Thursday, September 21, 2023
24 Punjabi News World
Mobile No: + 31 6 39 55 2600
Email id: hssandhu8@gmail.com

Punjab

‘ਆਪ’ ਸਰਕਾਰ ਦੀ ਸੰਗਰੂਰ ਹਾਰ ਦਾ ਭਾਂਡਾ, ਡੀ. ਜੀ. ਪੀ. ਸਿਰ ਫੁੱਟੇਗਾ !

June 30, 2022 02:12 PM

ਪੰਜਾਬ ਨੂੰ ਜਲਦੀ ਹੀ ਨਵਾਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਮਿਲ ਸਕਦਾ ਹੈ। ਮੌਜੂਦਾ ਡੀਜੀਪੀ ਵੀਕੇ ਭਾਵਰਾ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਦੀ ਤਿਆਰੀ ਕਰ ਰਹੇ ਹਨ। ਇਸ ਸਬੰਧੀ ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਵਿਭਾਗ ਨੂੰ ਪੱਤਰ ਵੀ ਭੇਜਿਆ ਹੈ। ਹਾਲਾਂਕਿ ਰਸਮੀ ਤੌਰ ‘ਤੇ ਉਨ੍ਹਾਂ ਨੇ ਇਸ ਬਾਰੇ ਕੁਝ ਨਹੀਂ ਕਿਹਾ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਮਾਮਲੇ ‘ਚ ਡੀਜੀਪੀ ਭਾਵੜਾ ਤੋਂ ਸਰਕਾਰ ਨਾਰਾਜ਼ ਹੈ। ਜਿਸ ਕਾਰਨ ਆਮ ਆਦਮੀ ਪਾਰਟੀ (ਆਪ) ਨੂੰ ਸੰਗਰੂਰ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ।

ਜੇਕਰ ਵੀਕੇ ਭਾਵਰਾ ਕੇਂਦਰ ਵਿੱਚ ਚਲੇ ਜਾਂਦੇ ਹਨ ਤਾਂ ਗੌਰਵ ਯਾਦਵ ਨਵੇਂ ਡੀਜੀਪੀ ਬਣ ਸਕਦੇ ਹਨ। ਯਾਦਵ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਬਣਾਇਆ ਗਿਆ ਹੈ। ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੇ ਮੁਖੀ ਹਰਪ੍ਰੀਤ ਸਿੱਧੂ ਦਾ ਨਾਂ ਵੀ ਇਸ ਦੌੜ ‘ਚ ਸ਼ਾਮਲ ਹੈ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਹਾਲ ਹੀ ਵਿੱਚ ਡੀਜੀਪੀ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ ਹੈ।

ਸੰਗਰੂਰ ਦੀ ਹਾਰ ਤੋਂ ਬਾਅਦ ਡੀਜੀਪੀ ਬਦਲਣ ਦੀ ਗੱਲ ਚੱਲ ਰਹੀ ਸੀ।
ਡੀਜੀਪੀ ਵੀਕੇ ਭਾਵਰਾ ਦੀ ਨਿਯੁਕਤੀ ਪਿਛਲੀ ਕਾਂਗਰਸ ਸਰਕਾਰ ਨੇ ਕੀਤੀ ਸੀ। ਹਾਲਾਂਕਿ ਚੋਣਾਂ ਤੋਂ ਬਾਅਦ ‘ਆਪ’ ਸੱਤਾ ‘ਚ ਆ ਗਈ। ਇਸ ਦੇ ਬਾਵਜੂਦ ਉਹ ਅਹੁਦੇ ‘ਤੇ ਬਣੇ ਰਹੇ। ਇਸ ਦਾ ਮੁੱਖ ਕਾਰਨ ਇਹ ਸੀ ਕਿ ਉਹ ਕਿਸੇ ਸਿਆਸੀ ਪਾਰਟੀ ਜਾਂ ਤਾਕਤਵਰ ਲਾਬੀ ਨਾਲ ਜੁੜਿਆ ਨਹੀਂ ਸੀ।

Have something to say? Post your comment

More From Punjab

ਮੀਂਹ ਕਾਰਨ ਡਿੱਗਿਆ ਗ਼ਰੀਬ ਪਰਿਵਾਰ ਦਾ ਮਕਾਨ

ਮੀਂਹ ਕਾਰਨ ਡਿੱਗਿਆ ਗ਼ਰੀਬ ਪਰਿਵਾਰ ਦਾ ਮਕਾਨ

ਸੌ ਸਾਲਾ ਸਥਾਪਨਾ ਦਿਹਾੜੇ 'ਤੇ ਨਗਰ ਕੀਰਤਨ ਸਬੰਧੀ ਕੀਤੀ ਇਕੱਤਰਤਾ

ਸੌ ਸਾਲਾ ਸਥਾਪਨਾ ਦਿਹਾੜੇ 'ਤੇ ਨਗਰ ਕੀਰਤਨ ਸਬੰਧੀ ਕੀਤੀ ਇਕੱਤਰਤਾ

ਰਾਹਤ ! ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 29 ਸਤੰਬਰ ਨੂੰ CM ਮਾਨ ਨਾਲ ਮੀਟਿੰਗ ਤੈਅ

ਰਾਹਤ ! ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 29 ਸਤੰਬਰ ਨੂੰ CM ਮਾਨ ਨਾਲ ਮੀਟਿੰਗ ਤੈਅ

ਕੇਬਲ ਚੋਰਾਂ ਨੇ ਕਿਸਾਨਾਂ ਦੇ ਨੱਕ 'ਚ ਕੀਤਾ ਦਮ

ਕੇਬਲ ਚੋਰਾਂ ਨੇ ਕਿਸਾਨਾਂ ਦੇ ਨੱਕ 'ਚ ਕੀਤਾ ਦਮ

 ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ- ਟਰੂਡੋ ਦੇ ਬਿਆਨ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ- ਟਰੂਡੋ ਦੇ ਬਿਆਨ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ

ਸਰਕਾਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਮਾਮਲਾ ਭਖਿਆ, ਬੀਬੀ ਬਾਦਲ ਨੇ ਕਿਹਾ- ਹੋਵੇ ਸਖ਼ਤ ਕਾਰਵਾਈ

ਸਰਕਾਰੀ ਸਕੂਲ ਦੇ ਅਧਿਆਪਕਾਂ ਵੱਲੋਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਮਾਮਲਾ ਭਖਿਆ, ਬੀਬੀ ਬਾਦਲ ਨੇ ਕਿਹਾ- ਹੋਵੇ ਸਖ਼ਤ ਕਾਰਵਾਈ

ਮੌਸਮ ਦੇ ਬਦਲਣ ਨਾਲ ਬਿਜਲੀ ਦੀ ਮੰਗ ਘਟੀ, ਤਿੰਨ ਥਰਮਲ ਯੂਨਿਟ ਬੰਦ

ਮੌਸਮ ਦੇ ਬਦਲਣ ਨਾਲ ਬਿਜਲੀ ਦੀ ਮੰਗ ਘਟੀ, ਤਿੰਨ ਥਰਮਲ ਯੂਨਿਟ ਬੰਦ

ਕੱਚੇ ਕਾਮਿਆਂ ਦੀ ਹੜਤਾਲ ਕਾਰਨ ਪੂਰੇ ਸੂਬੇ 'ਚ ਬੱਸਾਂ ਦਾ ਚੱਕਾ ਜਾਮ, ਲੋਕ ਬੱਸ ਅੱਡਿਆਂ 'ਤੇ ਹੋ ਰਹੇ ਖੱਜਲ-ਖੁਆਰ

ਕੱਚੇ ਕਾਮਿਆਂ ਦੀ ਹੜਤਾਲ ਕਾਰਨ ਪੂਰੇ ਸੂਬੇ 'ਚ ਬੱਸਾਂ ਦਾ ਚੱਕਾ ਜਾਮ, ਲੋਕ ਬੱਸ ਅੱਡਿਆਂ 'ਤੇ ਹੋ ਰਹੇ ਖੱਜਲ-ਖੁਆਰ

ਉੱਘੇ ਪੰਜਾਬੀ ਗੀਤਕਾਰ ਤੇ ਗਾਇਕ ਪਾਲੀ ਦੇਤਵਾਲੀਆ ਨੂੰ ਮਿਲੇਗਾ ਨੰਦ ਲਾਲ ਨੂਰਪੁਰੀ ਪੁਰਸਕਾਰ

ਉੱਘੇ ਪੰਜਾਬੀ ਗੀਤਕਾਰ ਤੇ ਗਾਇਕ ਪਾਲੀ ਦੇਤਵਾਲੀਆ ਨੂੰ ਮਿਲੇਗਾ ਨੰਦ ਲਾਲ ਨੂਰਪੁਰੀ ਪੁਰਸਕਾਰ

ਸਰਹਿੰਦ ਫੀਡਰ ਨਹਿਰ 'ਚ ਡਿੱਗੀ ਬੱਸ ਮਾਮਲੇ ’ਚ ਡਰਾਈਵਰ ਤੇ ਕੰਡਕਟਰ ਖਿਲਾਫ਼ ਪਰਚਾ ਦਰਜ

ਸਰਹਿੰਦ ਫੀਡਰ ਨਹਿਰ 'ਚ ਡਿੱਗੀ ਬੱਸ ਮਾਮਲੇ ’ਚ ਡਰਾਈਵਰ ਤੇ ਕੰਡਕਟਰ ਖਿਲਾਫ਼ ਪਰਚਾ ਦਰਜ