Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬੀ ਵਿਰਸਾ ਟਰੱਸਟ ਫਗਵਾੜਾ ਵਲੋਂ ਲੇਖਕਾਂ ਦੀ ਮਿੱਤਰ ਮਿਲਣੀ ਦਾ ਆਯੋਜਿਨ

January 28, 2022 12:14 AM

ਪੰਜਾਬੀ ਵਿਰਸਾ ਟਰੱਸਟ ਫਗਵਾੜਾ ਵਲੋਂ ਲੇਖਕਾਂ ਦੀ ਮਿੱਤਰ ਮਿਲਣੀ ਦਾ ਆਯੋਜਿਨ

ਫਗਵਾੜਾ27 ਜਨਵਰੀ (    )  ਪੰਜਾਬੀ ਵਿਰਸਾ ਟਰੱਸਟ (ਰਜਿ:) ਫਗਵਾੜਾ ਵਲੋਂ ਇੱਕ ਮਿੱਤਰ ਮਿਲਣੀ ਦਾ ਆਯੋਜਿਨ ਅੰਤਰਰਾਸ਼ਟਰੀ ਪੱਤਰਕਾਰ ਪ੍ਰੋ: ਸ਼ਿੰਗਾਰਾ ਸਿੰਘ ਢਿੱਲੋਂ ਨਾਲ ਕੀਤਾ ਗਿਆ। ਸੰਖੇਪ ਪਰ ਭਾਵਪੂਰਤ ਸਮਾਗਮ 'ਚ ਬੋਲਦਿਆਂ ਪ੍ਰੋ: ਢਿੱਲੋਂ ਨੇ ਕਿਹਾ ਕਿ ਪੰਜਾਬ ਨੂੰ ਸਿਆਸਤਦਾਨਾਂ ਨੇ ਪ੍ਰਵਾਸ ਦੇ ਰਾਹ ਤੋਰਿਆ ਹੈ ਅਤੇ ਪੰਜਾਬ ਦੇ ਨੌਜਵਾਨ ਕੁਝ ਮਜ਼ਬੂਰੀ ਵੱਸ ਅਤੇ ਕੁਝ ਆਪਣੇ ਭਵਿੱਖ ਨੂੰ ਸੁਆਰਨ ਲਈ ਵਿਦੇਸ਼ਾਂ ਵੱਲ ਚਾਲੇ ਪਾ ਰਹੇ ਹਨ। ਐਡਵੋਕੇਟ ਸੰਤੋਖ ਲਾਲ ਵਿਰਦੀ ਨੇ ਪੰਜਾਬ ਦੀ ਮੌਜੂਦਾ ਆਰਥਿਕਸਮਾਜਿਕ, ਰਾਜਨੀਤਕ ਸਥਿਤੀ ਬਾਰੇ ਚਾਨਣਾ ਪਾਇਆ। ਪ੍ਰਧਾਨ ਜਸਵੰਤ ਸਿੰਘ ਗੰਡਮ ਨੇ ਇਸ ਸਮੇਂ ਪੰਜਾਬੀਆਂ ਦੇ ਪ੍ਰਵਾਸ ਨੂੰ ਦੁਖਾਂਤਕ ਕਿਹਾ ਅਤੇ ਸਿਆਸੀ ਲੋਕਾਂ ਵਲੋਂ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਧੱਕਣ ਲਈ ਨਿੱਤ ਨਵੀਆਂ ਪੇਸ਼ ਕੀਤੀਆਂ ਸਕੀਮਾਂ 'ਤੇ ਚਿੰਤਾ ਪ੍ਰਗਟ ਕੀਤੀ। ਇਸ ਮੌਕੇ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਨੇ ਆਪਣੀ ਪੁਸਤਕ "ਇੰਡੀਅਨ ਐਵਰੋਡ" ਬਾਰੇ ਵਿਸਥਾਰਪੂਰਵਕ ਵਿਚਾਰ ਦਿੱਤੇ। ਹੋਰਨਾਂ ਤੋਂ ਬਿਨ੍ਹਾਂ ਇਸ ਸਮੇਂ ਪ੍ਰਿੰਸੀਪਲ ਗੁਰਮੀਤ ਸਿੰਘ ਪਲਾਹੀਪਰਵਿੰਦਰਜੀਤ ਸਿੰਘਹਰਬੰਸ ਲਾਲਰਵਿੰਦਰ ਚੋਟਸੰਧੂ ਵਰਿਆਣਵੀਗੁਰਮੀਤ ਸਿੰਘਬਲਦੇਵ ਰਾਜ ਕੋਮਲਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Have something to say? Post your comment

More From Punjab

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ