Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਹੀਂ ਰਹੇ ਫਿਲਮ ਜਗਤ ਤੇ ਰੰਗਮੰਚ ਦੇ ਪ੍ਰਸਿੱਧ ਅਦਾਕਾਰ ਵਿਜੈ ਸ਼ਰਮਾ

January 28, 2022 11:58 AM

ਅੰਮ੍ਰਿਤਸਰ : ਫਿਲਮ ਜਗਤ ਅਤੇ ਰੰਗਮੰਚ ਦੇ ਪ੍ਰਸਿੱਧ ਅਦਾਕਾਰ ਵਿਜੇ ਸ਼ਰਮਾ ਦਾ ਦੇਹਾਂਤ ਹੋਣ ਕਰ ਕੇ ਫਿਲਮ ਜਗਤ ਅਤੇ ਰੰਗਮੰਚ ਦੇ ਕਲਾਕਾਰਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਜ਼ਿਕਰਯੋਗ ਹੈ ਕਿ ਕਈ ਫ਼ਿਲਮਾਂ ਤੇ ਰੰਗਮੰਚ ਦੇ ਅਨੇਕਾਂ ਹੀ ਨਾਟਕਾਂ 'ਚ ਆਪਣੀ ਕਲਾ ਦੇ ਜੌਹਰ ਵਿਖਾਉਣ ਵਾਲੇ ਅਦਾਕਾਰ ਵਿਜੇ ਸ਼ਰਮਾ ਪਿਛਲੇ ਮਹੀਨਿਆਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਸਨ। ਵਿਜੈ ਸ਼ਰਮਾ ਦੇ ਇਸ ਬੇਵਕਤ ਵਿਛੋੜੇ ਤੇ ਵਿਰਸਾ ਵਿਹਾਰ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਪੰਜਾਬ ਨਾਟਸ਼ਾਲਾ ਦੇ ਸੰਸਥਾਪਕ ਜਤਿੰਦਰ ਬਰਾੜ, ਪ੍ਰਸਿੱਧ ਨਾਟਕਕਾਰ ਜਗਦੀਸ਼ ਸਚਦੇਵਾ, ਅਦਾਕਾਰ ਵਿਪਨ ਧਵਨ, ਗੁਲਸ਼ਨ ਸੱਗੀ, ਪ੍ਰਸਿੱਧ ਸੰਗੀਤਕਾਰ ਹਰਿੰਦਰ ਸੋਹਲ, ਜੀਐੱਸਕੇ ਪ੍ਰੋਡਕਸ਼ਨ ਤੋਂ ਗੁਰਦੀਪ ਸਿੰਘ ਕੰਧਾਰੀ, ਰਾਕੇਸ਼ ਸ਼ਰਮਾ, ਡਾਇਰੈਕਟਰ ਅਮਰਪਾਲ, ਪੰਜਾਬੀ ਸਕਰੀਨ ਤੋਂ ਦਲਜੀਤ ਅਰੋੜਾ, ਅਦਾਕਾਰ ਗੁਰੂ ਰੰਧਾਵਾ, ਠਾਕੁਰ ਸਿੰਘ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ, ਸਕੱਤਰ ਡਾ. ਅਰਵਿੰਦਰ ਸਿੰਘ ਚਮਕ, ਅਦਾਕਾਰ ਅਰਵਿੰਦਰ ਭੱਟੀ, ਵਿਰਸਾ ਵਿਹਾਰ ਦੇ ਸਕੱਤਰ ਰਮੇਸ਼ ਯਾਦਵ ਤੋਂ ੲਿਲਾਵਾ ਹੋਰ ਰੰਗਕਰਮੀਆਂ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼