Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਐੱਸ. ਡੀ. ਕਾਲਜ ਬਰਨਾਲਾ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ

December 06, 2022 12:41 AM

ਐੱਸ. ਡੀ. ਕਾਲਜ ਬਰਨਾਲਾ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵਿਸ਼ਾ ਮਾਹਿਰ ਲੈਕਚਰਾਂ ਦਾ ਆਯੋਜਨ
ਬਰਨਾਲਾ, 5 ਦਸੰਬਰ - ਐੱਸ. ਡੀ. ਕਾਲਜ ਬਰਨਾਲਾ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ 'ਡੀ.ਬੀ.ਟੀ ਸਟਾਰ ਕਾਲਜ ਸਕੀਮ' ਤਹਿਤ ਦੋ ਵਿਸ਼ਾ ਮਾਹਿਰ ਲੈਕਚਰ ਕਰਵਾਏ ਗਏ। ਪਹਿਲੇ ਬੁਲਾਰੇ ਡਾ. ਤਜਿੰਦਰ ਸਿੰਘ ਐਸੋਸੀਏਟ ਪ੍ਰੋਫ਼ੈਸਰ ਮਾਤਾ ਗੁਜਰੀ ਕਾਲਜ, ਫ਼ਤਹਿਗੜ੍ਹ ਸਾਹਿਬ ਨੇ ਮੋਬਾਇਲ ਫ਼ੋਨ ਦੀ ਵਰਤੋਂ ਦੌਰਾਨ ਨਿਕਲ ਰਹੀਆਂ ਹਾਨੀਕਾਰਕ ਖਤਰਨਾਕ ਚੁੰਬਕੀ ਕਿਰਨਾਂ ਤੋਂ ਮਨੁੱਖੀ ਸਰੀਰ ਉਪਰ ਪੈਣ ਵਾਲੇ ਮਾਰੂ ਪ੍ਰਭਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਇਸਦੇ ਨਾਲ ਹੀ ਕੋਈ ਵੀ ਨਵਾਂ ਮੋਬਾਇਲ ਚੈੱਕ ਕਰਨ ਬਾਰੇ ਵੀ ਦੱਸਿਆ। ਦੂਸਰੇ ਬੁਲਾਰੇ ਡਾ. ਕਰਮਜੀਤ ਸਿੰਘ ਐਸੋਸੀਏਟ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਨੈਨੋ ਟੈਕਨਾਲੋਜੀ ਰਾਹੀਂ ਪਦਾਰਥ ਦੀ ਅਤਿ ਸੂਖਮ ਪ੍ਰਮਾਣੂ ਸੰਚਰਨਾਂ ਕੁਆਂਟਮ ਪੱਧਰ ਦੀਆਂ ਚੁੰਬਕੀਲੂ ਬਿਜਲੀਲੂ ਪ੍ਰਕਾਸ਼ੀ ਅਤੇ ਯਾਂਤਰਿਕ ਵਿਗਿਆਨ ਸਬੰਧੀ ਵਿਸ਼ੇਸ਼ਤਾਵਾਂ ਦਾ ਨਿਰੀਖਣ ਅਤੇ ਪੜਤਾਲ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। ਉਹਨਾਂ ਨੇ ਦੱਸਿਆ ਕਿ ਕਿਸੇ ਵੀ ਤਕਨੀਕ ਦਾ ਵਿਸਥਾਰ ਕਰਨ ਲਈ ਸਾਨੂੰ ਆਪਣੇ ਆਲੇ ਦੁਆਲੇ ਵਾਪਰਦੀਆਂ ਕੁਦਰਤੀ ਘਟਨਾਵਾਂ ਤੋਂ ਹੀ ਪ੍ਰੇਰਣਾ ਮਿਲਦੀ ਹੈ। ਡਾ. ਬਲਤੇਜ ਸਿੰਘ ਅਤੇ ਡਾ. ਸੰਜੇ ਕੁਮਾਰ ਸਿੰਘ ਨੇ ਦੋਹਾਂ ਬੁਲਾਰਿਆਂ ਦੀਆਂ ਪ੍ਰਾਪਤੀਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਰਮਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੋਵੇਂ ਵਿਸ਼ਾ ਮਾਹਿਰਾਂ ਤੋਂ ਪ੍ਰਾਪਤ ਜਾਣਕਾਰੀਆਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਸ਼ਾਮਲ ਕਰਨ ਦੀ ਲੋੜ ਹੈ ਤਾਂ ਜੋ ਤੁਹਾਡਾ ਭਵਿੱਖ ਉਜਵਲ ਹੋ ਸਕੇ। ਡੀ.ਬੀ.ਟੀ ਸਟਾਰ ਕਾਲਜ ਸਕੀਮ ਦੇ ਕਨਵੀਨਰ ਡਾ. ਕੁਲਭੂਸ਼ਣ ਰਾਣਾ ਨੇ ਕਿਹਾ ਕਿ 'ਡੀ.ਬੀ.ਟੀ ਸਟਾਰ ਕਾਲਜ ਸਕੀਮ' ਤਹਿਤ ਕਰਵਾਈਆਂ ਜਾ ਰਹੀਆਂ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਲਾਹੇਵੰਦ ਹੋਣਗੀਆਂ। ਅੰਤ ਵਿੱਚ ਡਾ. ਮਨੋਜ ਕੁਮਾਰ ਗੁਪਤਾ ਨੇ ਸਮਾਗਮ ਵਿੱਚ ਆਏ ਮਹਿਮਾਨਾਂਲੂ ਵਿਦਿਆਰਥੀਆਂ ਅਤੇ ਪ੍ਰੋਫ਼ੈਸਰ ਸਾਹਿਬਾਨਾਂ ਦੇ ਨਾਲ-ਨਾਲ ਤਕਨੀਕੀ ਅਤੇ ਗ਼ੈਰ ਤਕਨੀਕੀ ਸਟਾਫ਼ ਦਾ ਵੀ ਧੰਨਵਾਦ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੀਸ਼ ਪ੍ਰਕਾਸ਼, ਉਪ ਪ੍ਰਧਾਨ ਸ੍ਰੀ ਨਰੇਸ਼ ਸਿੰਗਲਾ, ਜਨਰਲ ਸਕੱਤਰ ਸ੍ਰੀ ਜਤਿੰਦਰ ਨਾਥ ਸ਼ਰਮਾ, ਡਾਇਰੈਕਟਰ ਸ੍ਰੀ ਹਰਦਿਆਲ ਸਿੰਘ ਅੱਤਰੀ ਅਤੇ ਵਿੱਤ ਸਕੱਤਰ ਡਾ. ਮੁਕੰਦ ਲਾਲ ਬਾਂਸਲ ਨੇ ਇਸ ਉਪਰਾਲੇ ਲਈ ਸਾਰੇ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਹੈ ਅਤੇ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "