Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਵ. ਦਿਲਸ਼ਾਦ ਅਖ਼ਤਰ ਦੀ ਯਾਦ ਚ 16 ਵਾਂ ਸੱਭਿਆਚਾਰਕ ਮੇਲਾ 28 ਜਨਵਰੀ ਨੂੰ ਮਾਛੀਵਾੜਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ

January 28, 2022 12:09 AM
ਸਵ. ਦਿਲਸ਼ਾਦ ਅਖ਼ਤਰ ਦੀ ਯਾਦ ਚ 16 ਵਾਂ ਸੱਭਿਆਚਾਰਕ ਮੇਲਾ 28 ਜਨਵਰੀ ਨੂੰ ਮਾਛੀਵਾੜਾ ਸਾਹਿਬ ਵਿਖੇ ਧੂਮਧਾਮ ਨਾਲ ਮਨਾਇਆ ਜਾਵੇਗਾ 
 
ਵਿਸ਼ਵ ਪ੍ਰਸਿੱਧ ਲੇਖਕਾ ਵੀਰਪਾਲ ਕੌਰ ਭੱਠਲ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਦਾ ਕੀਤਾ ਜਾਵੇਗਾ ਵਿਸੇਸ਼ ਸਨਮਾਨ 
 
ਚੰਡੀਗੜ੍ਹ ਜਨਵਰੀ ਗੁਰਭਿੰਦਰ ਗੁਰੀ  
 
 ਪ੍ਰਸਿੱਧ ਪੰਜਾਬੀ ਗਾਇਕ ਸਵਰਗੀ ਦਿਲਸ਼ਾਦ ਅਖ਼ਤਰ ਦੀ ਸਾਲਾਨਾ ਬਰਸੀ ਤੇ 16ਵਾਂ  ਸੱਭਿਆਚਾਰ ਮੇਲਾ 28 ਜਨਵਰੀ ਨੂੰ ਦੁਸਹਿਰਾ ਗਰਾਊਂਡ ਮਾਛੀਵਾਡ਼ਾ ਸਾਹਿਬ ਵਿਖੇ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ  ਇਸ ਮੇਲੇ ਦੌਰਾਨ ਜਿੱਥੇ ਪੰਜਾਬੀ ਦੇ ਵੱਖ ਵੱਖ ਕਲਾਕਾਰ ਗੀਤਕਾਰ ਲੇਖਕ ਤੇ ਹੋਰ ਫ਼ਨਕਾਰ ਪਹੁੰਚ ਰਹੇ ਹਨ  ਉੱਥੇ ਹੀ ਮੇਲਾ ਕਮੇਟੀ ਵੱਲੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ ਕੁਝ ਲੇਖਕਾਂ ਗੀਤਕਾਰਾਂ ਗਾਇਕਾਂ ਨੂੰ ਵਿਸੇਸ਼ ਤੌਰ ਤੇ  ਸਨਮਾਨ ਕੀਤਾ ਜਾਵੇਗਾ  ਵਿਸ਼ਵ ਪ੍ਰਸਿੱਧ ਲੇਖਕਾ ਵੀਰਪਾਲ ਕੌਰ ਭੱਠਲ.  ਜੈਸਮੀਨ ਅਖ਼ਤਰ.   ਮਸ਼ਹੂਰ ਪੰਜਾਬੀ  ਗਾਇਕ ਜੋੜੀ ਮਿੰਟੂ ਧੂਰੀ ਤੇ ਦਲਜੀਤ ਕੌਰ  . ਅਲਬੇਲ ਬਰਾੜ ਸੱਜਣ ਅਦੀਬ ਨੂੰ ਵਿਸੇਸ਼ ਤੌਰ ਤੇ ਸਨਮਾਨਤ ਕੀਤਾ ਜਾਵੇਗਾ  ਇਹ ਜਾਣਕਾਰੀ ਮੇਲਾ ਕਮੇਟੀ ਦੇ ਆਗੂ ਗੁਰਦੇਵ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਦਿੱਤੀ   ਉਨ੍ਹਾਂ   ਦੱਸਿਆ ਕੀ ਇਸ ਮੇਲੇ ਵਿੱਚ ਪੰਜਾਬੀ ਗਾਇਕੀ ਦੇ ਮਸ਼ਹੂਰ ਫਨਕਾਰ ਪਹੁੰਚ ਰਹੇ ਹਨ ਜਿਵੇਂ ਕਿ  ਮਿੰਟੂ ਧੂਰੀ ਤੇ ਦਲਜੀਤ ਕੌਰ .ਮਸ਼ਹੂਰ ਪੰਜਾਬੀ ਗਾਇਕਾ  ਜੈਸਮੀਨ ਅਖ਼ਤਰ  .ਹੁਸ਼ਿਆਰ ਮਾਹੀ ਤੇ ਰਮਨ ਸੱਗੂ .ਅਮਰਜੀਤ ਬੈਨੀਪਾਲ ਤੇ ਬਲਜਿੰਦਰ ਸਿੰਘ ਪ੍ਰੀਤ ਬਾਵਾ ਗੁਰਦਾਸ ਕੈੜਾ ਕਮਲ ਕਟਾਣੀਆਂ ਗੁਰਪ੍ਰੀਤ ਵਿੱਕੀ ਜਸਪ੍ਰੀਤ ਜੱਸੀ.ਪੰਜਾਬੀ ਗਾਇਕਾ ਜਸ਼ਨਦੀਪ ਸਵੀਟੀ  .ਆਰ ਬੀਰ  .ਸੰਗੀਤਕਾਰ ਜਾਨ ਸ .ਉੱਘੇ ਸਮਾਜ ਸੇਵੀ ਕਰਨਵੀਰ ਸਿੰਘ ਢਿੱਲੋਂ ਹਲਕਾ ਸਮਰਾਲਾ  ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ  l
 
 
 
 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "