Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ)ਦੀ ਲਾਇਬ੍ਰੇਰੀ ਲੲੀ ਪੁਸਤਕਾਂ ਭੇਟ

January 26, 2022 12:26 AM
ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ)ਦੀ ਲਾਇਬ੍ਰੇਰੀ ਲੲੀ ਪੁਸਤਕਾਂ ਭੇਟ
 
ਵਿਰਸੇ ਦੇ ਲੇਖਕ ਜਸਵੀਰ ਸ਼ਰਮਾਂ ਦੱਦਾਹੂਰ ਨੇ ਆਪਣੇ ਵਿਰਸੇ ਦੇ ਖਜ਼ਾਨੇ ਵਿਚੋਂ ਵਿਰਸੇ ਦੀ ਖੁਸ਼ਬੋ, ਵਿਰਸੇ ਦੀ ਸੌਗਾਤ, ਵਿਰਸੇ ਦੀਆਂ ਪੌਣਾਂ, ਪੰਜਾਬੀ ਵਿਰਸੇ ਦੀਆਂ ਅਨਮੁੱਲੀਆਂ ਯਾਦਾਂ ਅਤੇ ਹੁਣੇ ਹੁਣੇ ਰਲੀਜ਼ ਹੋਈ ਪੁਸਤਕ ਸਾਡਾ ਵਿਰਸਾ, ਸਰਕਾਰੀ ਸੈਕੰਡਰੀ ਸਕੂਲ ਥਾਂਦੇਵਾਲਾ ਦੀ ਲਾਇਬ੍ਰੇਰੀ ਲੲੀ ਭੇਂਟ ਕੀਤੀਆਂ। ਪ੍ਰਿੰਸੀਪਲ ਮੈਡਮ ਡਾ: ਹਰਵਿੰਦਰ ਕੌਰ ਦੀ ਹਾਜਰੀ ਵਿੱਚ ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ ਜਿਨ੍ਹਾਂ ਵਿੱਚ ਸ੍ਰੀਮਤੀ ਅਮਨੀਸ਼ ਲਤਾ, ਸ੍ਰੀਮਤੀ ਪਰਮਜੀਤ ਕੌਰ ਬਰਾੜ, ਮਾਸਟਰ ਰੂੜ ਸਿੰਘ, ਮਾਸਟਰ ਗੁਰਨਾਮ ਸਿੰਘ, ਮਾਸਟਰ ਹਰਪ੍ਰੀਤ ਸਿੰਘ, ਮਾਸਟਰ ਪਰਮਿੰਦਰ ਸਿੰਘ, ਸ੍ਰੀਮਤੀ ਸ਼ਮਿੰਦਰ ਜੀਤ ਕੌਰ, ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਮੋਨਿਕਾ, ਸ੍ਰੀਮਤੀ ਲੀਨਾ ਕੌਸ਼ਲ, ਸ੍ਰੀਮਤੀ ਸੁਖਬੀਰ ਕੌਰ ਅਤੇ ਮਾਸਟਰ ਹਰਪ੍ਰੀਤ ਸਿੰਘ ਮੌਜੂਦ ਸਨ।ਇਸ ਸਮੇਂ ਸਕੂਲ ਲਾਇਬ੍ਰੇਰੀ ਦੇ ਇੰਚਾਰਜ ਅਤੇ ਪੰਜਾਬੀ ਅਧਿਆਪਕ ਸ੍ਰ ਪਰਮਿੰਦਰ ਸਿੰਘ ਜੀ ਨੇ ਜਿਥੇ ਸ਼ਰਮਾਂ ਜੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਓਥੇ ਗੱਲ ਕਰਦਿਆਂ ਕਿਹਾ ਕਿ ਇਹੋ ਜਿਹੇ ਵਿਰਸੇ ਪ੍ਰਤੀ ਲਿਖੀਆਂ ਪੁਸਤਕਾਂ ਦੀ ਅਹਿਮੀਅਤ ਇਸ ਸਮੇਂ ਹੋਰ ਵੀ ਵਧ ਜਾਂਦੀ ਹੈ, ਜਦੋਂ ਕਿ ਸਾਡੀ ਅਜੋਕੀ ਪੀੜ੍ਹੀ ਵਿਰਸੇ ਨੂੰ ਭੁੱਲਦੀ ਜਾਂਦੀ ਹੈ, ਓਹਨਾਂ ਆਪਣੇ ਸੰਬੋਧਨ ਵਿੱਚ ਸਮੁੱਚੇ ਸਟਾਫ਼ ਨੂੰ ਵੀ ਬੇਨਤੀ ਕੀਤੀ ਕਿ ਸਾਨੂੰ ਇਹੋ ਜਿਹੀਆਂ ਪੁਸਤਕਾਂ ਆਪ ਖੁਦ ਪੜ੍ਹਨੀਆਂ ਤੇ ਬੱਚਿਆਂ ਨੂੰ ਪੜਾਉਣੀਆਂ ਚਾਹੀਦੀਆਂ ਹਨ, ਤਾਂ ਕਿ ਅਸੀਂ ਆਪਣੇ ਪੁਰਖਿਆਂ ਦੀ ਜੀਵਨ ਜਾਂਚ ਤੋਂ ਕੋਈ ਸੇਧ ਲੈ ਸਕੀਏ। ਆਪਣਾ ਅਤੀਤ ਭਾਵ ਅਪਣਾ ਵਿਰਸਾ ਪੜ ਕੇ ਵੀ ਅਸੀਂ ਆਪਣੇ ਪੁਰਖਿਆਂ ਨੂੰ ਯਾਦ ਰੱਖ ਸਕਦੇ ਹਾਂ, ਓਨਾਂ ਆਪਣੇ ਤਜਰਬੇ ਵਿਚੋਂ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲਿਆਂ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਓਹ ਆਕਸਰ ਕਿਹਾ ਕਰਦੇ ਸਨ ਕਿ ਤਨਹਾਈ ਵਿੱਚ ਪੁਸਤਕਾਂ ਇਨਸਾਨ ਦੀਆਂ ਸਾਥ ਨਿਭਾਉਂਦੀਆਂ ਹਨ, ਅੱਜ ਹੀ ਦੇਵ ਥਰੀਕੇ ਵਾਲੇ ਜੋ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਓਹਨਾਂ ਨੂੰ ਵੀ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਵੀ ਦਿੱਤੀ ਗਈ।ਇਸ ਸਮੇਂ ਤੇ  ਮੈਡਮ ਪ੍ਰਿੰਸੀਪਲ ਡਾਕਟਰ ਹਰਵਿੰਦਰ ਕੌਰ ਅਤੇ ਸਮੁੱਚੇ ਸਟਾਫ਼ ਨੇ ਜਸਵੀਰ ਸ਼ਰਮਾਂ ਦੱਦਾਹੂਰ ਦੀਆਂ ਲਿਖਤਾਂ ਜੋ ਸਮੇਂ ਸਮੇਂ ਤੇ ਅਖਬਾਰਾਂ ਦੀ ਸ਼ਾਨ ਬਣਦੀਆਂ ਰਹਿੰਦੀਆਂ ਹਨ ਅਤੇ ਇਸ ਨਵੀਂ ਆਈ ਪੁਸਤਕ"ਸਾਡਾ ਵਿਰਸਾ"ਆਉਣ ਤੇ ਵਧਾਈ ਦਿੱਤੀ, ਅਤੇ ਓਹਨਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "