Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਿੰਡ ਮਿਰਜਾਪੁਰ ਤੋਂ, ਅਮਰੀਕ ਸਿੰਘ ਲਵਲੀ ਦੀ ਅਗਵਾਈ ਹੇਠ ਅਨੇਕਾਂ ਅਕਾਲੀ ਵਰਕਰ ਕਾਂਗਰਸ ਵਿੱਚ ਸ਼ਾਮਿਲ ਅਤੇ ਹਲਕੇ ਤੋ ਖਹਿਰਾ ਦੀ ਹਿਮਾਇਤ ਤੇ ਡੱਟੇ

January 26, 2022 12:48 AM

ਪਿੰਡ ਮਿਰਜਾਪੁਰ ਤੋਂ, ਅਮਰੀਕ ਸਿੰਘ ਲਵਲੀ ਦੀ ਅਗਵਾਈ ਹੇਠ ਅਨੇਕਾਂ ਅਕਾਲੀ ਵਰਕਰ ਕਾਂਗਰਸ ਵਿੱਚ ਸ਼ਾਮਿਲ ਅਤੇ ਹਲਕੇ ਤੋ ਖਹਿਰਾ ਦੀ ਹਿਮਾਇਤ ਤੇ ਡੱਟੇ

ਭੁਲੱਥ, 24 ਜਨਵਰੀ (ਅਜੈ ਗੋਗਨਾ )—ਹਲਕਾ ਭੁਲੱਥ ਦੇ ਪਿੰਡ ਮਿਰਜਾਪੁਰ ਤੋ ਅਕਾਲੀ ਦਲ ਨੂੰ ਜੋਰਦਾਰ ਝਟਕਾ ਲੱਗਾ ਜਦੋ ਸਾਬਕਾ ਪੰਚ ਤੇ ਪਿੰਡ ਤੋਂ ਸਰਪੰਚ ਦੀ ਚੋਣ ਲੜ ਚੁੱਕੇ ਅਮਰੀਕ ਸਿੰਘ ਲਵਲੀ ਆਪਣੇ ਵੱਡੀ ਗਿਣਤੀ ਹਮਾਇਤੀਆਂ ਦੇ ਨਾਲ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਕਿਸਾਨ ਆਗੂ ਜੋਗਾ ਸਿੰਘ, ਨੰਬਰਦਾਰ ਬਲਵਿੰਦਰ ਸਿੰਘ ਸੰਧੂ, ਕਰਨਦੀਪ ਸਿੰਘ ਖੱਖ ਨੇ ਇਹਨਾਂ ਪਰਿਵਾਰਾਂ ਦਾ ਪਾਰਟੀ ਵਿਚ ਆਉਣ ਲਈ ਧੰਨਵਾਦ ਕੀਤਾ। ਇਸ ਮੌਕੇ ਸ਼ਾਮਲ ਹੋਏ ਵਰਕਰਾਂ ਵਿਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਬਲਦੇਵ ਸਿੰਘ ਚਾਚਾ, ਰਾਜਬੀਰ ਸਿੰਘ ਘੁੰਮਣ, ਗੁਰਦੀਪ ਸਿੰਘ ਸਾਹੀ, ਕੁਲਵਿੰਦਰ ਸਿੰਘ ਘੁੰਮਣ, ਮੰਗਲ ਸਿੰਘ ਮੰਗਾ, ਹਰਪਾਲ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਜਗਰੂਪ ਸਿੰਘ ਜੱਗਾ, ਚੈਨ ਸਿੰਘ, ਸੋਨੂੰ, ਗੁਰਦੇਵ ਸਿੰਘ ਮੱਲੀ, ਜਸਵਿੰਦਰ ਸਿੰਘ ਮੱਲ੍ਹੀ ਪੰਚ, ਬਲਰਾਜ ਸਿੰਘ, ਮਨਜੀਤ ਸਿੰਘ ਮਨੂੰ, ਹੀਰਾ ਸਿੰਘ, ਅਮਰੀਕ ਸਿੰਘ ਮੀਕਾ, ਸਤਨਾਮ ਸਿੰਘ ਫੌਜੀ ਤੇ ਹੋਰ ਸ਼ਾਮਲ ਸਨ। ਇਸ ਮੌਕੇ ਸਰਪੰਚ ਜੋਗਾ ਸਿੰਘ, ਸਿਮਰਜੀਤ ਸਿੰਘ ਪੰਚ, ਲਖਵਿੰਦਰ ਸਿੰਘ ਤੇ ਹੋਰ ਪਿੰਡ ਵਾਸੀ ਹਾਜਰ ਸਨ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "