀ ਪਰਮਜੀਤ ਸਿੰਘ ਬਾਘਾ  ਲਖਵਿੰਦਰ ਸਿੰਘ ਵਰਪਾਲ ਸਰਬਜੀਤ ਸਿੰਘ ਸਰਪੰਚ ਪ੍ਰਭਦੀਪ ਸਿੰਘ ਮਹਿਮਾ ਅਗਲਾ ਆਦਿ ਆਗੂ ਹਾਜ਼ਰ ਸਨ
 
 
 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "