Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ ‘ਖਾਓ ਪੀਓ ਐਸ਼ ਕਰੋ’, 1 ਜੁਲਾਈ ਨੂੰ ਹੋਵੇਗੀ ਰਿਲੀਜ਼

June 30, 2022 12:17 AM

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ ‘ਖਾਓ ਪੀਓ ਐਸ਼ ਕਰੋ’, 1 ਜੁਲਾਈ ਨੂੰ ਹੋਵੇਗੀ ਰਿਲੀਜ਼

ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ 1 ਜੁਲਾਈ 2022 ਨੂੰ ਸਿਨੇਮਾਂਘਰਾਂ ‘ਚ ਪਰਦਾਪੇਸ਼
ਹੋਣ ਜਾ ਰਹੀ ਹੈ।ਇਨੀਂ ਦਿਨੀਂ ਸਿਨੇਮਾਘਰਾਂ 'ਚ ਜਦੋ ਹੋਰ ਫਿਲਮਾਂ ਦੇਖਣ ਆਏ ਦਰਸ਼ਕਾਂ ਨੂੰ ਪੁੱਛੀਦਾ ਹੈ ਕਿ ਉਹ ਅਗਲੀ ਫ਼ਿਲਮ
ਕਿਹੜੀ ਦੇਖਣੀ ਚਾਹੁਣਗੇ ਤਾਂ ਇਕੋ ਜਵਾਬ ਮਿਲਦਾ ਹੈ, ‘ਖਾਓ ਪੀਓ ਐਸ਼ ਕਰੋ’।ਫ਼ਿਲਮ ‘ਖਾਓ ਪੀਓ ਐਸ਼ ਕਰੋ’ ਪ੍ਰਤੀ ਉਤਸੁਕਤਾ
ਇਸ ਹੱਦ ਤਕ ਵਧੀ ਹੋਈ ਹੈ ਕਿ ਦਰਸ਼ਕ ਲਗਾਤਾਰ ਇਸ ਫ਼ਿਲਮ ਦੇ ਟ੍ਰੇਲਰ ਅਤੇ ਨਵੇਂ ਆਏ ਗੀਤਾਂ ਨੂੰ ਸ਼ੇਅਰ ਕਰ ਰਹੇ ਹਨ।
ਬ੍ਰਦਰਹੁੱਡ ਪ੍ਰੋਡਕਸ਼ਨ ਦੀ ਪੇਸ਼ਕਸ ਇਹ ਫ਼ਿਲਮ ਆਮ ਫ਼ਿਲਮਾਂ ਤੋਂ ਬਿਲਕੁਲ ਵੱਖਰੇ ਵਿਸ਼ੇ ਦੀ ਇੱਕ ਦਿਲਚਸਪ ਕਹਾਣੀ ‘ਤੇ ਅਧਾਰਤ
ਹੈ ਜਿਸ ਵਿੱਚ ਕਾਮੇਡੀ ਵੀ ਹੈ, ਰੁਮਾਂਸ ਵੀ ਹੈ ਤੇ ਚੰਗਾ ਸੰਗੀਤਕ ਮਨੋਰੰਜਨ ਵੀ ਹੈ।ਨਿਰਮਾਤਾ ਹਰਸਿਮਰਨ ਸਿੰਘ ਵਲੋਂ ਪ੍ਰੋਡਿਊਸ ਇਸ
ਫ਼ਿਲਮ ‘ਚ ਤਰਸੇਮ ਜੱਸੜ ਤੇ ਰਣਜੀਤ ਬਾਵਾ ਆਪਸ ਵਿੱਚ ਚਾਚੇ-ਤਾਏ ਦੇ ਮੁੰਡੇ ਦੇ ਕਿਰਦਾਰ ‘ਚ ਇੱਕ ਦੂਜੇ ਦੇ ਨਾਲ ਸ਼ਰੀਕਪੁਣਾ
ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ।ਰਣਜੀਤ ਬਾਵਾ ਦੀ ਦਿੱਤੀ ਸਲਾਹ ਦੇ ਨਾਲ ਤਰਸੇਮ ਜੱਸੜ ਜੋ ਕਿ ਕੋਠੀ ਪਾਉਣ ਲਈ ਡੇਅਰੀ
ਫਾਰਮ ਦੇ ਨਾਮ ਉੱਤੇ ਲੋਨ ਲਈ ਅਪਲਾਈ ਕਰਦਾ ਹੈ। ਪਰ ਲੋਨ ਪਾਸ ਕਰਵਾਉਣ ਲਈ ਤਰਸੇਮ ਜੱਸੜ ਰਣਜੀਤ ਬਾਵਾ ਦੇ ਨਾਲ
ਮਿਲਕੇ ਕਈ ਪਾਪੜ ਵੇਲਦੇ ਹੋਏ ਦਿਖਾਈ ਦੇ ਰਹੇ ਹਨ।ਨਿਰਦੇਸ਼ਕ ਸ਼ਿਤਿਜ ਚੌਧਰੀ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ‘ਚ ਰਣਜੀਤ
ਬਾਵਾ ਅਤੇ ਤਰਸੇਮ ਜੱਸੜ ਤੋਂ ਇਲਾਵਾ ਅਦਿਤੀ ਆਰੀਆ, ਜੈਸਮੀਨ ਬਾਜਵਾ, ਪ੍ਰਭ ਗਰੇਵਾਲ, ਗੁਰਬਾਜ਼ ਸਿੰਘ, ਹਰਦੀਪ ਗਿੱਲ ਅਤੇ
ਕਈ ਹੋਰ ਕਲਾਕਾਰ ਵੀ ਨਜ਼ਰ ਆਉਣਗੇ। ਫਿਲ਼ਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ ਤੇ ਸਕਰੀਨ ਪਲੇਅ ਸ਼ਿਤਿਜ ਚੌਧਰੀ ਨੇ
ਲਿਖਿਆ ਹੈ ਜਦਕਿ ਡਾਇਲਾਗ ਚੰਚਲ ਡਾਬਰਾ ਨੇ ਲਿਖੇ ਹਨ।ਫ਼ਿਲਮ ਦੇ ਡ੍ਰਿਸਟੀਬਿਊਟਰ 'ਓਮਜ਼ੀ ਗਰੁੱਪ' ਦੇ ਮੁਨੀਸ਼ ਸਾਹਨੀ ਹਨ।
ਹਰਜਿੰਦਰ ਸਿੰਘ ਜਵੰਦਾ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ