Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੋਸਟਰ ਮੁਕਾਬਲੇ ਅਤੇ ਇੱਕ ਰੋਜ਼ਾ ਆਨਲਾਈਨ ਸੈਮੀਨਾਰ ਆਯੋਜਨ

January 28, 2022 12:15 AM

ਪੋਸਟਰ ਮੁਕਾਬਲੇ ਅਤੇ ਇੱਕ ਰੋਜ਼ਾ ਆਨਲਾਈਨ ਸੈਮੀਨਾਰ ਆਯੋਜਨ

ਮਾਨਸਾ 27 ਜਨਵੀਘ(ਨਾਨਕ ਸਿੰਘ ਖੁਰਮੀ)ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਅਰਥ ਸ਼ਾਸਤਰ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵੱਲੋਂ ਬਾਰ੍ਹਵੀਂ ਰਾਸ਼ਟਰੀ ਵੋਟਰ ਦਿਵਸ ਉੱਪਰ ਪੋਸਟਰ ਮੁਕਾਬਲੇ ਅਤੇ ਇੱਕ ਰੋਜ਼ਾ ਆਨਲਾਈਨ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਰਥ ਸ਼ਾਸਤਰ ਵਿਭਾਗ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਵਿਸ਼ੇ ਤੇ ਪੋਸਟਰ ਬਣਾਏ,ਇਸਤੋਂ ਇਲਾਵਾ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਆਨਲਾਈਨ ਸੈਮੀਨਾਰ  ਵਿੱਚ ਭਾਗ ਲਿਆ। ਇਸ ਮੌਕੇ ਤੇ ਸੈਮੀਨਾਰ ਦੇ ਮੁੱਖ ਬੁਲਾਰੇ ਭੁਪਿੰਦਰ ਸੈਣੀ ਸਬ ਡਵੀਜ਼ਨ ਕੋਰਟ ਬੁਢਲਾਡਾ ਅਤੇ ਵਿਭਾਗ ਦੇ ਮੁਖੀ ਡਾ.ਸੰਦੀਪ ਕੌਰ ਸਨ।ਭੁਪਿੰਦਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੇਸ਼ ਨਾਗਰਿਕਾਂ ਨੂੰ ਵੋਟ ਦੇਣ ਲਈ ਉਤਸ਼ਾਹਿਤ ਕਰਨ ਹਿੱਤ 25 ਜਨਵਰੀ ਨੂੰ ਚੋਣ ਆਯੋਗ ਇਹ ਰਾਸ਼ਟਰੀ ਵੋਟਰ ਦਿਵਸ ਮਨਾਉਂਦਾ ਹੈ। ਉਨ੍ਹਾਂ ਦੱਸਿਆ ਕਿ ਅਸਲ ਵਿਚ 25 ਜਨਵਰੀ 1950 ਨੂੰ ਦੇਸ਼ ਵਿੱਚ  ਚੋਣ ਕਮਿਸ਼ਨ ਦੀ ਸਥਾਪਨਾ ਹੋਈ ਸੀ ਤੇ ਇਸ ਦਿਨ ਨੂੰ ਯਾਦ ਰੱਖਣ ਦੇ ਉਦੇਸ਼ ਨਾਲ ਹੀ ਇਹ ਦਿਨ ਮਨਾਇਆ ਜਾਂਦਾ ਹੈ।ਡਾ.ਸੰਦੀਪ ਕੌਰ  ਨੇ ਦੱਸਿਆ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਅਤੇ ਨਾਗਰਿਕ ਆਪਣੀ ਵੋਟ ਦੇਕੇ ਸਹੀ ਲੀਡਰ ਦੀ ਚੋਣ ਕਰਕੇ ਹੀ ਦੇਸ਼  ਦੀ ਦਿਸ਼ਾ ਨੂੰ ਤੈਅ ਕਰਦੇ ਹਨ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਦੱਸਦੇ ਹੋਏ ਕਿਹਾ ਕਿ ਮਤਦਾਤਾ ਦੀ ਭਾਗੀਦਾਰੀ ਬਿਨਾਂ  ਲੋਕਤੰਤਰ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਖੀਰ ਵਿਚ ਭੁਪਿੰਦਰ ਸੈਣੀ ਨੇ ਦੱਸਿਆ ਕਿ ਹਰ ਨਾਗਰਿਕ ਦਾ ਵੋਟ ਹੀ ਨਵੇਂ ਭਾਰਤ ਦਾ ਨਿਰਮਾਣ ਕਰਦੀ ਹੈ  ਅਤੇ ਭਾਰਤ ਦੀ ਤਰੱਕੀ ਅਤੇ ਵਿਕਾਸ ਵੋਟਰਾਂ ਦੀ ਇੱਕ ਵੋਟ ਹੀ ਤੈਅ ਕਰਦੀ ਹੈ ਇਸ ਲਈ ਦੇਸ਼ ਦੇ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਹਰ ਇਕ ਨੂੰ ਵੋਟ ਦੇਣੀ ਚਾਹੀਦੀ ਹੈ।ਸੈਮੀਨਾਰ ਵਿੱਚ ਵਿਭਾਗ ਦੇ ਸਮੂਹ ਸਟਾਫ ਕੁਲਬੀਰ ਸਿੰਘ, ਡਾ. ਸ਼ੈਂਟੀ ਕੁਮਾਰ, ਡਾ. ਨੀਨਾ ਬਰਾੜ ਅਨੁਰਾਧਾ ਨੇ ਵੀ ਭਾਗ ਲਿਆ,ਅੰਤ ਵਿੱਚ ਵਿਭਾਗ  ਦੇ ਮੁਖੀ ਨੇ ਬੁਲਾਰੇ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸੈਮੀਨਾਰ ਉਨ੍ਹਾਂ ਲਈ ਲਾਭਦਾਇਕ ਸਿੱਧ ਹੋਵੇਗਾ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ