Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਰਿੰਦਰ ਚੰਚਲ ਦੇ ਭਰਾ ਕ੍ਰਿਸ਼ਨ ਚੰਚਲ ‘ਆਪ’ ’ਚ ਸ਼ਾਮਲ

January 28, 2022 11:57 AM

ਅੰਮ੍ਰਿਤਸਰ : ਭਜਨ ਗਾਇਕ ਮਰਹੂਮ ਨਰਿੰਦਰ ਚੰਚਲ ਦੇ ਛੋਟੇ ਭਰਾ ਕ੍ਰਿਸ਼ਨ ਚੰਚਲ ਹਲਕਾ ਦੱਖਣੀ ਤੋਂ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਵਾਰਡ ਇੰਚਾਰਜ ਪਲਵਿੰਦਰ ਸਿੰਘ ਪ੍ਰਿੰਸ ਫਰੂਟ ਵਾਲੇ ਦੀ ਪ੍ਰੇਰਨਾ ਸਦਕਾ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਸਿਸੋਦੀਆ ਨੇ ਪਾਰਟੀ ਸਿਰੋਪਾ ਪਾ ਕੇ ਕ੍ਰਿਸ਼ਨ ਚੰਚਲ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਦੱਖਣੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਪੰਜਾਬ ਜੁਆਇੰਟ ਸਕੱਤਰ ਜਸਪ੍ਰੀਤ ਸਿੰਘ ਨੇ ਵੀ ਕ੍ਰਿਸ਼ਨ ਚੰਚਲ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਡਾ. ਨਿੱਜਰ ਨੇ ਕਿਹਾ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੇ ਬਹੁਤ ਉਮੀਦਾਂ ਲਗਾਈਆਂ ਹਨ। ਇਸ ਮੌਕੇ ਪੰਜਾਬ ਜੁਆਇੰਟ ਸਕੱਤਰ ਜਸਪ੍ਰੀਤ ਸਿੰਘ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਵਿਕਰਮਜੀਤ ਵਿੱਕੀ, ਗੌਰਵ ਛਾਬੜਾ ਅਤੇ ਪੁਨੀਤ ਵੀ ਮੌਜੂਦ ਸਨ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ