Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਰਕਾਰੀ ਹਾਈ ਸਕੂਲ ਰੱਲਾ ਚੌਂ ਦਿਨ ਦਿਹਾੜੇ ਚੋਰੀ

June 29, 2022 12:50 AM
 
ਸਰਕਾਰੀ ਹਾਈ ਸਕੂਲ ਰੱਲਾ ਚੌਂ ਦਿਨ ਦਿਹਾੜੇ ਚੋਰੀ
 
ਮਾਨਸਾ 28 ਜੁੂਨ (ਤਰਸੇਮ ਸਿੰਘ ਫਰੰਡ)  ਬੀਤੇ ਦਿਨੀ  ਸਰਕਾਰੀ ਹਾਈ ਸਕੂਲ ਰੱਲਾ ਲੜਕਿਆਂ ਵਿੱਖੇ ਦਿਨ ਦਿਹਾੜੇ ਚੋਰਾਂ ਵੱਲੋਂ ਕੰਪਿਊਟਰ ਲੈਬ ਦਾ ਕੁੰਡਾ ਪੁੱਟ ਕੇ ਕੰਪਿਊਟਰਾਂ ,ਇੱਕ ਬੈਟਰੀ ਅਤੇ 2 ਸੀ ਸੀ ਟੀਵੀ ਕੈਮਰੇ ਚੋਰੀ ਕਰ ਲਏ ਗਏ । ਜਿਕਰਯੋਗ ਹੈ ਕਿ ਇਸ ਸਮੇਂ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਜਦੋਂ ਇਸ 
ਚੋਰੀ ਦੀ ਇਹ ਘਟਨਾਂ ਨੂੰ ਅੰਜਾਮ ਦਿੱਤਾ ਗਿਆ ਉਸ ਸਮੇਂ ਦੀ ਪੂਰੀ ਘਟਨਾ ਸਕੂਲ ਦੇ ਸੀ ਸੀ ਟੀਵੀ ਕੈਮਰਿਆਂ ਵਿੱਚ ਰਿਕਾਰਡ ਹੋ ਗਈ। ਸੀ ਸੀ ਟੀਵੀ ਕੈਮਰਿਆਂ ਅਨੁਸਾਰ ਚੋਰੀ ਦੀ ਇਹ ਘਟਨਾ ਨੂੰ 2 ਔਰਤਾਂ ਵੱਲੋ ਕੀਤੀ ਗਈ ਜਾਪਦੀ ਹੈ। ਚੋਰੀ ਦੀ ਇਸ ਘਟਨਾ ਦੀ ਐਫ ਆਈ ਆਰ ਥਾਣਾ ਜੋਗਾ ਸਦਰ ਵਿਖੇ ਦਰਜ਼ ਕਰਕੇ ਪੁਲਿਸ ਵੱਲੋਂ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਲਦ ਹੀ ਇਸ ਘਟਨਾ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
 
Have something to say? Post your comment

More From Punjab

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ