Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਾਨਸਾ ਦੇ ਨਵੇਂ ਡੀਈਓ ਸੈਕੰਡਰੀ ਹਰਿੰਦਰ ਭੁੱਲਰ ਦਾ ਕੀਤਾ ਨਿੱਘਾ ਸਵਾਗਤ

December 03, 2022 12:16 AM

ਮਾਨਸਾ ਦੇ ਨਵੇਂ ਡੀਈਓ ਸੈਕੰਡਰੀ ਹਰਿੰਦਰ ਭੁੱਲਰ ਦਾ ਕੀਤਾ ਨਿੱਘਾ ਸਵਾਗਤ

ਨਵ ਨਿਯੁਕਤ ਸਿੱਖਿਆ ਅਧਿਕਾਰੀ ਤੇ ਜ਼ਿਲ੍ਹੇ ਨੂੰ ਵੱਡੀਆਂ ਆਸਾਂ- ਰਾਜੇਸ਼ ਬੁਢਲਾਡਾ

ਮਾਨਸਾ, 2 ਦਸੰਬਰ(ਤਰਸੇਮ ਸਿੰਘ ਫਰੰੰਡ) ਵਿੱਦਿਆ ਦੇ ਖੇਤਰ ਵਿੱਚ ਰਾਜ ਦੇ ਸਭ ਤੋਂ ਪੱਛੜੇ ਮੰਨੇ ਜਾਂਦੇ ਮਾਨਸਾ ਜ਼ਿਲ੍ਹੇ ਅੰਦਰ ਸਿੱਖਿਆ ਵਿਭਾਗ ਸੈਕੰਡਰੀ ਦੇ ਨਵੇਂ ਨਿਯੁਕਤ ਡੀਈਓ ਹਰਿੰਦਰ ਸਿੰਘ ਭੁੱਲਰ ਦਾ ਨਿੱਘਾ ਸਵਾਗਤ ਕਰਦਿਆਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਦੱਸਿਆ ਕਿ ਮਾਨਸਾ ਲਈ ਪਿਛਲੇ ਕਾਫ਼ੀ ਲੰਬੇ ਸਮੇਂ ਦੇ ਵਕਫ਼ੇ ਬਾਅਦ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਰੈਗੂਲਰ ਤੌਰ ਤੇ ਵਾਗਡੋਰ ਬਹੁਤ ਹੀ ਮਿਹਨਤੀ ਤੇ ਨਿੱਘੇ ਸੁਭਾਅ ਦੇ ਮੰਨੇ ਪ੍ਰਮੰਨੇ ਕਿਸੇ ਅਧਿਕਾਰੀ ਦੇ ਹੱਥ ਵਿੱਚ ਆਈ ਹੈ। ਉਨ੍ਹਾਂ ਦੱਸਿਆ ਕਿ ਡੀਈਓ ਸੈਕੰਡਰੀ ਦਾ ਕਾਰਜਭਾਗ ਸੰਭਾਲਣ ਵਾਲੇ ਹਰਿੰਦਰ ਸਿੰਘ ਭੁੱਲਰ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਵਿਖੇ ਬਤੌਰ ਪ੍ਰਿੰਸੀਪਲ ਵਜੋਂ ਆਪਣੀਆਂ ਸ਼ਾਨਦਾਰ ਨਿਭਾ ਰਹੇ ਸਨ, ਜੋ ਕਿ ਅਤਿ ਨਿੱਘੇ ਸੁਭਾਅ, ਮਿਹਨਤੀ ਤੇ ਯੋਗ ਤਜ਼ਰਬੇਕਾਰ ਦੀ ਸ਼ਖ਼ਸ਼ੀਅਤ ਦੇ ਮਾਲਕ ਮੰਨੇ ਜਾਂਦੇ ਹਨ। ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ ਨੇ ਦੱਸਿਆ ਕਿ ਨਵ ਨਿਯੁਕਤ ਡੀਈਓ ਸੈਕੰਡਰੀ ਹਰਿੰਦਰ ਸਿੰਘ ਭੁੱਲਰ ਨੂੰ ਪੰਜਾਬ ਤੋਂ ਬਾਹਰ ਕਈ ਸਟੇਟਾਂ ਇੱਥੋਂ ਤੱਕ ਕਿ ਸਮੁੰਦਰੋਂ ਪਾਰ ਅੰਡੇਮਾਨ ਤੇ ਨਿਕੋਬਾਰ ਦੀ ਧਰਤੀ ਤੇ ਉਨ੍ਹਾਂ ਨਾਲ ਵੱਖ ਵੱਖ ਸਿੱਖਿਅਕ  ਕੈਂਪਾਂ, ਗਤੀਵਿਧੀਆਂ ਵਿੱਚ ਅਹਿਮ ਨਿਪੁੰਨਤਾ ਹਾਸਿਲ ਹੈ। ਆਪਣੇ ਇਸ ਉੱਚ ਕੋਟਿ ਦੇ ਵਿਸ਼ੇਸ਼ ਤਜ਼ਰਬੇ ਰਾਹੀਂ ਉਹ ਮਾਨਸਾ ਦੀ ਸਿੱਖਿਆ ਨੀਤੀ ਨੂੰ ਇੱਕ ਵਿਸ਼ੇਸ਼ ਹੁਲਾਰਾ ਦੇਣਗੇ। ਦੂਜੇ ਪਾਸੇ ਡੀਈਓ ਪ੍ਰਾਇਮਰੀ ਦਾ ਕਾਰਜਭਾਗ ਸੰਭਾਲਣ ਵਾਲੇ ਮੈਡਮ ਭੁਪਿੰਦਰ ਕੌਰ ਦਾ ਵੀ ਜ਼ੋਰਦਾਰ ਸਵਾਗਤ ਕਰਦਿਆਂ ਸੂਬਾ ਆਗੂ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਜੰਥੇਬੰਦੀ ਵੱਲੋਂ ਅਧਿਆਪਨ ਦੇ ਖੇਤਰ ਵਿੱਚ ਪੂਰਾ ਸਾਥ ਦਿੱਤਾ ਜਾਵੇਗਾ। ਇਸ ਮੌਕੇ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਆਦਿ ਮੌਜੂਦ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ