Tuesday, April 16, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਾਬਕਾ ਮੰਤਰੀ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ,ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

December 05, 2022 04:32 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਅੱਜ ਰਾਹਤ ਨਹੀਂ ਮਿਲੀ। ਉਨ੍ਹਾਂ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਵੱਲੋਂ ਅੱਜ ਉਨ੍ਹਾਂ ਵੱਲੋਂ ਰੈਗੂਲਰ ਜ਼ਮਾਨਤ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ। ਇਸ ’ਤੇ ਅਦਾਲਤ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਅਦਾਲਤ ਨੇ ਸਰਕਾਰ ਨੂੰ ਇਕ ਹਫ਼ਤੇ ਅੰਦਰ ਰਿਪੋਰਟ ਦਾਖਲ ਕਰਾਉਣ ਦਾ ਸਮਾਂ ਦਿੱਤਾ ਹੈ।

ਦੱਸ ਦੇਈਏ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਇਸ ਵੇਲੇ ਜੇਲ੍ਹ ਵਿਚ ਹਨ। ਉਨ੍ਹਾਂ ’ਤੇ ਸਰਕਾਰੀ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ।

Have something to say? Post your comment

More From Punjab

ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ, ਇਕ ਮਹੀਨਾ ਪਹਿਲਾਂ ਗਿਆ ਸੀ ਸਟੱਡੀ ਵੀਜ਼ਾ 'ਤੇ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ, 4 ਉਮੀਦਵਾਰ ਐਲਾਨੇ

ਪੰਜਾਬ ਪੁਲਿਸ ਦਾ ਏਐੱਸਆਈ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਕਾਰਵਾਈ

ਡੇਰਾ ਬਾਬਾ ਗਾਂਧਾ ਸਿੰਘ ਵਾਲੇ ਮਸਲੇ ਨੇ ਲਿਆ ਨਵਾਂ ਮੋੜ, ਮਹੰਤ ਪਿਆਰਾ ਸਿੰਘ ਦੇ ਨਾਲ ਡਟਿਆ ਨਿਰਮਲ ਭੇਖ ਪੰਚਾਇਤੀ ਅਖਾੜਾ --ਮਹੰਤ ਪਿਆਰਾ ਸਿੰਘ ਡੇਰੇ ਦਾ ਮੁਖੀ ਅਤੇ ਅਖਾੜੇ ਦਾ ਵੀ ਮੁਖੀ ਮਹੰਤ- ਕੋਠਾਰੀ ਮਹੰਤ ਜਸਵਿੰਦਰ ਸਿੰਘ

ਬਾਲ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਨੇ ਸਥਿਤੀ 'ਤੇ ਪਾਇਆ ਕਾਬੂ

ਅਬੋਹਰ 'ਚ ਔਰਤ ਨੇ ਕੀਤੀ ਆਤਮਹੱਤਿਆ, ਦੂਜੀ ਵਾਰ ਲੜਕੀ ਹੋਣ ਕਾਰਨ ਮਾਨਸਿਕ ਤੌਰ 'ਤੇ ਰਹਿੰਦੀ ਸੀ ਪਰੇਸ਼ਾਨ

ਮਨੀਸ਼ ਤਿਵਾੜੀ ਨੂੰ ਉਮੀਦਵਾਰ ਐਲਾਨਣ 'ਤੇ ਕਾਂਗਰਸ 'ਚ ਹੰਗਾਮਾ, 40 ਆਗੂਆਂ ਨੇ ਦਿੱਤਾ ਅਸਤੀਫ਼ਾ

ਯੂਨੀਵਰਸਿਟੀ ਦੇ ਸਕਿਓਰਟੀ ਗਾਰਡ ਨਾਲ ਭੱਜੀ ਧੀ, ਪਿਉ ਨੇ ਲਿਆ ਫਾਹਾ

ਕਰੰਟ ਲੱਗਣ ਨਾਲ 19 ਸਾਲਾ ਨੌਜਵਾਨ ਦੀ ਮੌਤ, ਘਰ 'ਚ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ