Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੇਂਟ ਸੋਲਜਰ ਸਕੂਲ ਨੂੰ ਮਿਲਿਆ ਸਵੱਛ ਵਿਦਿਆਲਿਆ ਪੁਰਸਕਾਰ ।

June 29, 2022 12:50 AM

ਸੇਂਟ ਸੋਲਜਰ ਸਕੂਲ ਨੂੰ ਮਿਲਿਆ ਸਵੱਛ ਵਿਦਿਆਲਿਆ ਪੁਰਸਕਾਰ ।
ਜੰਡਿਆਲਾ ਗੁਰੂ ਕੁਲਜੀਤ ਸਿੰਘ

ਸੇਂਟ ਸੋਲਜ਼ਰ ਸਕੂਲ ਜੰਡਿਆਲਾ ਗੁਰੂ ਦੇ ਸਟਾਫ ਤੇ ਬੱਚਿਆਂ ਲਈ ਅੱਜ ਬਹੁਤ ਹੀ ਖੁਸ਼ੀ ਭਰਿਆ ਦਿਨ ਸੀ ਜਦੋਂ ਮਨਿਸਟਰੀ ਆਫ ਐਜੂਕੇਸ਼ਨ ਭਾਰਤ ਸਰਕਾਰ ਵੱਲੋਂ ਹਿੰਦੋਸਤਾਨ ਦੇ ਸਕੂਲਾਂ ਦਾ ਸਵੱਛ ਵਿਦਿਆਲਿਆ ਲਈ ਸਰਵੇ ਕਰਵਾਇਆ ਗਿਆ ਜਿਸ ਜਿਸ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 2165 ਸਕੂਲਾਂ ਵਿਚੋਂ 860 ਸਕੂਲਾਂ ਨੂੰ ਸਰਵੇ ਲਈ ਚੁਣਿਆ ਗਿਆ ਜਿਸ ਵਿੱਚੋਂ ਅੰਮ੍ਰਿਤਸਰ ਦੇ ਅਸੂਲਾਂ ਨੂੰ ਓਵਰਆਲ ਸਵੱਛ ਸਕੂਲ ਐਲਾਨਿਆ ਗਿਆ ਜਿਨ੍ਹਾਂ ਵਿਚੋਂ ਸੇਂਟ ਸੋਲਜਰ ਜੰਡਿਆਲਾ ਗੁਰੂ ਨੂੰ ਫਾਈਵ ਸਟਾਰ ਰੈਂਕਿੰਗ ਦੇ ਨਾਲ ਓਵਰਆਲ ਕੈਟਾਗਿਰੀ ਵਿਚ ਸਵੱਛ ਐਲਾਨਿਆ ਗਿਆ ਅਤੇ ਅਤੇ ਸਵੱਛ ਵਿਦਿਆਲਿਆ ਪੁਰਸਕਾਰ 2020-22 ਲਈ ਸਨਮਾਨਤ ਕੀਤਾ ਗਿਆ ਜ਼ਿਲ੍ਹਾ ਪੱਧਰ ਤੇ ਅੱਜ ਡੀ ਸੀ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਬਹੁਤ ਹੀ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਡਾ ਮੰਗਲ ਸਿੰਘ ਕਿਸ਼ਨਪੁਰੀ ਨੂੰ ਇਹ ਪੁਰਸਕਾਰ ਪ੍ਰਦਾਨ ਕੀਤਾ ਉਨ੍ਹਾਂ ਦੇ ਨਾਲ ਡੀਈਓ ਸੈਕੰਡਰੀ ਯੁਵਰਾਜ ਸਿੰਘ ਡੀਈਓ ਪ੍ਰਾਇਮਰੀ ਰਜੇਸ਼ ਕੁਮਾਰ ਹਾਜ਼ਰ ਸਨ ਹੁਣ ਸੇਂਟ ਸੋਲਜ਼ਰ ਸਕੂਲ ਜੰਡਿਆਲਾ ਗੁਰੂ ਸਟੇਟ ਅਤੇ ਨੈਸ਼ਨਲ ਪੱਧਰ ਦੇ ਮੁਕਾਬਲੇ ਲਈ ਮੁਕਾਬਲਾ ਕਰੇਗਾ ਡਾ ਮੰਗਲ ਸਿੰਘ ਕਿਸ਼ਨਪੁਰੀ ਮੈਨੇਜਮੇਂਟ ਆਪ ਸੇਂਟ ਸੋਲਜਰ ਸਕੂਲ ਪ੍ਰਿੰਸੀਪਲ ਅਮਰਪ੍ਰੀਤ ਕੌਰ ਨੇ ਆਪਣੇ ਸਟਾਫ ਤੇ ਬੱਚਿਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਮਿਹਨਤ ਸਦਕਾ ਸਕੂਲ ਸਵੱਛ ਅਤੇ ਹਰਿਆ ਭਰਿਆ ਬਣਾਇਆ ਜਾ ਸਕਿਆ ਹੈ ਇਸ ਪੁਰਸਕਾਰ ਲਈ ਅਮਨਦੀਪ ਕੌਰ ਪ੍ਰਿੰਸੀਪਲ ਸੇਂਟ ਸੋਲਜਰ ਚਵਿੰਡਾ ਦੇਵੀ ਅਤੇ ਪ੍ਰਮੋਦ ਭਾਟੀਆ ਪ੍ਰਧਾਨ ਸਪੋਰਟਸ ਸੈੱਲ ਨੇ ਡਾ ਮੰਗਲ ਸਿੰਘ ਕਿਸ਼ਨਪੁਰੀ ਨੂੰ ਵਧਾਈ ਸੰਦੇਸ਼ ਭੇਜੇ ਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਸਦਕਾ ਇਹ ਸਕੂਲ ਖੂਬਸੂਰਤ ਬਣ ਸਕਿਆ ਹੈ ਅਤੇ ਆਸ ਪ੍ਰਗਟ ਕੀਤੀ ਕਿ ਸਕੂਲ ਨੈਸ਼ਨਲ ਪੱਧਰ ਤੇ ਵੀ ਪਹਿਲੇ ਨੰਬਰ ਤੇ ਆਵੇਗਾ ਅਤੇ ਫਾਈਵ ਸਟਾਰ ਲੈ ਕੇ ਜਿੱਤ ਪ੍ਰਾਪਤ ਕਰੇਗਾ

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ