Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਿੰਡ ਪਲਾਹੀ ਵਿਖੇ ਗਣਤੰਤਰ ਦਿਵਸ ਮਨਾਇਆ

January 28, 2022 12:16 AM

ਪਿੰਡ ਪਲਾਹੀ ਵਿਖੇ ਗਣਤੰਤਰ ਦਿਵਸ ਮਨਾਇਆ

ਫਗਵਾੜਾ, 27 ਜਨਵਰੀ (   )  ਪਿੰਡ ਪਲਾਹੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਵਿਖੇ ਗਣਤੰਤਰ ਦਿਹਾੜਾ ਕੋਵਿਡ-19 ਨਿਯਮਾਂ ਨੂੰ ਧਿਆਨ ਵਿੱਚ ਰੱਖਕੇ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਰਜਿੰਦਰ ਸਿੰਘ ਬਸਰਾ ਯੂ.ਐਸ.ਏ. ਨੇ ਕੀਤੀ। ਇਸ ਸਮੇਂ ਦੋਨਾਂ ਸਕੂਲਾਂ ਦੇ ਸਟਾਫ ਮੈਂਬਰ, ਪਿੰਡ ਦੀ ਸਰਪੰਚ ਰਣਜੀਤ ਕੌਰ ਅਤੇ ਚੇਅਰਮੈਨ ਸਰਕਾਰੀ ਮਿਡਲ ਸਕੂਲ, ਮਦਨ ਲਾਲ ਪੰਚ ਅਤੇ ਚੇਅਰਮੈਨ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਬਿਨ੍ਹਾਂ ਸੁਖਵਿੰਦਰ ਸਿੰਘ ਸੱਲ, ਰਵੀਪਾਲ ਪੰਚ ਪ੍ਰਧਾਨ ਗੁਰਦੁਆਰਾ ਰਵਿਦਾਸ ਜੀ ਮਹਾਰਾਜ, ਗੁਲਾਮ ਸਰਵਰ, ਮਨੋਹਰ ਸਿੰਘ ਪੰਚ, ਰਾਮਪਾਲ ਪੰਚ, ਬਲਵਿੰਦਰ ਕੌਰ ਪੰਚ, ਰਵੀ ਸੱਗੂ, ਗੁਰਨਾਮ ਸਿੰਘ, ਹਰਮੇਲ ਸਿੰਘ ਗਿੱਲ, ਜੱਸੀ ਸੱਲ, ਬਿੰਦਰ ਫੁੱਲ, ਪਲਜਿੰਦਰ ਸਿੰਘ ਸੱਲ, ਫੋਰਮੈਨ ਬਲਵਿੰਦਰ ਸਿੰਘ, ਨਿਰਮਲ ਜੱਸੀ, ਸੋਹਨ ਲਾਲ, ਜੀਵਨ ਲਾਲ, ਜਸਬੀਰ ਸਿੰਘ ਬਸਰਾ, ਮੱਖਣ ਚੰਦ ਆਦਿ ਹਾਜ਼ਰ ਸਨ।

Have something to say? Post your comment

More From Punjab

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ