Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਾਊਥਾਲ: ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ

December 06, 2022 12:42 AM
ਸਾਊਥਾਲ: ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ 
 
ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) ਸਾਊਥਾਲ ਦੇ ਟਾਊਨ ਹਾਲ ਵਿੱਚ ਕੀਤੇ ਗਏ ਇਕ ਸਮਾਗਮ ਦੌਰਾਨ ਸ਼ਗੁਫ਼ਤਾ ਗਿੰਮੀ ਲੋਧੀ ਦੀ ਉਰਦੂ ਕਿਤਾਬ ‘ਪੰਜਾਬ ਔਰ ਪੰਜਾਬੀ’ ਲੋਕ ਅਰਪਣ ਕੀਤੀ ਗਈ। ਸ਼ਗੁਫ਼ਤਾ ਗਿੰਮੀ ਲੋਧੀ ਵੱਲੋਂ ਜੀ ਐੱਸ ਸਿੱਧੂ ਦੀ ਅੰਗੇਰਜ਼ੀ ਭਾਸ਼ਾ ਵਿੱਚ ਲਿਖੀ ਹੋਈ ਕਿਤਾਬ ‘ਪੰਜਾਬ ਐਂਡ ਪੰਜਾਬੀ’ ਦਾ ਉਰਦੂ ਵਿੱਚ ਅਨੁਵਾਦ ਕੀਤਾ ਗਿਆ ਹੈ। ਸਮਾਗਮ ਵਿੱਚ ਐਮ ਪੀ ਵਰਿੰਦਰ ਸ਼ਰਮਾ, ਈਲਿੰਗ ਕੌਂਸਲ ਦੇ ਮੇਅਰ ਮਹਿੰਦਰ ਕੌਰ ਮਿੱਢਾ, ਕੌਂਸਲਰ ਰਣਜੀਤ ਧੀਰ, ਕਿਤਾਬ ’ਪੰਜਾਬ ਐਂਡ ਪੰਜਾਬੀ’ (ਅੰਗੇਰਜ਼ੀ) ਦੇ ਰਚੇਤਾ ਜੀ. ਐਸ.ਸਿੱਧੂ ਦੇ ਪਰਿਵਾਰ ਵਿੱਚੋਂ ਮਨਿੰਦਰ ਗਰੇਵਾਲ, ਮਨਦੀਪ ਕੌਰ ਸਿੱਧੂ, ਅਮਨ ਸਿੱਧੂ, ਅਮਰਪਾਲ ਸਿੰਘ ਸਿੱਧੂ, ਕਾਮਰੇਡ ਨੂਰ ਜ਼ਹੀਰ, "ਚਰਚਾ ਕੌਮਾਂਤਰੀ" ਦੇ ਸੰਪਾਦਕ ਦਰਸ਼ਨ ਸਿੰਘ ਢਿੱਲੋਂ, ਕੁਲਵੰਤ ਢਿੱਲੋਂ, ਰੂਪਦਵਿੰਦਰ ਨਾਹਿਲ, ਤਨਵੀਰ ਜ਼ਮਾਨ ਖ਼ਾਨ, ਨਵਾਜ਼ ਖ਼ਰਲ, ਯਸ਼ ਸਾਥੀ, ਮਹਿੰਦਰਪਾਲ ਧਾਲੀਵਾਲ, ਨਾਯੀਮ ਖ਼ਾਨ, ਉਰੁਜ ਆਸਿਮ ਸਾਹਿਬਾ ਆਦਿ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸ਼ਿਵਦੀਪ ਕੌਰ ਢੇਸੀ, ਗੁਰਮੇਲ ਕੌਰ ਸੰਘਾ, ਭਿੰਦਰ ਜਲਾਲਾਬਾਦੀ, ਅਮਰ ਜੋਤੀ, ਅਜ਼ੀਮ ਸ਼ੇਖ਼ਰ, ਪਰਮ ਸੰਧਾਵਾਲੀਆ, ਭਜਨ ਧਾਲੀਵਾਲ ਤੇ ਮੋਤਾ ਸਿੰਘ, ਸ਼ਗੁਫ਼ਤਾ ਗਿੰਮੀ ਲੋਧੀ ਦਾ ਬੇਟਾ ਹਮਜ਼ਾ ਲੋਧੀ ਤੇ ਜੀਵਨ ਸਾਥੀ ਸ਼ਹਿਜ਼ਾਦ ਲੋਧੀ ਆਦਿ ਸ਼ਾਮਿਲ ਹੋਏ।

Have something to say? Post your comment

More From Punjab

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ