Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਵਜੋਤ ਸਿੰਘ ਸਿੱਧੂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਬਾਂਹ ਫੜ੍ਹਨ.ਮੱਖਣ ਬੀਰ

July 26, 2021 12:09 AM

ਨਵਜੋਤ ਸਿੰਘ ਸਿੱਧੂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਬਾਂਹ ਫੜ੍ਹਨ.ਮੱਖਣ ਬੀਰ                                      
ਮਾਨਸਾ,25 ਜੁਲਾਈ(ਨਾਨਕ ਸਿੰਘ ਖੁਰਮੀ) ਆਦਰਸ਼ ਸਕੂਲ (ਪੀਪੀਪੀ) ਅਧਿਾਪਕ ਯੂਨੀਅਨ ਦੇ ਸੂਬਾ ਸਕੱਤਰ ਮੱਖਣ ਸਿੰਘ ਬੀਰ ਨੇ ਪੱਤਰਕਾਰਾਂ ਨੂੰ ਕਿਹਾ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸਥਾਪਤ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਗੱਲ ਨਹੀਂ ਸੁਣੀ, ਬਲਕਿ ਅਣਗੌਲਿਆ ਕਰ ਦਿੱਤੀ ਹੈ।
ਜਦਕਿ ਸੂਬੇ ਦੇ ਮੁੱਖ ਮੰਤਰੀ ਆਦਰਸ਼ ਸਕੂਲਾਂ ਦੇ ਖੁਦ ਚੇਅਰਮੈਨ ਹਨ। ਇਸੇ ਕਰਕੇ ਜਥੇਬੰਦੀ ਨੇ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੁਰਜ਼ੋਰ ਮੰਗ ਕਰਦਿਆਂ ਕਿਹਾ ਹੈ ਕਿ ਯੂਨੀਅਨ ਦੀਆਂ ਹੱਕੀਂ ਤੇ ਜਾਇਜ ਮੰਗਾਂ ਮਨੀਆਂ ਜਾਣ ਅਤੇ ਸਰਕਾਰ ਤੇ ਸਿੱਖਿਆਂ ਵਿਭਾਗ ਵੱਲੋਂ ਹੁੰਦਾ ਵਿਤਕਰਾ ਤੁਰੰਤ ਬੰਦ ਕੀਤਾ ਜਾਵੇ।
ਸ਼੍ਰੀ ਬੀਰ ਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੱਤਰ ਵਿੱਚ ਲਿਇਆ ਕਿ ਮੰਗਾਂ ਮੁਤਾਬਿਕ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਰਾਜ ਵਿੱਚ ਖੋਲ੍ਹੇ ਹੋਏ ਸ਼ਾਨਦਾਰ ਆਦਰਸ਼ ਸਕੂਲਾਂ ਵਿੱਚ ਲੰਬੇ ਸਮੇਂ ਤੋਂ ਅਧਿਆਪਕਾਂ ਦੇ ਪੜ੍ਹਾਉੁਣ ਦਾ ਤਜਰਬਾ ਨਾ ਮੰਨਕੇ ਐਚਟੀ/ਸੀਐਚਟੀ-2019 ਦੀ ਸਿੱਧੀ ਭਰਤੀ ਵਿੱਚ ਮੈਰਿਟ ਸੂਚੀ 'ਚ ਆਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਜਾ ਰਹੇ ਹਨ। ਜਦਕਿ ਆਦਰਸ਼ ਸਕੂਲ ਸੂਬਾ ਸਰਕਾਰ ਦੇ ਵਿੱਦਿਅਕ ਅਦਾਰੇ ਹਨ ਤੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਦੀ ਸਕੀਮ ਵੀ ਸਰਕਾਰੀ ਹੈ। ਇਸੇ ਤਰ੍ਹਾਂ ਗ੍ਰਾਂਟਾਂ ਤੇ ਫੰਡ ਵੀ ਸਰਕਾਰੀ ਹਨ ਅਤੇ ਜਮੀਨਾਂ ਵੀ ਸਰਕਾਰੀ ਹਨ। ਪਰ ਇੱਕ ਡੂੰਘੀ ਸ਼ਾਜਿਸ ਤਹਿਤ ਤਰੱਕੀ ਦੀਆੰ ਨੌਕਰੀਆਂ ਤੋਂ ਵਾਂਝੇ ਰੱਖਕੇ ਅਪਣੀ ਕੁਰੱਪਟੀ ਤੇ ਸਨਕੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਅਧਿਆਾਪਕ ਆਗੂ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਆਦਰਸ਼ ਸਕੂਲ ਅਧਿਆਪਕਾਂ ਦੀ ਬਾਂਹ ਫੜ੍ਹਨ ਅਤੇ ਅਜਿਹਾ ਨਾ ਕਰਨ ਦੀ ਹਾਲਤ 'ਚ ਕੈਪਟਨ ਅਤੇ ਸਿੱਧੂ ਵਿਚਕਾਰ ਕੋਈੀ ਫਰਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਆਦਰਸ਼ ਸਕੂਲ ਅਧਿਆਪਕਾਂ ਨੂੰ ਨਿਆਂ ਪ੍ਰਾਪਤ ਨਾ ਹੋਇਆ ਤਾਂ ਅਗਲੀਆਂ ਵਿਧਾਨ ਸਭਾ ਚੋਣਾਂ ਕੋਈ ਬਹੁਤਾ ਦੂਰ ਨਹੀਂ ਹਨ ਤਾਂ ਕਾਂਗਰਸ ਦੇ ਹਰੇਕ ਉਮੀਦਵਾਰ ਦਾ ਹਲਕਿਆਂ ਵਿੱਚ ਜਬਰਦਸਤ ਵਿਰੋਧ ਕਰਨਗੇ। ਇਸੇ ਕਰਕੇ ਕਾਂਗਰਸ ਤੇ ਚੋਣ ਜਾਬਤਾ ਲਾਗੂ ਹੋਣ ਤੋਂ ਪਹਿਲਾਂ ਆਦਰਸ਼ ਸਕੂਲ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਲਗਾਤਾਰ ਵੱਖੋ ਵੱਖ ਤਰੀਕਿਆਂ ਨਾਲ ਬਣਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਆਗੂ ਕੁਲਵੀਰ ਸਿੰਘ ਜਖੇਪਲ ,ਮੈਡਮ ਕੁਲਵੰਤ ਕੌਰ ,ਦੀਪਕ ਸਿੰਗਲਾ ਸਮੇਤ ਸੁਖਵੀਰ ਸਿੰਘ ਵੀ ਮੌਜੂਦ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ