Tuesday, April 23, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਸਾਥੀ ਨੂੰ ਹੈਰੋਇਨ ਸਮੇਤ ਕੀਤਾ ਕਾਬੂ

October 05, 2022 05:06 PM
ਪੰਜਾਬ 5 ਅਕਤੂਬ : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਬੀਤੇ ਦਿਨ ਹਲਕੇ ਦੀ ਵਿਧਾਇਕਾ ਬਲਜਿੰਦਰ ਕੌਰ ਦੇ ਪਿੰਡ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ ,ਉਥੇ ਹੀ ਅੱਜ ਤਲਵੰਡੀ ਸਾਬੋ ਪੁਲਿਸ ਨੇ ਸਰਕਾਰੀ ਸਕੂਲ ਦੇ ਸਪੋਰਟਸ ਅਧਿਆਪਕ ਅਤੇ ਉਸਦੇ ਇੱਕ ਸਾਥੀ ਨੂੰ ਬੁੱਲਟ ਮੋਟਰਸਾਈਕਲ 'ਤੇ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਬੱਚਿਆਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਵਾਲੇ ਅਧਿਆਪਕ ਤੋਂ ਹੈਰੋਇਨ ਬਰਾਮਦ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਤਲਵੰਡੀ ਸਾਬੋ ਪੁਲਿਸ ਦੀ ਹਿਰਾਸਤ ਵਿੱਚ ਆਪਣਾ ਮੂੰਹ ਛੁਪਾ ਰਹੇ ਇਹ ਦੋਵੇਂ ਦੋਸ਼ੀਆਂ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਪਰ ਇਸ ਮਾਮਲੇ ਦੀ ਵਿਲੱਖਣਤਾ ਇਹ ਹੈ ਕਿ ਫੜੇ ਗਏ ਦੋਵੇਂ ਕਥਿਤ ਦੋਸ਼ੀਆਂ ਵਿਚ ਇਕ ਕਥਿਤ ਦੋਸ਼ੀ ਤਲਵੰਡੀ ਸਾਬੋ ਦੇ ਹਰਿਆਣਾ ਨਾਲ ਲਗਦੇ ਪਿੰਡ ਨਥੇਹਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਸਪੋਰਟਸ ਅਧਿਆਪਕ (DP) ਦੀ ਨੌਕਰੀ ਕਰਦਾ ਹੈ। 
 
ਪੁਲਿਸ ਨੇ ਇਹਨਾਂ ਨੂੰ ਉਸ ਨੇ ਕਾਬੂ ਕੀਤਾ ,ਜਦੋਂ ਇਹ ਦੋਵੇਂ ਆਪਣੇ ਬੁਲਟ ਮੋਟਰ ਸਾਈਕਲ 'ਤੇ ਤਲਵੰਡੀ ਸਾਬੋ ਆ ਰਹੇ ਸਨ। ਵੱਖ ਵੱਖ ਨਾਕਾਬੰਦੀ ਦੌਰਾਨ ਪੁਲਿਸ ਨੇ ਸ਼ੱਕ ਦੇ ਅਧਾਰ 'ਤੇ ਇਨ੍ਹਾਂ ਦੀ ਤਲਾਸ਼ੀ ਲਈ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਤਲਵੰਡੀ ਸਾਬੋ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਆਰੋਪੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਹੈਰੋਇਨ ਕਿੱਥੋਂ ਲਿਆ ਰਹੇ ਸੀ। 
 
ਦੱਸ ਦੇਈਏ ਕਿ ਬੀਤੇ ਦਿਨੀਂ ਤਲਵੰਡੀ ਸਾਬੋ ਦੀ ਆਪ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੇ ਪਿੰਡ ਦੇ ਸਰਕਾਰੀ ਸਕੂਲ ਵਿਚ ਪਿੰਡ ਦੇ ਹੀ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ , ਜਿਸ ਦੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ। ਤਲਵੰਡੀ ਸਾਬੋ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਮੁਤਾਬਕ ਮ੍ਰਿਤਕ ਨੌਜਵਾਨ ਕੁਝ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਵਿੱਚੋਂ ਘਰ ਵਿੱਚ ਆਇਆ ਸੀ। 

Have something to say? Post your comment

More From Punjab

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਲੁਧਿਆਣਾ 'ਚ ਰੂਹ ਕੰਬਾਊ ਹਾਦਸਾ ! ਤੇਜ਼ ਰਫਤਾਰ ਟਿੱਪਰ ਨੇ ਮਹਿਲਾ ਅਧਿਆਪਕ ਨੂੰ ਦਰੜਿਆ, ਚਾਰ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਲੁਧਿਆਣਾ 'ਚ ਰੂਹ ਕੰਬਾਊ ਹਾਦਸਾ ! ਤੇਜ਼ ਰਫਤਾਰ ਟਿੱਪਰ ਨੇ ਮਹਿਲਾ ਅਧਿਆਪਕ ਨੂੰ ਦਰੜਿਆ, ਚਾਰ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਪੰਜਾਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, 8.315 ਕਿਲੋਗ੍ਰਾਮ ਹੈਰੋਇਨ ਤੇ 5 ਲੱਖ ਦੀ ਡਰੱਗ ਮਨੀ ਬਰਾਮਦ, ਤਿੰਨ ਜਣੇ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਤਰਰਾਜੀ ਨਸ਼ਾ ਤਸਕਰੀ ਦਾ ਕੀਤਾ ਪਰਦਾਫਾਸ਼, 8.315 ਕਿਲੋਗ੍ਰਾਮ ਹੈਰੋਇਨ ਤੇ 5 ਲੱਖ ਦੀ ਡਰੱਗ ਮਨੀ ਬਰਾਮਦ, ਤਿੰਨ ਜਣੇ ਗ੍ਰਿਫ਼ਤਾਰ

ਅਕਾਲੀ ਦਲ ਨੇ 6 ਹੋਰ ਲੋਕ ਸਭਾ ਸੀਟਾਂ ਲਈ ਐਲਾਨੇ ਉਮੀਦਵਾਰ

ਅਕਾਲੀ ਦਲ ਨੇ 6 ਹੋਰ ਲੋਕ ਸਭਾ ਸੀਟਾਂ ਲਈ ਐਲਾਨੇ ਉਮੀਦਵਾਰ

ਮਹਿੰਦਰ ਸਿੰਘ ਕੇਪੀ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਮਹਿੰਦਰ ਸਿੰਘ ਕੇਪੀ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਆਰਮੀ ਦੀ ਜਿਪਸੀ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਮੌਤ, ਦੂਜਾ ਫਰੀਦਕੋਟ ਹਸਪਤਾਲ ਰੈਫਰ

ਆਰਮੀ ਦੀ ਜਿਪਸੀ ਨਾਲ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰਾਂ 'ਚੋਂ ਇਕ ਦੀ ਮੌਤ, ਦੂਜਾ ਫਰੀਦਕੋਟ ਹਸਪਤਾਲ ਰੈਫਰ

ਜੂਏ ਦੇ ਪੈਸੇ ਨੂੰ ਲੈ ਕੇ ਭਿੜੇ ਦੋਸਤਾਂ 'ਚੋਂ ਇਕ ਦੀ ਮੌਤ, ਜਗਰਾਓਂ ਦੀ ਦਾਣਾ ਮੰਡੀ 'ਚ ਹੋਈ ਖ਼ੂਨੀ ਝੜਪ

ਜੂਏ ਦੇ ਪੈਸੇ ਨੂੰ ਲੈ ਕੇ ਭਿੜੇ ਦੋਸਤਾਂ 'ਚੋਂ ਇਕ ਦੀ ਮੌਤ, ਜਗਰਾਓਂ ਦੀ ਦਾਣਾ ਮੰਡੀ 'ਚ ਹੋਈ ਖ਼ੂਨੀ ਝੜਪ

ਅੱਤਵਾਦੀ ਰਿੰਦਾ ਨੇ ਆੜ੍ਹਤੀ ਤੋਂ ਮੰਗੀ ਪੰਜ ਕਰੋੜ ਦੀ ਫ਼ਿਰੌਤੀ, ਪੈਸੇ ਨਾ ਦੇਣ ’ਤੇ ਪਰਿਵਾਰ ਸਣੇ ਜਾਨੋਂ ਮਾਰਨ ਦੀ ਦਿੱਤੀ ਧਮਕੀ

ਅੱਤਵਾਦੀ ਰਿੰਦਾ ਨੇ ਆੜ੍ਹਤੀ ਤੋਂ ਮੰਗੀ ਪੰਜ ਕਰੋੜ ਦੀ ਫ਼ਿਰੌਤੀ, ਪੈਸੇ ਨਾ ਦੇਣ ’ਤੇ ਪਰਿਵਾਰ ਸਣੇ ਜਾਨੋਂ ਮਾਰਨ ਦੀ ਦਿੱਤੀ ਧਮਕੀ

ਦੁੁਬਈ ਰਿਟਰਨ ਭਰਾਵਾਂ ਦਾ ਚੱਲਦਾ-ਫਿਰਦਾ ਦੋ ਮੰਜ਼ਿਲਾ ਏਸੀ ਰੈਸਟੋਰੈਂਟ, ਕਿਹਾ- ਬਾਹਰਲੇ ਸੂਬਿਆਂ ਵਾਲੇ ਆ ਕੇ ਲੱਖਪਤੀ ਬਣ ਸਕਦੇ ਫਿਰ ਅਸੀਂ ਕਿਉਂ ਨਹੀਂ

ਦੁੁਬਈ ਰਿਟਰਨ ਭਰਾਵਾਂ ਦਾ ਚੱਲਦਾ-ਫਿਰਦਾ ਦੋ ਮੰਜ਼ਿਲਾ ਏਸੀ ਰੈਸਟੋਰੈਂਟ, ਕਿਹਾ- ਬਾਹਰਲੇ ਸੂਬਿਆਂ ਵਾਲੇ ਆ ਕੇ ਲੱਖਪਤੀ ਬਣ ਸਕਦੇ ਫਿਰ ਅਸੀਂ ਕਿਉਂ ਨਹੀਂ