Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ਼ਨਿੱਚਰਵਾਰ ਨੂੰ ਵੀ ਖੁੱਲ੍ਹਣਗੇ ਪਾਸਪੋਰਟ ਤੇ ਪੋਸਟ ਆਫਿਸ ਸੇਵਾ ਕੇਂਦਰ, ਵਿਦੇਸ਼ ਮੰਤਰਾਲੇ ਨੇ ਲਿਆ ਫੈਸਲਾ

November 30, 2022 05:39 PM

ਜਲੰਧਰ : ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ (MEA) ਨੇ 3 ਦਸੰਬਰ ਨੂੰ ਪਾਸਪੋਰਟ (Passport Office) ਤੇ ਪੋਸਟ ਆਫਿਸ (Post Office) ਸੇਵਾ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਖੇਤਰੀ ਪਾਸਪੋਰਟ ਅਧਿਕਾਰੀ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਬਿਨੈਕਾਰ ਵਿਦੇਸ਼ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਪਾਸਪੋਰਟ ਅਪਲਾਈ ਕਰਨ ਲਈ ਅਪੁਆਇੰਟਮੈਂਟ ਸਕਦੇ ਹਨ। ਨਾਲ ਹੀ ਰੀ-ਸ਼ਡਿਊਲ ਵੀ ਕਰ ਸਕਦੇ ਹਨ। 3 ਦਸੰਬਰ ਲਈ ਅਪੁਆਇੰਟਮੈਂਟ ਨੂੰ ਵੈੱਬਸਾਈਟ 'ਤੇ ਚੈੱਕ ਕੀਤਾ ਜਾ ਸਕਦਾ ਹੈ।

ਸੋਚ ਸਮਝ ਕੇ ਫੈਸਲਾ ਲੈਣ ਬਿਨੈਕਾਰ

ਇਸ ਦੌਰਾਨ ਸਿਰਫ਼ ਇਕ ਰੀ-ਸ਼ਡਿਊਲ ਦੀ ਇਜਾਜ਼ਤ ਹੋਵੇਗੀ। ਅਧਿਕਾਰੀ ਨੇ ਬਿਨੈਕਾਰਾਂ ਨੂੰ ਸੋਚ-ਸਮਝ ਕੇ ਫੈਸਲਾ ਲੈਣ ਲਈ ਕਿਹਾ ਹੈ। ਇਕ ਵਾਰ ਜਦੋਂ ਤੁਸੀਂ ਸਮਾਂ ਬਦਲਣ ਦੇ ਅਵਸਰ ਤੋਂ ਬਾਅਦ ਮੌਜੂਦ ਹੋਣ ਵਿੱਚ ਅਸਫਲ ਹੋ ਜਾਂਦੇ ਹੋ, ਤਾਂ ਤੁਹਾਨੂੰ ਦੁਬਾਰਾ ਸਮਾਂ-ਤੈਅ ਕਰਨ ਜਾਂ ਕੋਈ ਹੋਰ ਮਿਤੀ ਚੁਣਨ ਦਾ ਕੋਈ ਮੌਕਾ ਨਹੀਂ ਮਿਲੇਗਾ। ਬਿਨੈਕਾਰ ਪਾਸਪੋਰਟ ਲਈ ਸਿੱਧੇ ਵਿਦੇਸ਼ ਮੰਤਰਾਲੇ ਨੂੰ ਅਰਜ਼ੀ ਦੇ ਸਕਦੇ ਹੋ। ਪੋਰਟਲ ਰਾਹੀਂ ਅਪਲਾਈ ਕਰਨ ਦੀ ਸਲਾਹ ਦਿੱਤੀ ਹੈ। ਅਜਿਹੀਆਂ ਸੇਵਾਵਾਂ ਲਈ ਕਿਸੇ ਏਜੰਟ ਦੀ ਲੋੜ ਨਹੀਂ ਹੈ।

Have something to say? Post your comment

More From Punjab

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ