Sunday, July 06, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

Jalandhar – ਜਨਮਦਿਨ ਪਾਰਟੀ ‘ਚ ਝਗੜੇ ‘ਚ ਕਾਲਜ ਵਿਦਿਆਰਥੀ ਦੀ ਮੌਤ

June 28, 2022 03:38 PM

ਸਥਾਨਕ ਡੀਏਵੀ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਕਾਲਜ ਦੇ ਵਿਦਿਆਰਥੀਆਂ ਦੀ ਜਨਮਦਿਨ ਦੀ ਪਾਰਟੀ ਸਬੰਧੀ ਪੈਸੇ ਲੈਣ ਦੇਣ ਨੂੰ ਲੈ ਕੇ ਝਗੜੇ ਹੋਇਆ ਤੇ , ਇਹ ਝਗੜਾ ਨੇ ਮੌਤ ਦਾ ਰੂਪ ਧਾਰਨ ਕਰ ਲਿਆ,

ਜਾਣਕਾਰੀ ਅਨੁਸਾਰ ਝੜਪ ਦੌਰਾਨ ਦੋ ਵਿਦਿਆਰਥੀ ਕਾਲਜ ਦੀ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਡਿੱਗ ਪਏ। ਜਦੋਂਕਿ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੂਜੇ ਨੂੰ ਹਸਪਤਾਲ ਲਿਜਾਇਆ ਗਿਆ। ਇਲਾਜ ਕਰਵਾ ਰਹੇ ਲੜਕੇ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਹ ਦੋਵੇ ਬਿਹਾਰ ਦੇ ਵਿਦਿਆਰਥੀ ਦਸੇ ਜਾ ਰਹੇ ਹਨ।

Have something to say? Post your comment

More From Punjab

ਤਖਤ ਸ੍ਰੀ ਪਟਨਾ ਸਾਹਿਬ ਦੇ ਤਖਾਹੀਆ ਫੈਸਲੇ ’ਤੇ ਸਿਮਰਨਜੀਤ ਸਿੰਘ ਮਾਨ ਨੇ ਉਠਾਏ ਸਵਾਲ,

ਅਕਾਲ ਤਖਤ ਸਾਹਿਬ ਵਿਖੇ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿਜਰ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਦੇ ਸੇਵਾ ਨਿਯਮਾਂ ਸਬੰਧੀ ਗਠਿਤ ਕਮੇਟੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੜ ਵਿਚਾਰ ਕਰੇ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਸੰਸਥਾਵਾਂ ਜਰਮਨੀ

ਜਸਵਿੰਦਰ ਧਰਮਕੋਟ ਦਾ ‘ਮੈਲਾਨਿਨ’ ਕਹਾਣੀ ਸੰਗ੍ਰਹਿ ਸਮਾਜਿਕਤਾ ਤੇ ਮਾਨਸਿਕਤਾ ਦਾ ਸੁਮੇਲ ਉਜਾਗਰ ਸਿੰਘ

ਅੰਮ੍ਰਿਤਸਰ ‘ਚ ਗੋਲੀਕਾਂਡ: ਸਾਬਕਾ ਸੀਆਰਪੀਐਫ ਅਫਸਰ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤਰ ਦੀ ਮੌਤ, ਪਤਨੀ ਤੇ ਨੂੰਹ ਜ਼ਖ਼ਮੀ

ਫਰੀਦਕੋਟ: ਡੀਐਸਪੀ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ, ₹1 ਲੱਖ ਦੀ ਪੇਸ਼ਕਸ਼ ਕਰਨ ਦੇ ਦੋਸ਼

Sanjeev Arora Joins Punjab Cabinet as Industry & NRI Affairs Minister

Punjab Man Injured in Missile Debris Dies Weeks After Wife's Death

ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ 4 ਦਿਨਾਂ ਰਿਮਾਂਡ 'ਤੇ ਭੇਜਿਆ ਗਿਆ, ਅਦਾਲਤ ਅੱਗੇ ਤਣਾਅਪੂਰਨ ਮਾਹੌਲ

ਦਲਜੀਤ ਦੋਸਾਂਝ ਖ਼ਿਲਾਫ਼ ਨਫ਼ਰਤ ਦੀ ਰਾਜਨੀਤੀ ਦੀ ਨਿੰਦਾ — ਕਲਾ, ਸੱਭਿਆਚਾਰ ਤੇ ਆਜ਼ਾਦੀ ਉੱਤੇ ਹਮਲੇ ਅਸਹਿਣਸ਼ੀਲ: ਸਕੇਪ ਸਾਹਿਤਕ ਸੰਸਥਾ ਦੇ ਕਵੀ ਦਰਬਾਰ ਦੌਰਾਨ ਨਿੰਦਾ ਪ੍ਰਸਤਾਵ ਪਾਸ, ਸੱਚ ਅਤੇ ਹੱਕ ਦੀ ਆਵਾਜ਼ ਬਣਿਆ ਸਮਾਗਮ  -ਦਲਜੀਤ ਦੋਸਾਂਝ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਰਹਿਣ ਦਾ ਕੀਤਾ ਐਲਾਨ