Wednesday, July 02, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਿੰਡ ਬੰਮਾਂ ਵਿਖੇ ਪੰਚਾਇਤੀ ਇਜਲਾਸ ਕਰਵਾਇਆ ਗਿਆ

June 29, 2022 12:51 AM
ਪਿੰਡ ਬੰਮਾਂ ਵਿਖੇ ਪੰਚਾਇਤੀ ਇਜਲਾਸ ਕਰਵਾਇਆ ਗਿਆ
ਜੰਡਿਆਲਾ ਗੁਰੂ ਕੁਲਜੀਤ ਸਿੰਘ
 : ਪੰਜਾਬ ਸਰਕਾਰ, ਪੈਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਏਡੀਸੀ ਰਣਬੀਰ ਸਿੰਘ ਮੂਧਲ,  ਡੀ.ਡੀ. ਪੀ. ਓ. ਅੰਮ੍ਰਿਤਸਰ ਗੁਰਪ੍ਰੀਤ ਸਿੰਘ ਤੇ ਬਲਾਕ ਜੰਡਿਆਲਾ ਗੁਰੂ ਦੇ ਬੀਡੀਪੀਓ ਮਲਕੀਤ ਸਿੰਘ ਹਾਂਡਾ ਦੀ ਅਗਵਾਈ ਹੇਠ ਪਿੰਡ ਬੰਮਾਂ ਵਿਖੇ ਹਾੜੀ ਦੀ ਰੁੱਤ ਸਬੰਧੀ ਪੰਚਾਇਤੀ ਇਜਲਾਸ ਕਰਵਾਇਆ ਗਿਆ । ਇਸ ਮੌਕੇ ਤੇ ਪਿੰਡ ਵਿੱਚ ਕੀਤੇ ਜਾ ਰਹੇ ਜਾਂ ਕੀਤੇ ਜਾ ਚੁੱਕੇ ਵਿਕਾਸ ਕਾਰਜਾਂ ਸਬੰਧੀ ਸਾਰੇ ਹੀ ਪਿੰਡ ਦੇ ਲੋਕਾਂ ਨੇ ਰਲ ਕੇ ਸਮੀਖਿਆ ਕੀਤੀ । ਇਸ ਮੌਕੇ ਤੇ ਪਿੰਡ ਬੰਮਾਂ ਦੇ ਸਰਪੰਚ ਬਲਜਿੰਦਰ ਕੌਰ ਨਿੱਝਰ, ਸਰਪੰਚ ਸੁਖਜਿੰਦਰ ਸਿੰਘ ਨਿੱਝਰ ਤੇ ਉਹਨਾਂ ਦੀ ਟੀਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੇ ਰਹਿੰਦੇ ਕੰਮਾਂ ਨੂੰ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਪੂਰਨ ਕੀਤਾ ਜਾਵੇਗਾ । ਇਸ ਮੌਕੇ ਤੇ ਪਿੰਡ ਦੀ ਸਰਪੰਚ ਬੀਬਾ ਬਲਜਿੰਦਰ ਕੌਰ ਨਿੱਝਰ, ਸਰਪੰਚ ਸੁਖਜਿੰਦਰ ਸਿੰਘ ਤੇ ਉਹਨਾਂ ਦੇ ਸਾਥੀਆਂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਤੇ ਨਾਲ ਹੀ ਉਹਨਾਂ ਤੋਂ ਮੰਗ ਕੀਤੀ ਕਿ ਉਹ ਪਿੰਡ ਬੰਮਾਂ ਦੀ ਪੰਚਾਇਤ ਨੂੰ ਅੱਗੇ ਤੋਂ ਵੀ ਵੱਧ ਸਹਿਯੋਗ ਦੇਣ ਤਾਂ ਕਿ ਆਪਣੇ ਕੰਮ ਪੂਰੇ ਪਾਰਦਰਸ਼ੀ ਢੰਗ ਨਾਲ ਕਰ ਸਕਣ ‌‌‌‌। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਆਪ ਆਗੂ ਸੂਬੇਦਾਰ ਛਨਾਖ ਸਿੰਘ ਜੌਹਲ, ਆਪ ਆਗੂ ਸ਼ਹਿਬਾਜ਼ ਸਿੰਘ ਰੰਧਾਵਾ ਅੱਡਾ ਡੱਡੂਆਣਾ, ਦਲੇਰ ਸਿੰਘ ਜੌਹਲ, ਪੰਚਾਇਤ ਅਫ਼ਸਰ ਜਗਦੀਪ ਸਿੰਘ,  ਸੈਕਟਰੀ ਸਿਮਰਨਜੀਤ ਸਿੰਘ,  ਸਾਬਕਾ ਸਰਪੰਚ ਗਿਆਨ ਸਿੰਘ, ਸਾਬਕਾ ਸਰਪੰਚ ਗੁਰਿੰਦਰ ਸਿੰਘ ਬੱਲ, ਪ੍ਰਗਟ ਸਿੰਘ ਜੌਹਲ, ਵਰਿਆਮ ਸਿੰਘ ਜੌਹਲ, ਮੈਂਬਰ ਕੰਵਲਜੀਤ ਕੌਰ, ਮੈਂਬਰ ਬਲਦੇਵ ਸਿੰਘ ਮਾਹਲ, ਪੰਚ ਗੁਰਵਿੰਦਰ ਸਿੰਘ, ਕਰਮ ਸਿੰਘ, ਤਰਲੋਚਨ ਸਿੰਘ ਬੱਲ, ਪ੍ਰਗਟ ਸਿੰਘ ਬੱਲ, ਹਰਜਿੰਦਰ ਸਿੰਘ ਤੇ ਇਲਾਕੇ ਦੀਆਂ ਹੋਰ ਵੀ ਕਈ ਨਾਮਵਰ ਸ਼ਖਸੀਅਤਾਂ ਹਾਜ਼ਰ ਸਨ । 

Have something to say? Post your comment

More From Punjab

ਦਲਜੀਤ ਦੋਸਾਂਝ ਖ਼ਿਲਾਫ਼ ਨਫ਼ਰਤ ਦੀ ਰਾਜਨੀਤੀ ਦੀ ਨਿੰਦਾ — ਕਲਾ, ਸੱਭਿਆਚਾਰ ਤੇ ਆਜ਼ਾਦੀ ਉੱਤੇ ਹਮਲੇ ਅਸਹਿਣਸ਼ੀਲ: ਸਕੇਪ ਸਾਹਿਤਕ ਸੰਸਥਾ ਦੇ ਕਵੀ ਦਰਬਾਰ ਦੌਰਾਨ ਨਿੰਦਾ ਪ੍ਰਸਤਾਵ ਪਾਸ, ਸੱਚ ਅਤੇ ਹੱਕ ਦੀ ਆਵਾਜ਼ ਬਣਿਆ ਸਮਾਗਮ  -ਦਲਜੀਤ ਦੋਸਾਂਝ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਰਹਿਣ ਦਾ ਕੀਤਾ ਐਲਾਨ

ਡਾ. ਅੰਬੇਡਕਰ ਭਵਨ ਵਿਖੇ ਬੇਸਿਕ ਕੰਪਿਊਟਰ ਕੋਰਸ ਅਤੇ  ਫ੍ਰੀ ਸਿਲਾਈ ਟ੍ਰੇਨਿੰਗ ਕੋਰਸ ਪੂਰਾ ਹੋਣ ਤੇ 30 ਲੜਕੀਆਂ ਨੂੰ ਸਰਟੀਫਿਕੇਟ ਅਤੇ 15 ਨੂੰ ਮੁਫ਼ਤ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ

ਜੁਲਾਈ-ਅਗਸਤ 2025 ਵਿੱਚ ਧਰਤੀ ਘੁੰਮੇਗੀ ਅਸਾਧਾਰਣ ਤੇਜ਼ੀ ਨਾਲ — GPS ਅਤੇ ਸੈਟੇਲਾਈਟ ਸਿਸਟਮਾਂ ‘ਚ ਆ ਸਕਦੇ ਹਨ ਬਦਲਾਅ!

ਦਸ ਸਾਲਾ ਮਾਨਸਵੀ ਦੀ ਕਲਪਨਾ ਦੀ ਉਡਾਣ – “ਦੀ ਸਟਰੇਂਜ ਵਰਲਡ” ਕਿਤਾਬ ਕੀਤੀ ਗਈ ਲੋਕ - ਅਰਪਣ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਐੱਸ ਡੀ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਮੰਡੀ ਗੋਬਿੰਦਗੜ੍ਹ ਦੇ ਖ਼ਾਲਸਾ ਸਕੂਲ 'ਚ ਨਕਲੀ ਨਿਰੰਕਾਰੀਆਂ ਦਾ ਸੰਮੇਲਨ ਨਹੀਂ ਹੋਣ ਦੇਵੇਗਾ ਖ਼ਾਲਸਾ ਪੰਥ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਵੇ ਹੁਕਮ, ਹਰੇਕ ਘਰ 'ਚ ਜਿੰਨੇ ਮੈਂਬਰ ਓਨੇ ਸ਼ਸਤਰ ਹੋਣੇ ਚਾਹੀਦੇ ਨੇ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ

ਸਕੇਪ ਵੱਲੋਂ ਕਰਵਾਇਆ ਗਿਆ ਪ੍ਰੋਗਰਾਮ "ਇੱਕ ਸ਼ਾਮ ਦੋ ਸ਼ਾਇਰਾਂ ਦੇ ਨਾਮ"

ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਸਿੱਖਾਂ ਲਈ ਸਰਬ ਪ੍ਰਥਮ, ਸਿੱਖਾਂ ਦੀ ਇੱਕਜੁੱਟਤਾ ਹੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ