Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੀ ਐਸ ਈ ਬੀ ਕਰਮਚਾਰੀ ਜੋਇੰਟ ਫੋਰਮ ਪੰਜਾਬ ਨੇ ਬਿਜਲੀ ਸੋਧ ਬਿੱਲ 2022 ਦੇ ਖਿਲਾਫ ਕੀਤੀ ਰੋਸ ਰੈਲੀ ।

August 09, 2022 06:33 AM

 ਪੀ ਐਸ ਈ ਬੀ  ਕਰਮਚਾਰੀ ਜੋਇੰਟ ਫੋਰਮ ਪੰਜਾਬ ਨੇ ਬਿਜਲੀ ਸੋਧ ਬਿੱਲ 2022  ਦੇ ਖਿਲਾਫ ਕੀਤੀ ਰੋਸ ਰੈਲੀ ।

ਜੰਡਿਆਲਾ ਗੁਰੂ ਕੁਲਜੀਤ ਸਿੰਘ
 
ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਸਬ ਡਿਵੀਜ਼ਨ ਬੰਡਾਲਾ ਵਿਖੇ  ਟੈਕਨੀਕਲ ਸਰਵਿਸਜ ਯੂਨੀਅਨ ਵਲੋ ਜਿਹੜਾ ਬਿਜਲੀ ਸੋਧ ਬਿੱਲ 2022 ਪਾਰਲੀਮੈਂਟ ਵਿੱਚ ਪੇਸ਼ ਹੋ ਰਿਹਾ ਹੈ,ਜਿਸਦੇ ਵਿਰੋਧ ਵਿੱਚ ਸਮੁੱਚੇ ਹਿੰਦੁਸਤਾਨ ਦੇ ਬਿਜਲੀ ਮੁਲਾਜਮ ਕੰਮਕਾਜ ਠੱਪ ਕਰਕੇ ਇਸ ਦਾ ਵਿਰੋਧ ਕਰ ਰਹੇ ਹਨ। ਇਸ ਲਈ ਕੇਂਦਰੀ ਬਿਜਲੀ ਟ੍ਰੇਡ ਯੂਨੀਅਨਾਂ ਦੇ ਦਿੱਤੇ ਸੱਦੇ 'ਤੇ ਅੱਜ ਮਿਤੀ 08.08.2022 ਦਿਨ ਸੋਮਵਾਰ ਨੂੰ ਸਬ ਡਿਵੀਜ਼ਨ ਬੰਡਾਲਾ ਵਿਖੇ ਰੋਸ ਰੈਲੀ ਕਰਕੇ ਇਸ ਬਿੱਲ ਦਾ ਵਿਰੋਧ ਕੀਤਾ ਗਿਆ ਅਤੇ ਬਿੱਲ ਦੀਆਂ ਕਾਪੀਆਂ ਸਾੜੀਆਂ.ਇਸ ਸੰਘਰਸ਼ ਪ੍ਰੋਗਰਾਮ ਨੂੰ ਪੂਰੀ ਤਨਦੇਹੀ ਨਾਲ ਸਬ ਡਿਵੀਜ਼ਨ ਬੰਡਾਲਾ ਵਿਖੇ  ਟੈਕਨੀਕਲ ਸਰਵਿਸਜ ਯੂਨੀਅਨ ਵਲੋ ਲਾਗੂ ਕੀਤਾ ਗਿਆ ਜਿਸ ਦੀ ਅਗਵਾਈ ਸ/ਡ ਬੰਡਾਲਾ ਦੇ ਪ੍ਰਧਾਨ ਮਨੋਜ ਕੂਮਾਰ ਵਲੋ ਕਿਤੀ ਗਈ ਅਤੇ ਹੇਠ ਲਿਖੇ ਸਾਥੀਆ ਵਲੋ ਰੈਲੀ ਵਿਚ ਭਾਗ ਲਿਆ ਗਿਆ ਬਾਰਡਰ ਜੋਨ ਦੇ ਪ੍ਰਧਾਨ ਜੈਮਲ ਸਿੰਘ ਜੀ,ਮੀਤ ਪ੍ਰਧਾਨ ਕਵਲ ਪ੍ਰਕਾਸ਼ ਸਿੰਘ,ਸਕੱਤਰ ਗੂਰਦੇਵ ਸਿੰਘ ਨੇਤਾ,ਮੀਤ ਸਕੱਤਰ ਮਨਜਿੰਦਰ ਸਿੰਘ,ਕੈਸ਼ੀਅਰ ਸ਼ਿਵਰਾਜ ਸਿੰਘ,ਗੂਰਦੇਵ ਸਿੰਘ ਮਾਨਾਵਾਲਾ, ਦਿਲਬਾਗ ਸਿੰਘ,ਚਰਨਕਵਲ ਸਿੰਘ,ਸ਼ਿਵਰਾਜ ਸਿੰਘ,ਗੂਰਦੇਵ ਨੇਤਾ,ਵਰਿੰਦਰ ਸਿੰਘ,ਜੇ.ਈ.ਰਘਬੀਰ ਸਿੰਘ,ਜੇ.ਈ ਸੂਖਵਿੰਦਰ ਸਿੰਘ,ਲਖਬੀਰ ਸਿੰਘ,ਗੂਰਨਾਮ ਸਿੰਘ,ਨਵਦੀਪ ਸਿੰਘ,ਕਰਨੈਲ ਸਿੰਘ,ਬਲਦੀਪ ਸਿੰਘ,ਸਤਨਾਮ ਸਿੰਘ,ਹਰਜਿੰਦਰ ਸਿੰਘ,ਸੂਖਜਿੰਦਰ ਸਿੰਘ,ਦਿਲਬਾਗ ਸਿੰਘ,ਗੂਰਲਾਲ ਸਿੰਘ,ਸੂਰਜ ਸਿੰਘ ਆਦਿ ਸਾਥੀ ਹਾਜਰ ਸਨ।।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼