Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

30 ਮਈ ਨੂੰ ਬਿਜਲੀ ਸਬੰਧੀ ਮੰਗਾਂ ਨੂੰ ਲੇ ਕੇ ਦਿੱਤੇ ਮੰਗ ਪੱਤਰ ਤੇ ਚੀਫ਼ ਬਾਰਡਰ ਜੋਨ ਨਾਲ ਮੀਟਿੰਗ

May 27, 2022 11:34 PM
30 ਮਈ ਨੂੰ ਬਿਜਲੀ ਸਬੰਧੀ ਮੰਗਾਂ ਨੂੰ ਲੇ ਕੇ ਦਿੱਤੇ ਮੰਗ ਪੱਤਰ ਤੇ ਚੀਫ਼ ਬਾਰਡਰ ਜੋਨ ਨਾਲ ਮੀਟਿੰਗ, ਮਾਨ ਸਰਕਾਰ ਤੇ ਮੋਦੀ ਸਰਕਾਰ ਦੀ ਅਰਥੀ ਸਾੜੀ, ਨਸ਼ਾ ਮਾਫੀਆ ਬੰਦ ਕਰਨ, ਸਿਧੀ ਬਿਜਾਈ ਪੋਟਲ ਤੇ ਰਜਿਸਟਰੈਸਨ ਦੀ ਸਰਤ ਖਤਮ ਕਰਨ ਮੂੰਗੀ ਦੀ ਸਰਕਾਰੀ ਖਰੀਦ ਕਰਵਾਉਣ, ਨਹਿਰੀ ਪਾਣੀ ਦੇ ਆਰਜ਼ੀ ਮੋਘੇ ਦਿੱਤੇ ਜਾਣ ,ਨਜਾਇਜ਼ ਪਰਚੇ ਰੱਦ ਕਰਨ ਨੂੰ ਲੇ ਕੇ ਡੀ ਐਸ ਪੀ ਮਜੀਠਾ ਅੱਗੇ ਪੱਕਾ ਮੋਰਚਾ ਦੱਸਵੇਂ ਦਿਨ ਵਿੱਚ ਸ਼ਾਮਲ।
ਜੰਡਿਆਲਾ ਗੁਰੂ ਕੁਲਜੀਤ ਸਿੰਘ
----------------------------------------
ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਸੂਬਾ ਆਗੂ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਵਿੱਚ 30 ਮਈ ਨੂੰ ਬਿਜਲੀ ਸਬੰਧੀ ਮੰਗਾਂ ਨੂੰ ਲੇ ਕੇ ਦਿੱਤੇ ਮੰਗ ਪੱਤਰ ਤੇ ਅੱਜ ਚੀਫ਼ ਬਾਰਡਰ ਜੋਨ ਅਮਿ੍ੰਤਸਰ ਨਾਲ ਕੀਤੀ ਮੀਟਿੰਗ ਝੋਨੇ ਦੀ ਸਿੱਧੀ ਬਿਜਾਈ ਲਈ ਪੋਟਲ ਤੇ ਰਜਿਸਟਰੈਸਨ ਦੀ ਸਰਤ ਹਟਾਈ ਜਾਵੇ ਅਸਲ ਵਿੱਚ ਹਕਮ ਸਰਕਾਰਾਂ ਕਾਰਪੋਰੇਟ ਪੱਖੀ ਮਾਡਲ ਲਿਆ ਕੇ ਮੰਡੀਆਂ ਤੋੜਨ ਵਾਲੇ ਪਾਸੇ ਵੱਧ ਰਹੀ ਹੈ ਮੂੰਗੀ ਦੀ ਫ਼ਸਲ ਮੰਡੀਆਂ ਵਿੱਚ ਆ ਗਈ ਹੈ ਪਰ ਸਰਕਾਰ ਦੀ ਖ਼ਰੀਦ ਅਜ਼ੇ ਤੱਕ ਸ਼ੁਰੂ ਨਹੀਂ ਹੋਈ ਕਿਸਾਨ ਦੀ ਐਮ ਐਸ ਪੀ ਤੋਂ ਘੱਟ ਖਰੀਦ ਕੇ ਪ੍ਰਾਈਵੇਟ ਲੁੱਟ ਕੀਤੀ ਜਾ ਰਹੀ ਹੈ ਨਸ਼ੇ ਕਾਰਨ ਨੋਜਵਾਨਾਂ ਦੀਆਂ ਹਰ ਰੋਜ਼ ਹੋ ਰਹੀਆਂ ਮੌਤਾਂ ਦਾ ਜੁਮੇਵਾਰ ਕੌਣ ਹੈ ਨਸ਼ਾ ਮਾਫੀਆ ਪਹਿਲਾਂ ਨਾਲੋਂ ਵੀ ਵੱਧ ਗਿਆ ਹੈ ਸਰਕਾਰ ਇਸ ਮੁੱਦੇ ਤੇ ਵੋਟਾਂ ਬਟੋਰ ਸਕਦੀ ਹੈ ਪਰ ਕੋਈ ਪੋਲਸੀ ਨਹੀਂ ਲਿਆ ਰਹੀ ਉਸ ਦਾ ਪੁਲਿਸ ਪ੍ਰਸ਼ਾਸਨ ਸੁੱਤਾ ਪਿਆ ਹੈ ਨਹਿਰੀ ਪਾਣੀ ਕਿਸਾਨਾ ਨੂੰ ਦਿੱਤੇ ਜਾਣ ਜਿਸ ਵਾਸਤੇ ਆਰਜ਼ੀ ਮੋਘੇ ਦਿੱਤੇ ਜਾਣ ਸੂਬੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਹਰ ਰੋਜ਼ ਵਿਗੜ ਰਹੀਂ ਹੈ ਲੁੱਟਾਂ ਖੋਹਾਂ ਤੇ ਚੋਰੀਆ ਰੁਕਣ ਦਾ ਨਾਮ ਨਹੀਂ ਲੇ ਰਹੀਆਂ ਕਿਸਾਨ ਮਜ਼ਦੂਰ ਦੇ ਨੋਹ ਮਾਸ ਦੇ ਰਿਸ਼ਤੇ ਨੂੰ ਤੋੜਨ ਦੀਆਂ ਕੋਝੀਆਂ ਸਾਜਸ਼ਾਂ ਤਹਿਤ ਕਿਸਾਨਾਂ ਤੇ ਕੀਤੇ ਪਰਚੇ ਰੱਦ ਕਰਵਾਉਣ ਨੂੰ ਲੇ ਕੇ ਡੀ ਐਸ ਪੀ ਮਜੀਠਾ ਅੱਗੇ ਲੱਗਾ ਮੋਰਚਾ ਅੱਜ ਦੱਸਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ  ਪੁਲਿਸ ਪ੍ਰਸ਼ਾਸਨ ਮੰਗਾਂ ਦੇ ਨਿਪਟਾਰੇ ਵੱਲ ਵਧੇ ਨਹੀਂ ਤੇ ਆਉਣ ਵਾਲੇ ਦਿਨਾਂ ਵਿੱਚ ਸਘੰਰਸ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ ਇਸ ਦੋਰਾਨ ਲੋਕਾਂ ਨੂੰ ਜੋ ਮੁਸ਼ਕਲਾਂ ਆਈਆਂ ਉਸ ਦਾ ਜੁਮੇਵਾਰ ਕਿਸਾਨ ਮਜ਼ਦੂਰ ਨਹੀਂ ਪੁਲਿਸ ਪ੍ਰਸ਼ਾਸਨ ਹੋਵੇਗਾ ਇਸ ਮੌਕੇ ਹਾਜ਼ਰ ਆਗੂ ਜਰਮਨਜੀਤ ਸਿੰਘ ਬੰਡਾਲਾ, ਸਕੱਤਰ ਸਿੰਘ ਕੋਟਲਾ, ਬਾਜ਼ ਸਿੰਘ ਸਾਰੰਗੜਾ, ਲਖਵਿੰਦਰ ਸਿੰਘ ਡਾਲਾਂ, ਕੰਵਲਦੀਪ ਸਿੰਘ ਸੈਦੋਲੇਹਲ, ਅਮਰਦੀਪ ਸਿੰਘ ਬਾਗ਼ੀ, ਬਲਦੇਵ ਸਿੰਘ ਬੱਗਾ, ਗੁਰਲਾਲ ਸਿੰਘ ਮਾਨ, ਸਵਿੰਦਰ ਸਿੰਘ ਰੂਪੋਵਾਲੀ, ਕੁਲਜੀਤ ਸਿੰਘ ਰਾਮਤੀਰਥ, ਕੁਲਬੀਰ ਸਿੰਘ ਲੋਪੋਕੇ, ਕੰਧਾਰ ਸਿੰਘ ਭੋਏਵਾਲ, ਗੁਰਲਾਲ ਸਿੰਘ ਲੋਪੋਕੇ,ਹਾਜਰ ਰਹੇਂ

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼