Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਾਬਾ ਬੁੱਢਾ ਸਾਹਿਬ ਸੁਸਾਇਟੀ ਨੇ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਕਰਵਾਏ

December 05, 2022 04:37 PM

ਵੇਰਕਾ : ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਅੰਮਿ੍ਤਸਰ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸੁਸਾਇਟੀ ਪ੍ਰਧਾਨ ਮਨਜੀਤ ਸਿੰਘ ਜੋੜਾ ਫਾਟਕ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਗੋਲਡਨ ਐਵੀਨਿਊ ਵਿਖੇ ਗਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜ ਕਰਵਾਏ। ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦੇਣ ਲਈ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਗੰ੍ਥੀ ਗਿਆਨੀ ਸੁਰਜੀਤ ਸਿੰਘ ਸਭਰਾ, ਸਿੱਖ ਸਟੂਡੈਂਟਸ਼ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ, ਮਨਜੀਤ ਸਿੰਘ ਜੋੜਾ ਫਾਟਕ, ਬਲਵਿੰਦਰ ਸਿੰਘ ਰਾਜੋਕੇ, ਸਤਿੰਦਰ ਪਾਲ ਸਿੰਘ, ਜਸਪਾਲ ਸਿੰਘ ਹੀਰਾ, ਸੁਰਿੰਦਰ ਸਿੰਘ ਰਾਗੀ, ਸਵਰਨ ਸਿੰਘ ਵਿਰਦੀ, ਬਿਕਰਮਜੀਤ ਸਿੰਘ, ਤਜਿੰਦਰ ਸਿੰਘ ਪਿੰ੍ਸ ਆਦਿ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ। ਸੁਸਾਇਟੀ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਲੜਕੇ ਨਾਲ ਵਿਆਹੁਣ ਆਏ ਬਰਾਤੀਆਂ ਦੀ ਲੰਗਰ ਪਾਣੀ ਨਾਲ ਟਹਿਲ ਸੇਵਾ ਕੀਤੀ ਗਈ ਅਤੇ ਹਰੇਕ ਲੜਕੀ ਨੂੰ ਲੋੜੀਂਦਾ ਸਮਾਨ ਆਦਿ ਦਿੱਤਾ ਗਿਆ। ਮੁੱਖ ਗੰ੍ਥੀ ਗਿਆਨੀ ਸੁਰਜੀਤ ਸਿੰਘ ਸਭਰਾ ਤੇ ਸਿੱਖ ਸਟੂਡੈਂਟ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਸੁਸਾਇਟੀ ਵੱਲੋਂ ਸਮੇਂ-ਸਮੇਂ ਸਿਰ ਥੈਲੇਸੀਮੀਆਂ ਪੀੜ੍ਹਤ ਬੱਚਿਆਂ ਲਈ ਖੂਨ ਦਾਨ ਕੈਂਪ ਲਗਾ ਕੇ ਖੂਨ ਦੇ ਯੂਨਿਟ ਇਕੱਠੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਲੋੜਵੰਦ ਵਿਧਵਾਵਾਂ ਲਈ ਰਾਸ਼ਨ ਅਤੇ ਸਕੂਲੀ ਬੱਚਿਆਂ ਲਈ ਕਿਤਾਬਾਂ, ਕਾਪੀਆਂ, ਬੂਟ, ਸਕੂਲ ਬੈਗ ਆਦਿ ਮੁਹੱਈਆ ਕਰਵਾਏ ਜਾਂਦੇ ਹਨ। ਅਨੰਦ ਕਾਰਜ ਮੌਕੇ ਪਿੰ੍ਸਪਾਲ ਸਿੰਘ, ਫੁਲਵਿੰਦਰ ਸਿੰਘ ਬੇਦੀ, ਰਮਨ ਭਾਟੀਆ, ਸਤੀਸ਼ ਕੁਮਾਰ, ਅੰਮਿ੍ਤਪਾਲ ਸਿੰਘ ਬਬਲੂ, ਦਵਿੰਦਰ ਸਿੰਘ, ਹਰਪਾਲ ਸਿੰਘ, ਹੈਪੀ ਦੱਤ, ਅਰਜਨ ਸਿੰਘ, ਕੁਲਜੀਤ ਸਿੰਘ, ਹਰਵਿੰਦਰ ਸਿੰਘ ਸ਼ੇਰਾ, ਸਚਦੇਵ ਸਿੰਘ, ਰਹਿਤ ਰਾਜਪੂਤ ਮੌਜੂਦ ਸਨ।

Have something to say? Post your comment

More From Punjab

3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਕੀਤੀ ਵੱਡੀ ਕਾਰਵਾਈ

3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ ਇੱਕ ਕਾਬੂ; CIA ਸਟਾਫ ਕਪੂਰਥਲਾ ਨੇ ਕੀਤੀ ਵੱਡੀ ਕਾਰਵਾਈ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਨੇ ਸੂਬਾ ਪੱਧਰੀ ਪ੍ਰੈਸ ਕਨਫਰੰਸ  ਕੀਤੀ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਨੇ ਸੂਬਾ ਪੱਧਰੀ ਪ੍ਰੈਸ ਕਨਫਰੰਸ ਕੀਤੀ

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 3 ਪੈਕੇਟ ਹੈਰੋਇਨ ਬਰਾਮਦ

BSF ਨੂੰ ਮਿਲੀ ਵੱਡੀ ਕਾਮਯਾਬੀ, ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 3 ਪੈਕੇਟ ਹੈਰੋਇਨ ਬਰਾਮਦ

ਸਿਟੀ ਥਾਣੇ ਦੇ ਬਿਲਕੁਲ ਨੇੜੇ ਸਿਵਲ ਹਸਪਤਾਲ ਦੇ ਅੰਦਰ ਅਤੇ ਬਾਹਰ ਸ਼ਰੇਆਮ ਚੱਲਦਾ ਮੈਡੀਕਲ ਨਸ਼ਾ ਵੇਚਣ ਦਾ ਧੰਦਾ, ਨਸ਼ੇੜੀਆਂ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਨਹੀ ਕਿਸੇ ਦੀ ਪ੍ਰਵਾਹ ਜਾਂ ਫਿਰ ਕੁੱਤੀ ਰਲੀ ਚੋਰਾਂ ਨਾਲ

ਸਿਟੀ ਥਾਣੇ ਦੇ ਬਿਲਕੁਲ ਨੇੜੇ ਸਿਵਲ ਹਸਪਤਾਲ ਦੇ ਅੰਦਰ ਅਤੇ ਬਾਹਰ ਸ਼ਰੇਆਮ ਚੱਲਦਾ ਮੈਡੀਕਲ ਨਸ਼ਾ ਵੇਚਣ ਦਾ ਧੰਦਾ, ਨਸ਼ੇੜੀਆਂ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਨਹੀ ਕਿਸੇ ਦੀ ਪ੍ਰਵਾਹ ਜਾਂ ਫਿਰ ਕੁੱਤੀ ਰਲੀ ਚੋਰਾਂ ਨਾਲ

ਭਾਜਪਾ ਦਾ ਪਿੰਡਾਂ 'ਚ ਵਿਰੋਧ ਕਰਨ ਦਾ ਐਲਾਨ

ਭਾਜਪਾ ਦਾ ਪਿੰਡਾਂ 'ਚ ਵਿਰੋਧ ਕਰਨ ਦਾ ਐਲਾਨ

ਸੁਖਪਾਲ ਸਿੰਘ ਖਹਿਰਾ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਚਟਾਨ ਵਾਂਗ ਖੜਾ ਹੈ ਅਤੇ ਲੋਕਾਂ ਦੇ ਹਰ ਮਸਲੇ ਨੂੰ ਲੈ ਕੇ ਆਵਾਜ਼ ਉਠਾਉਂਦਾ ਰਹੇਗਾ

ਸੁਖਪਾਲ ਸਿੰਘ ਖਹਿਰਾ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਚਟਾਨ ਵਾਂਗ ਖੜਾ ਹੈ ਅਤੇ ਲੋਕਾਂ ਦੇ ਹਰ ਮਸਲੇ ਨੂੰ ਲੈ ਕੇ ਆਵਾਜ਼ ਉਠਾਉਂਦਾ ਰਹੇਗਾ

ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ 14 ਬੱਚੇ ਜਖਮੀ ਬੱਸ ਡਰਾਈਵਰ ਖਿਲਾਫ ਪਰਚਾ ਦਰਜ

ਤੇਜ਼ ਰਫਤਾਰ ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ 14 ਬੱਚੇ ਜਖਮੀ ਬੱਸ ਡਰਾਈਵਰ ਖਿਲਾਫ ਪਰਚਾ ਦਰਜ

ਚੋਣਾਂ ਤੋਂ ਪਹਿਲਾਂ ਦਿੱਗਜ ਆਗੂ ਤਜਿੰਦਰ ਸਿੰਘ ਬਿੱਟੂ ਨੇ 'ਪੰਜਾ' ਛੱਡ ਕੇ ਫੜਿਆ 'ਕਮਲ ਦਾ ਫੁੱਲ'

ਚੋਣਾਂ ਤੋਂ ਪਹਿਲਾਂ ਦਿੱਗਜ ਆਗੂ ਤਜਿੰਦਰ ਸਿੰਘ ਬਿੱਟੂ ਨੇ 'ਪੰਜਾ' ਛੱਡ ਕੇ ਫੜਿਆ 'ਕਮਲ ਦਾ ਫੁੱਲ'

ਖੰਨਾ 'ਚ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੂੰ ਨਾ ਮਿਲਿਆ ਬਾਹਰ ਨਿਕਲਣ ਦਾ ਮੌਕਾ, ਅੰਦਰ ਹੀ ਸੜ ਕੇ ਮੌਤ

ਖੰਨਾ 'ਚ ਪੈਟਰੋਲ ਪੰਪ 'ਤੇ ਖੜੇ ਟਰੱਕ ਨੂੰ ਅਚਾਨਕ ਲੱਗੀ ਅੱਗ, ਡਰਾਈਵਰ ਨੂੰ ਨਾ ਮਿਲਿਆ ਬਾਹਰ ਨਿਕਲਣ ਦਾ ਮੌਕਾ, ਅੰਦਰ ਹੀ ਸੜ ਕੇ ਮੌਤ

ਸੜਕਾਂ 'ਤੇ ਰੁਲ ਰਹੇ ਨੇ ਮੋਰਚਰੀ 'ਚ ਪਏ ਵਿਸਰੇ, ਮਰਨ ਤੋਂ ਬਾਅਦ ਵੀ ਇਨਸਾਫ ਲਈ ਰੁਲ ਰਹੇ ਹਨ ਵਿਸਰੇ

ਸੜਕਾਂ 'ਤੇ ਰੁਲ ਰਹੇ ਨੇ ਮੋਰਚਰੀ 'ਚ ਪਏ ਵਿਸਰੇ, ਮਰਨ ਤੋਂ ਬਾਅਦ ਵੀ ਇਨਸਾਫ ਲਈ ਰੁਲ ਰਹੇ ਹਨ ਵਿਸਰੇ