Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਸ਼ੇ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਚੋਣਾਂ ਦੌਰਾਨ ਆਪਸੀ ਭਾਈਚਾਰਕ ਸਾਂਝ ਬਣਾਈ ਰੱਖੋ - ਸੁਰਜਣ ਸਿੰਘ

January 26, 2022 12:45 AM
ਨਸ਼ੇ ਦੇ ਸੌਦਾਗਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਚੋਣਾਂ ਦੌਰਾਨ ਆਪਸੀ ਭਾਈਚਾਰਕ ਸਾਂਝ ਬਣਾਈ ਰੱਖੋ - ਸੁਰਜਣ ਸਿੰਘ
ਜੰਡਿਆਲਾ ਗੁਰੂ ਕੁਲਜੀਤ ਸਿੰਘ
 :ਐਸਐਸਪੀ ਦਿਹਾਤੀ, ਡੀਐਸਪੀ ਜੰਡਿਆਲਾ ਗੁਰੂ, ਐਸਐਚਓ ਜੰਡਿਆਲਾ ਦੇ ਸਖਤ ਹਦਾਇਤਾਂ ਅਨੁਸਾਰ ਇਲਾਕੇ ਵਿਚ ਪੂਰੀ ਤਰ੍ਹਾਂ ਅਮਨ ਅਮਾਨ ਹੈ ਤੇ ਕੋਈ ਵੀ ਮਾੜਾ ਅਨਸਰ ਸਿਰ ਚੁੱਕਣ ਦੀ ਜੁਰਅਤ ਨਹੀਂ ਕਰ ਰਿਹਾ ਅਗਰ ਕਿਸੇ ਨੇ ਵੀ ਕਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਵਾਂਗੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੁਲਿਸ ਚੌਂਕੀ ਗਹਿਰੀ ਮੰਡੀ ਦੇ ਇੰਚਾਰਜ ਐਸ਼ ਆਈ ਸੁਰਜਣ ਸਿੰਘ ਤੇ ੳਹਨਾਂ ਦੀ ਪੁਲਿਸ ਪਾਰਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਬਹੁਤੇ ਅਸਲਾ ਧਾਰਕਾਂ ਨੇ ਆਪਣਾ ਅਸਲਾ ਜਮ੍ਹਾਂ ਕਰਵਾ ਦਿੱਤਾ ਹੈ ਪਰ ਜੇਕਰ ਕਿਸੇ ਕਾਰਨ ਕੋਈ ਵੀ ਅਸਲਾ ਧਾਰਕ ਆਪਣਾ ਹਥਿਆਰ ਜਮ੍ਹਾਂ ਨਹੀਂ ਕਰਵਾ ਸਕਿਆ ਉਹ ਆਪਣਾ ਅਸਲਾ ਤੁਰੰਤ ਜਮਾਂ ਕਰਵਾ ਦੇਵੇ ਤਾਂ ਕਿ ਚੋਣਾਂ ਸ਼ਾਂਤੀ ਪੂਰਵਕ ਤਰੀਕੇ ਨਾਲ ਕਰਵਾਈਆਂ ਜਾ ਸਕਣ । ਉਹਨਾਂ ਕਿਹਾ ਕਿ ਲੋਕਾਂ ਨੂੰ ਅਪੀਲ ਕੀਤੀ ਪੁਲਿਸ ਨੂੰ ਹਮੇਸ਼ਾ ਸਹੀ ਇਤਲਾਹ ਦੇਣ ਤਾਂ ਕਿ ਪੁਲਿਸ ਆਪਣਾ ਕੰਮ ਪਾਰਦਰਸ਼ੀ ਢੰਗ ਨਾਲ ਕਰ ਸਕੇ । ਇਸ ਮੌਕੇ ਤੇ ਰਣਜੀਤ ਸਿੰਘ ਰਾਣਾ ਦਸਮੇਸ਼ ਨਗਰ, ਪਿੰਡ ਮਾਲੋਵਾਲ ਦੇ  ਸਰਪੰਚ ਜਸਪਾਲ ਸਿੰਘ, ਵਰਿੰਦਰਜੀਤ ਸਿੰਘ ਢੋਟ, ਸਰਪੰਚ ਕੁਲਦੀਪ ਸਿੰਘ, ਸਰਪੰਚ ਸੁਖਜਿੰਦਰ ਸਿੰਘ ਨਿੱਝਰ, ਪਰਮਿੰਦਰ ਸਿੰਘ ਪੰਨਾਂ, ਡਾ. ਵਾਰਿਸ, ਮਾਰਕੀਟ ਕਮੇਟੀ ਗਹਿਰੀ ਮੰਡੀ ਦੇ ਡਾਇਰੈਕਟਰ ਸਵਿੰਦਰ ਸਿੰਘ ਸੇਠ, ਪੰਜਾਬ ਸਿੰਘ ਜੌਹਲ, ਰਾਜਬੀਰ ਸਿੰਘ ਨਾਮਧਾਰੀ, ਇੰਜੀਨੀਅਰ ਬਲਜੀਤ ਸਿੰਘ ਜੰਮੂ, ਸੰਮਤੀ ਮੈਂਬਰ ਰਵਿੰਦਰ ਸਿੰਘ ਰਵੀ ਫਤਿਹਪੁਰ ਰਾਜਪੂਤਾਂ, ਸਰਪੰਚ ਸਰਪ੍ਰੀਤ ਸਿੰਘ ਸਰਕਾਰੀਆ, ਭੁਪਿੰਦਰ ਸਿੰਘ ਸੂਏਵਾਲਾ, ਸਾਬਕਾ ਸਰਪੰਚ ਦੀਦਾਰ ਸਿੰਘ ਬੱਲ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬੱਲ, ਜਸਵਿੰਦਰ ਸਿੰਘ ਸ਼ਾਹ ਨੰਗਲ ਦਿਆਲ ਸਿੰਘ, ਨੰਬਰਦਾਰ ਗੁਰਮੀਤ ਸਿੰਘ ਜੀਵਨ ਪੰਧੇਰ, ਸਰਪੰਚ ਸਿਕੰਦਰ ਸਿੰਘ, ਸਰਪੰਚ ਅਮਰੀਕ ਰਾਮ, ਸਰਪੰਚ ਗਿਆਨੀ ਜਸਵੰਤ ਸਿੰਘ, ਬਿੱਲਾ ਜੰਮੂ, ਅਸ਼ਵਨੀ ਕੁਮਾਰ ਨਵਾਂ ਪਿੰਡ, ਗੁਰਦੀਪ ਸਿੰਘ ਮੱਖਣਵਿੰਡੀ, ਗੁਰਮੇਜ਼ ਸਿੰਘ ਮੱਖਣਵਿੰਡੀ, ਬਚਿੱਤਰ ਸਿੰਘ ਦੋਧੀ ਆਦਿ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਆਪਣਾ ਸਹਿਯੋਗ ਦੇਣ ਤਾਂ ਕਿ ਚੋਣਾਂ ਸ਼ਾਂਤੀ ਪੂਰਵਕ ਤਰੀਕੇ ਨਾਲ ਕਰਵਾਈਆਂ ਜਾ ਸਕਣ । 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "