Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

‘SYL’ ਗੀਤ ਲੀਕ ਕਰਨ ਵਾਲਿਆਂ ‘ਤੇ ਮੂਸੇਵਾਲਾ ਦੇ ਪਰਿਵਾਰ ਦਰਜ ਕਰਵਾਈ FIR

June 28, 2022 03:37 PM

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੀਕ ਕੀਤੇ ਜਾਣ ‘ਤੇ ਮਾਨਸਾ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁਲਿਸ ਨੂੰ ਬਿਆਨ ਦਿੱਤਾ ਹੈ ਕਿ ਉਨ੍ਹਾਂ ਦੇ ਪੁੱਤਰ ਦਾ SYL ਗੀਤ ਉਨ੍ਹਾਂ ਨੇ 23 ਤਾਰੀਕ ਨੂੰ ਸ਼ਾਮ 6 ਵਜੇ ਰਿਲੀਜ਼ ਕਰਨਾ ਸੀ, ਪਰ ਕਿਸੇ ਨੇ ਉਸ ਗਾਣੇ ਨੂੰ 20 ਤਾਰੀਕ ਨੂੰ ਹੀ ਰਿਲੀਜ਼ ਕਰ ਦਿੱਤਾ । ਜਿਸ ਕਾਰਨ ਸਦਰ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਦੱਸ ਦੇਈਏ ਕਿ 4-5 ਦਿਨ ਪਹਿਲਾਂ ਹੀ ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਸੀ, ਪਰ ਰਿਲੀਜ਼ ਹੋਣ ਤੋਂ 2 ਦਿਨਾਂ ਬਾਅਦ ਹੀ ਇਸ ਗੀਤ ਨੂੰ ਹਟਵਾ ਦਿੱਤਾ ਗਿਆ।

ਦੱਸ ਦੇਈਏ ਕਿ ਯੂ-ਟਿਊਬ ’ਤੇ ਗਾਣੇ ਦੇ ਲਿੰਕ ’ਤੇ ਕਲਿਕ ਕਰਨ ’ਤੇ ਪਤਾ ਲੱਗਦਾ ਹੈ ਕਿ ਕੇਂਦਰ ਦੀ ਸ਼ਿਕਾਇਤ ਮਗਰੋਂ ‘SYL’ ਗਾਣੇ ਨੂੰ ਭਾਰਤ ਵਿੱਚ ਨਹੀਂ ਦੇਖਿਆ ਜਾ ਸਕਦਾ ਹੈ। ਇਸ ਗੀਤ ਨੂੰ ਹੁਣ ਤੱਕ 2.8 ਕਰੋੜ ਵਾਰ ਦੇਖਿਆ ਜਾ ਚੁੱਕਿਆ ਹੈ ਤੇ ਇਹ ਗੀਤ ਯੂ-ਟਿਊਬ ‘ਤੇ ਪਹਿਲੇ ਨੰਬਰ ’ਤੇ ਟਰੈਂਡ ਕਰ ਰਿਹਾ ਸੀ। ਇਸ ਗੀਤ ‘ਤੇ 3.4 ਕਰੋੜ ਕੁਮੈਂਟ ਵੀ ਆ ਚੁੱਕੇ ਸਨ ।

 

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼