Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਆਨਲਾਈਨ ਸ਼ਾਪਿੰਗ ਦੇ ਨਾਮ ਤੇ ਗਾਹਕਾਂ ਨਾਲ ਹੁੰਦੀ ਠੱਗੀ

June 14, 2022 12:19 AM

ਆਨਲਾਈਨ ਸ਼ਾਪਿੰਗ ਦੇ ਨਾਮ ਤੇ ਗਾਹਕਾਂ ਨਾਲ ਹੁੰਦੀ ਠੱਗੀ

 
   ਆਨਲਾਈਨ ਖਰੀਦਦਾਰੀ ਦੇ ਵੱਧ ਰਹੇ ਰੁਝਾਨ ਕਾਰਨ ਬਹੁਤ ਸਾਰੇ ਸ਼ਹਿਰਾਂ ਵਿੱਚ ਬਣੇ ਸਟੋਰਾਂ ਵੱਲੋਂ ਇੰਸਟਾਗ੍ਰਾਮ ਤੇ ਵੀਡੀਓ/ਰੀਲ ਪਾ ਕੇ ਵੱਖ ਤਰ੍ਹਾਂ ਦੇ ਉਤਪਾਦਾਂ ਦੀ ਮਸ਼ਹੂਰੀ ਕਰ ਕੇ ਗਾਹਕਾਂ ਨੂੰ ਆਕਰਸ਼ਤ ਕੀਤਾ ਜਾਂਦਾ ਹੈ। ਬਹੁਤ ਸਾਰੇ ਸਟੋਰ ਸਹੀ ਸਮਾਨ ਸਹੀ ਸਮੇਂ ਤੇ ਪਹੁੰਚਦਾ ਵੀ ਕਰਦੇ ਹਨ ਪਰ ਇਨ੍ਹਾਂ ਵਿੱਚੋਂ ਜ਼ਿਆਦਾਤਰ ਆਨਲਾਈਨ ਪੇਮੈਂਟ ਤਾਂ ਕਰਵਾ ਲੈਂਦੇ ਹਨ ਪਰ ਗਾਹਕ ਨੂੰ ਕੋਈ ਸਮਾਨ ਨਹੀਂ ਪਹੁੰਚਿਆ ਜਾਂਦਾ। ਖੁਦ ਦਾ ਤਜਰਬਾ ਸਾਂਝਾ ਕਰ ਰਿਹਾ ਹਾਂ, ਲੁਧਿਆਣਾ ਸਥਿਤ ਬੱਤਾ ਫੈਸ਼ਨ ਬਾਰ ਨਾਮ ਦੇ ਸਟੋਰ ਦੇ ਇੰਸਟਾਗ੍ਰਾਮ ਪੇਜ ਤੋਂ ਆਕਰਸ਼ਤ ਹੋ ਕੇ ਉਨ੍ਹਾਂ ਦੇ ਵਟਸਐਪ ਨੰਬਰ ਤੇ ਮੈਂ ਕੁਝ ਸਮਾਨ ਆਡਰ ਕਰਕੇ ਪੇਮੈਂਟ ਉਨ੍ਹਾਂ ਨੂੰ ਟਰਾਂਸਫਰ ਕਰ ਦਿੱਤੀ ਪਰ ਦੋ ਢਾਈ ਮਹੀਨੇ ਬੀਤ ਜਾਣ ਪਿੱਛੋਂ ਵੀ ਕੋਈ ਸਮਾਨ ਡਲਿਵਰ ਨਹੀਂ ਹੋਇਆ। ਜਦੋਂ ਵੀ ਫੋਨ ਕਾਲ ਕਰੋ ਤਾਂ ਕੋਈ ਨਹੀਂ ਚੱਕਦਾ। ਮੈਂ ਗੂਗਲ ਮੈਪ ਤੇ ਇਨ੍ਹਾਂ ਦੇ ਰਿਵਿਊ ਚੈੱਕ ਕੀਤੇ ਤਾਂ 90 ਫੀਸਦੀ ਰਿਵਿਊ ਠੱਗੀ ਹੋਣ ਬਾਰੇ ਹਨ। ਸਭ ਨੂੰ ਇਸ ਤਰ੍ਹਾਂ ਦੇ ਠੱਗਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
 
ਚਾਨਣ ਦੀਪ ਸਿੰਘ ਔਲਖ ਮਾਨਸਾ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ