Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਜਾਇਜ਼ ਸ਼ਰਾਬ ਮਾਮਲੇ 'ਚ ਪੰਜਾਬ ਸਰਕਾਰ ਨੂੰ ਫਟਕਾਰ, ਸੁਪਰੀਮ ਕੋਰਟ ਨੇ ਕਿਹਾ- ਸੂਬੇ 'ਚ ਨਸ਼ਾ ਇੱਕ ਗੰਭੀਰ ਸਮੱਸਿਆ

December 05, 2022 04:39 PM

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ। ਅਦਾਲਤ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਅਦਾਲਤ ਨੇ ਸਰਕਾਰ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਫਆਈਆਰ ਦਰਜ ਕਰ ਰਹੀ ਹੈ ਅਤੇ ਅੱਗੇ ਕੋਈ ਕਾਰਵਾਈ ਨਹੀਂ ਕਰ ਰਹੀ।

ਅਦਾਲਤ ਨੇ ਕਿਹਾ- ਤੁਸੀਂ ਹੁਣ ਤੱਕ ਕੀ ਕੀਤਾ, ਸੂਚੀ ਬਣਾ ਕੇ ਭੇਜ ਦਿਓ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੇ ਨਸ਼ਾ ਵਿਰੋਧੀ ਕਾਰਜਾਂ ਦੀ ਰਫ਼ਤਾਰ 'ਤੇ ਵੀ ਨਾਰਾਜ਼ਗੀ ਪ੍ਰਗਟਾਈ ਹੈ। ਅਦਾਲਤ ਨੇ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਨਿਰਮਾਣ ਦੇ ਖਤਰੇ ਨੂੰ ਰੋਕਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਦੀ ਸੂਚੀ ਦੇਣ ਲਈ ਵੀ ਕਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸਰਹੱਦੀ ਸੁਰੱਖਿਆ ਦਾ ਮੁੱਦਾ ਵੀ ਉਠਾਇਆ। ਅਦਾਲਤ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਜੇਕਰ ਕੋਈ ਦੇਸ਼ ਨੂੰ ਤਬਾਹ ਕਰਨਾ ਚਾਹੁੰਦਾ ਹੈ ਤਾਂ ਉਹ ਸਰਹੱਦਾਂ ਤੋਂ ਸ਼ੁਰੂ ਕਰੇ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼